November 16, 2026, 4:37 pm
----------- Advertisement -----------
----------- Advertisement -----------
HomeNewsNational-International

National-International

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤੀਬਾੜੀ ਭਾਈਵਾਲੀ

ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ...

ਮੁੱਖ ਮੰਤਰੀ ਮਾਨ ਕੇਂਦਰ ਦੀ  VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

 ਚੰਡੀਗੜ੍ਹ, 22 ਦਸੰਬਰ, 2025:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਵੀਬੀ-ਜੀ ਰੈਮ ਜੀ (ਵਿਕਾਸ ਭਾਰਤ ਗਾਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ ਰੂਰਲ) ਸਕੀਮ ਲਿਆਉਣ ਦੇ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਇਸਨੂੰ...

ਭਗਵੰਤ ਮਾਨ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ

ਚੰਡੀਗੜ੍ਹ, 22 ਦਸੰਬਰ, 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ। ਸਾਲ 2025 (ਵਿੱਤੀ ਸਾਲ 2025-26) ਦੌਰਾਨ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਅਪਾਹਜਾਂ...

ਮੁੱਖ ਮੰਤਰੀ ਨੇ ਘੇਰੀ ਅਕਾਲੀ ਦਲ, ਕਿਹਾ, ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ

ਧੂਰੀ, 21 ਦਸੰਬਰਛਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ...

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟਰੀਜ਼ ਐਕਟ 2025’ ਨੂੰ ਮਨਜ਼ੂਰੀ

ਚੰਡੀਗੜ੍ਹ, 22 ਦਸੰਬਰ:ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ...

ਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26, ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

ਚੰਡੀਗੜ੍ਹ, 21 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ...

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਦਸੰਬਰ:ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ।...

‘ਆਪ’ ਸਰਕਾਰ ਦੀ ਜਿੱਤ ਨੇ ਕੀਤਾ ਸਾਬਿਤ ਜਨਤਾ ਉਨ੍ਹਾਂ ਨੂੰ ਚੁਣਦੀ ਹੈ ਜੋ ਕੰਮ ਕਰਦੇ ਹਨ!

ਚੰਡੀਗੜ੍ਹ, 21 ਦਸੰਬਰ, 2025:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਸਿੱਧੀ ਦਾ ਪ੍ਰਦਰਸ਼ਨ ਕੀਤਾ ਹੈ। ਸੂਬੇ ਭਰ ਦੇ 580 ਪਿੰਡਾਂ ਵਿੱਚ ਹੋਈਆਂ ਸਰਪੰਚ ਚੋਣਾਂ ਵਿੱਚ 'ਆਪ' ਸਮਰਥਿਤ...

ਪੰਜਾਬ ਦੇ ਸਕੂਲਾਂ ‘ਚ ਸਭ ਤੋਂ ਵੱਡੀ ਮੈਗਾ Ptm ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਲਿਆ ਹਿੱਸਾ

ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ...

ਪੂਰੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟ-ਟੀਚਰ ਮੀਟਿੰਗ ਅਤੇ ਮਾਪਿਆਂ ਦੀ ਵਰਕਸ਼ਾਪ ਆਯੋਜਿਤ ਕਰੇਗੀ ਮਾਨ ਸਰਕਾਰ

ਇਸ ਸੂਬਾ-ਵਿਆਪੀ ਪਹਿਲ ਦਾ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਮਜ਼ਬੂਤ ਸਾਂਝੇਦਾਰੀ ਬਣਾਉਣਾ ਹੈ। ਪ੍ਰੋਗਰਾਮ ਦਾ ਵਿਸ਼ਾ ਹੈ"ਮਾਂ-ਪਿਓ ਦੀ ਭਾਗੀਦਾਰੀ", ਯਾਨੀ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਸਰਗਰਮ ਭੂਮਿਕਾ।ਇਸ ਮੁਹਿੰਮ ਦੇ ਤਹਿਤ 40 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ...