November 16, 2026, 5:35 pm
----------- Advertisement -----------
----------- Advertisement -----------
HomeNewsNational-International

National-International

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਚੰਡੀਗੜ੍ਹ, 26 ਨਵੰਬਰ:ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ...

ਮਾਨ ਸਰਕਾਰ ਨੇ ਸੇਵਾ ਦੀ  ਨਵੀਂ ਮਿਸਾਲ ਕੀਤੀ ਕਾਇਮ : ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਦੇ ਗੁਰਦੁਆਰਿਆਂ ਲਈ ਬੱਸ ਅਤੇ ਈ-ਰਿਕਸ਼ਾ ਸੇਵਾਵਾਂ ਮੁਫ਼ਤ...

ਸ਼੍ਰੀ ਆਨੰਦਪੁਰ ਸਾਹਿਬ, 26 ਨਵੰਬਰ, 2025:ਪੰਜਾਬ ਦੀ ਪਵਿੱਤਰ ਧਰਤੀ 'ਤੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ਮਾਨ ਸਰਕਾਰ ਨੇ ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਵਿੱਚ ਈ-ਰਿਕਸ਼ਾ ਅਤੇ ਬੱਸ ਸੇਵਾਵਾਂ ਨੂੰ ਪੂਰੀ ਤਰ੍ਹਾਂ ਮੁਫ਼ਤ ਕਰਨ ਦਾ ਮਹੱਤਵਪੂਰਨ ਫੈਸਲਾ...

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਗੁਰਦੁਆਰਾ...

ਹਿੰਦੂ ਰਾਸ਼ਟਰ ਅਤੇ ਖਾਲਿਸਤਾਨ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਦੌਰਾਨ, ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਰਾਜ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਬੇਮਿਸਾਲ...

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਰਿਲੀਜ਼, ਗੀਤ ਦੇ ਨਾਲ ਪ੍ਰਸ਼ੰਸਕਾਂ ਨੂੰ ਮਿਲੇਗਾ ਇੱਕ ਹੋਰ ਤੋਹਫਾ!

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਗਾਇਕ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਪੋਸਟਰ ਵਿੱਚ ਰੱਸੀਆਂ ਨਾਲ ਇੱਕ ਵੱਡੇ ਦਰੱਖਤ ਤੋਂ ਬੰਦੂਕਾਂ ਨੂੰ ਉਲਟਾ ਲਟਕਾਇਆ ਗਿਆ...

ਪੰਜਾਬ ਦੇ 3 ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ, ਨਹੀਂ ਹੋਵੇਗੀ ਸ਼ਰਾਬ-ਮੀਟ, ਤੰਬਾਕੂ ਦੀ ਵਿਕਰੀ

ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਹੈ। ਇਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿੱਚ ਸਥਿਤ ਹਰਿਮੰਦਰ ਸਾਹਿਬ ਦਾ ਗਲਿਆਰਾ ਸ਼ਾਮਲ ਹੈ। ਇਨ੍ਹਾਂ ਥਾਵਾਂ ‘ਤੇ ਸ਼ਰਾਬ, ਮਾਸ ਅਤੇ ਤੰਬਾਕੂ ਦੀ ਵਿਕਰੀ ਨਹੀਂ...

ਮਾਨ ਸਰਕਾਰ ਨੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼

ਚੰਡੀਗੜ੍ਹ, 22 ਨਵੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸ ਰਚਿਆ ਹੈ ਅਤੇ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਜ ਭਰ ਵਿੱਚ...

ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ:ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ  ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ,...

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ...

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਚੰਡੀਗੜ੍ਹ, 22 ਨਵੰਬਰ, 2025:ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ...