November 7, 2026, 8:39 am
----------- Advertisement -----------
----------- Advertisement -----------
HomeNewsNational-International

National-International

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤੀਜੀ ਜਮਾਤ ਦੀ 8 ਸਾਲਾ ਮਾਸੂਮ ਵਿਦਿਆਰਥਣ ਨੂੰ ਸਿਰਫ਼ ਵਾਲ਼ ਬੰਨ੍ਹਣ ਦੀ ਮਾਮੂਲੀ ਗੱਲ ਪਿੱਛੇ ਅਧਿਆਪਕਾ ਵੱਲੋਂ ਬੇਰਹਿਮੀ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ ਗਿਆ, ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਚੀਨੀ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ ਟਰੱਕ ਦੇ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਪਹਿਲੇ ਸ਼ੋਅ ਵਿਚ ਹੀ ਪੈਰ ਰੱਖਣ ਦੀ ਥਾਂ ਨਹੀਂ ਸੀ ਤੇ ਸਿੱਧੂ ਦੀ ਵਿਰਾਸਤ ਨੂੰ ਨਵੇਂ ਅੰਦਾਜ਼ ਵਿਚ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ ਏਅਰਪੋਰਟ ‘ਤੇ ਫਲਾਈਟ ਤੋਂ ਹੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਮੌਕੇ CJP ਮੁਖੀ ਅਭਿਜੀਤ ਦੀਪਕੇ ਨੇ ਕਿਹਾ ਕਿ ਮੈਂ ਨਹੀਂ ਡਰਦਾ ਕਰ ਲਓ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

*ਚੰਡੀਗੜ੍ਹ; 9 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ 'ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ ਬੇਅਦਬੀ ਵਿਰੋਧੀ ਕਾਨੂੰਨ ਸਮੇਤ ਕਈ ਮਹੱਤਵਪੂਰਨ ਬਿੱਲਾਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਵਿਧਾਨ ਸਭਾ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲਈ ਸਹਿਮਤ ਹੋ ਗਏ ਹਨ। ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲ ਸਕਦੀ ਹੈ। ਹਵਾਰਾ ਨੂੰ ਪਹਿਲਾਂ ਆਪਣੀ...