November 16, 2026, 4:53 pm
----------- Advertisement -----------
----------- Advertisement -----------
HomeNewsNational-International

National-International

5 ਜ਼ਿਲ੍ਹਿਆਂ ‘ਚ ਕੁਝ ਥਾਂਵਾਂ ‘ਤੇ ਮੁੜ ਪੈਣਗੀਆਂ ਵੋਟਾਂ, ਚੋਣ ਕਮਿਸ਼ਨ ਵੱਲੋਂ ਦੇ ਹੁਕਮ

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਜ਼ਿਆਦਾਤਰ ਸ਼ਾਂਤੀਪੂਰਵਕ ਸੰਪੰਨ ਹੋਈਆਂ ਹਨ। ਰਾਜ ਚੋਣ ਕਮਿਸ਼ਨ ਮੁਤਾਬਕ, 22 ਜ਼ਿਲ੍ਹਾ ਪ੍ਰੀਸ਼ਦਾਂ ਦੇ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਲਈ ਵੋਟਿੰਗ ਸੁਚਾਰੂ ਰਹੀ ,...

ਅਰਬ ਰੈਪਰ ਫਲਿੱਪਾਰਾਚੀ ਨਿਕਲਿਆ ਪੰਜਾਬੀ ਰੈਪਰ ਪਰਮ ਦਾ ਫੈਨ, ਕਿਹਾ ‘ਮੈਂ ਕੋਲੈਬ ਕਰਨਾ ਚਾਹੁੰਦਾ ਹਾਂ’

ਅਰਬ ਸੰਗੀਤ ਉਦਯੋਗ ਦੀ ਮਸ਼ਹੂਰ ਰੈਪਰ ਫਲਿੱਪਾਰਾਚੀ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਭਾਰਤੀ ਕਲਾਕਾਰਾਂ ਨਾਲ ਸਹਿਯੋਗ ਦੀ ਇੱਛਾ ਜ਼ਾਹਰ ਕੀਤੀ ਹੈ। ਉਸ ਨੇ ਆਪਣੀ ਵਿਸ਼ ਲਿਸਟ ਵਿੱਚ ਪੰਜਾਬੀ ਰੈਪਰ ਪਰਮ (ਜਿਸ ਨੂੰ ਲੇਡੀ ਸਿੱਧੂ ਮੂਸੇਵਾਲਾ ਅਤੇ ਡੈਡ...

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

 ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ ਦੇ ਪੇਂਡੂ ਖੇਤਰਾਂ ਵਿੱਚ 275 ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਹਨ, ਜਦੋਂ ਕਿ 58 ਹੋਰ 'ਤੇ ਕੰਮ ਚੱਲ ਰਿਹਾ ਹੈ। ਅਬੋਹਰ ਵਿੱਚ ਡਾ. ਭੀਮ ਰਾਓ ਅੰਬੇਡਕਰ...

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ‘ਆਪ’ ਸਰਕਾਰ ਦਾ ਵਾਅਦਾ ਪੂਰਾ

ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ ਇੱਕ ਨਵਾਂ ਅਧਿਆਇ ਲਿਖਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਭਰ ਵਿੱਚ 3,000 ਸਟੇਡੀਅਮ ਅਤੇ ਖੇਡ ਮੈਦਾਨ ਬਣਾਉਣ ਦੀ ਮਹੱਤਵਾਕਾਂਖੀ ਯੋਜਨਾ ਹੁਣ ਜ਼ਮੀਨ 'ਤੇ ਦਿਖਾਈ ਦੇ...

ਕਪੂਰਥਲਾ ਵਿਚ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਫਲੈਗ ਮਾਰਚ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਨ ਲਈ ਪ੍ਰਸ਼ਾਸਨ ਕਮਰਕੱਸ ਨਜ਼ਰ ਆ ਰਿਹਾ ਹੈ। ਇਸ ਕੜੀ ਹੇਠ ਅੱਜ ਪਿੰਡ ਢਪਈ ਵਿੱਚ *ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ* ਦੀ ਅਗਵਾਈ ਹੇਠ ਪੁਲਿਸ ਵੱਲੋਂ ਫਲੈਗ...

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ ਹੋ ਗਿਆ ਸੀ, ਹੁਣ ਇੱਕ ਨਵਾਂ ਰੂਪ ਲੈ ਰਿਹਾ ਹੈ। ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਤ ਬਲਬੀਰ ਸਿੰਘ ਸੀਚੇਵਾਲ ਨੇ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ ਸਕੂਲ ਦੀ ਮੈਨੇਜਮੈਂਟ ਨੂੰ ਇੱਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਸੀ, ਜਿਸ ਨਾਲ ਹਫੜਾ-ਦਫੜੀ ਮਚ ਗਈ। ਸਕੂਲ ਮੈਨੇਜਮੈਟ ਨੇ ਪੁਲਿਸ ਨੂੰ ਬੰਬ ਦੀ ਧਮਕੀ ਦੀ...

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ, ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ਲਈ  ਸਥਾਪਤ ਕੀਤਾ ਰੋਲ ਮਾਡਲ

ਚੰਡੀਗੜ੍ਹ, 12 ਦਸੰਬਰ, 2025 ਅੱਜ ਪੰਜਾਬ ਦੇ ਸਿਹਤ ਸੰਭਾਲ ਇਤਿਹਾਸ ਵਿੱਚ ਇੱਕ ਨਵੀਂ ਸਵੇਰ ਹੈ! ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਦ੍ਰਿੜ ਇਰਾਦੇ ਅਤੇ ਦੂਰਦਰਸ਼ੀ ਦੇ ਨਤੀਜੇ ਵਜੋਂ, ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (PILBS), ਮੋਹਾਲੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ ਕੰਮ ਕਰਨ ਵਾਲੀ ਇੱਕ ਸਮਰਪਿਤ ਅਧਿਆਪਕਾ ਇੱਕ ਪ੍ਰੇਰਨਾ ਬਣ ਗਈ ਹੈ, ਜੋ ਸੋਸ਼ਲ ਮੀਡੀਆ 'ਤੇ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਇਤਿਹਾਸ ਨੂੰ ਉਤਸ਼ਾਹਿਤ ਕਰਦੀ ਹੈ। ਆਪਣੇ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲੀ ਹੈ। ਪਰਿਵਾਰ ਨੇ ਕੁਝ ਵਿਅਕਤੀਆਂ 'ਤੇ ਦੁਸ਼ਮਣੀ ਕਾਰਨ ਉਸਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ।ਜ਼ਿਕਰਯੋਗ ਹੈ ਕਿ 6 ਦਸੰਬਰ...