November 16, 2026, 4:25 pm
----------- Advertisement -----------
----------- Advertisement -----------
HomeNewsNational-International

National-International

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਚੰਡੀਗੜ੍ਹ 3 ਜਨਵਰੀ 2026:ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ। ਪੰਜਾਬ...

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ੍ਹ, 3 ਜਨਵਰੀ:ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਚੰਡੀਗੜ੍ਹ, 3 ਜਨਵਰੀ:ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000...

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 3  ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ...

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਅਤੇ AIIMS ਦੀ ਮੁਫ਼ਤ ਤਿਆਰੀ

ਚੰਡੀਗੜ੍ਹ, 3 ਜਨਵਰੀ 2026:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ...

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਦਸੰਬਰ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ...

ਮਾਨ ਸਰਕਾਰ ਦਾ “ਰੰਗਲਾ ਪੰਜਾਬ” ਹੁਣ “ਸਾਫ਼-ਸੁਥਰਾ ਪੰਜਾਬ” : ਦੇਸ਼ ਦੇ ਚੋਟੀ ਦੇ ਸੂਬਿਆਂ ਵਿੱਚ ਹੋਇਆ ਸ਼ਾਮਲ

ਚੰਡੀਗੜ੍ਹ,30 ਦਸੰਬਰ 2025:ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ...

ਵੀਬੀ ਜੀ ਰਾਮ ਜੀ ਸਕੀਮ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਦਸੰਬਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ...

ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ

ਚੰਡੀਗੜ੍ਹ, 30 ਦਸੰਬਰ 2025:ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ...

ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕੇਂਦਰ ਸਰਕਾਰ ‘ਤੇ ਸ਼ਬਦੀ ਵਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ...