November 16, 2026, 6:39 pm
----------- Advertisement -----------
----------- Advertisement -----------
HomeNewsNational-International

National-International

ਕੈਨੇਡਾ ਪੁਲਿਸ ‘ਚ ਬਤੌਰ ਅਫਸਰ ਹੋਈ ਭਰਤੀ ਪੰਜਾਬ ਦੀ ਕੁੜੀ

ਪੰਜਾਬ ਦੇ ਨੌਜਵਾਨ ਅਤੇ ਵਿਦਿਆਰਥੀ ਆਪਣੇ ਚਮਕਦਮਕ ਭਵਿੱਖ ਲਈ ਵਿਦੇਸ਼ਾਂ ਵੱਲ ਰਵਾਣਾ ਹੋ ਰਹੇ ਹਨ ਅਤੇ ਉੱਥੇ ਵੀ ਉਹ ਪੜ੍ਹਾਈ ਨਾਲ ਨਾਲ ਆਪਣੀ ਸੁਰੱਖਿਅਤ ਨੌਕਰੀ ਪਾ ਕੇ ਨਾਮ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇੱਕ ਹੋਣਹਾਰ ਪੰਜਾਬੀ ਧੀ ਗਜਲਦੀਪ...

ਆਤਿਸ਼ਬਾਜ਼ੀ ਨਾਲ ਪੰਜਾਬ ਵਿੱਚ ਰਾਤ ਦਾ ਤਾਪਮਾਨ ਵਧਿਆ

ਪੰਜਾਬ ਵਿੱਚ ਸੋਮਵਾਰ ਨੂੰ ਦਿਨ ਵੇਲੇ ਤਾਪਮਾਨ ਸਥਿਰ ਰਿਹਾ, ਪਰ ਦੀਵਾਲੀ ਵਾਲੀ ਰਾਤ ਪਟਾਕਿਆਂ ਦੀ ਗਰਮੀ ਨਾਲ ਰਾਜ ਦਾ ਪਾਰਾ ਉੱਚਾ ਚੜ੍ਹ ਗਿਆ। ਮੰਗਲਵਾਰ ਸਵੇਰੇ ਤਾਪਮਾਨ 1.3 ਡਿਗਰੀ ਵਧਿਆ, ਜਦਕਿ ਰਾਤ ਦਾ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਦਰਜ...

ਅਦਾਲਤ ਕੰਪਲੈਕਸ ਵਿੱਚ ਰਿਕਾਰਡ ਲੈ ਕੇ ਆਏ ASI ਦੀ ਕੁੱਟਮਾਰ

ਤਰਨਤਾਰਨ ਵਿੱਚ ਅਦਾਲਤੀ ਕੰਪਲੈਕਸ ‘ਚ ਰਿਕਾਰਡ ਲੈ ਕੇ ਪਹੁੰਚੇ ਏਐੱਸਆਈ ਕਸ਼ਮੀਰ ਸਿੰਘ ਨੂੰ ਕੁੱਟਮਾਰ ਕਰਨ ਦਾ ਸੰਚਾਰਕ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਏਐੱਸਆਈ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਵਰਦੀ ਪਾੜ੍ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ...

CM ਮਾਨ ਦੀ ਫੇਕ ਵੀਡੀਓ ਬਣਾਉਣ ਦੇ ਮਾਮਲੇ ‘ਚ ਐਕਸ਼ਨ, ਮੋਹਾਲੀ ਦੇ ਬੰਦੇ ‘ਤੇ ਪਰਚਾ ਹੋਇਆ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਇਸ ਸਬੰਧੀ ਡੀਪ ਫੇਕ ਟੈਕਨਾਲੋਜੀ ਦੀ ਵਰਤੋਂ ਕਰਕੇ ਮੁੱਖ ਮੰਤਰੀ ਦ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਹੈ। ਇਸ ਮਾਮਲੇ ਵਿਚ...

ਕਜ਼ਾਕਿਸਤਾਨ ਵਿੱਚ ਫਸੇ 8 ਪੰਜਾਬੀ ਨੌਜਵਾਨ, ਮਜ਼ਦੂਰੀ ਕਰਨ ਲਈ ਗਏ ਸੀ ਵਿਦੇਸ਼

ਪੰਜਾਬ ਦੇ ਅੱਠ ਨੌਜਵਾਨ, ਜ਼ਿਆਦਾਤਰ ਰੋਪੜ ਜ਼ਿਲ੍ਹੇ ਦੇ, ਯਾਤਰਾ ਧੋਖਾਧੜੀ ਦਾ ਸ਼ਿਕਾਰ ਹੋ ਕੇ ਕਜ਼ਾਕਿਸਤਾਨ ਵਿੱਚ ਫਸ ਗਏ ਹਨ। ਇੱਕ ਸਥਾਨਕ ਟ੍ਰੈਵਲ ਏਜੰਟ ਨੇ ਉਨ੍ਹਾਂ ਨੂੰ ਵਿਦੇਸ਼ ਵਿੱਚ ਡਰਾਈਵਰ ਨੌਕਰੀ ਅਤੇ ਚੰਗੇ ਰਹਿਣ-ਸਹਿਣ ਦੇ ਵਾਅਦੇ ਨਾਲ ਲੁਭਾਇਆ, ਪਰ ਅਸਲ...

ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖੀ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਦਿਹਾੜੇ ਦਾ ਇਤਿਹਾਸ ਦੱਸਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ...

ਪਾਕਿ ਬੈਠੇ ਬਦਮਾਸ਼ ਵੱਲੋਂ ਪੰਜਾਬ ਦੇ ਐਕਸਾਈਜ਼ ਵਿਭਾਗ ਤੇ ਸ਼ਰਾਬ ਠੇਕੇਦਾਰਾਂ ਨੂੰ ਸਿੱਧੀ ਚੇਤਾਵਨੀ

ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਕੰਮ ਕਰ ਰਹੇ ਬਦਮਾਸ਼ ਹਰਵਿੰਦਰ ਸਿੰਘ ਰਿੰਦਾ ਨੇ ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਨੂੰ ਸਿੱਧੀ ਧਮਕੀ ਦਿੱਤੀ ਹੈ। ਰਿੰਦਾ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣਾ ਬਚਾਅ ਕਰ...

ਮੁੱਖ ਮੰਤਰੀ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

 ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੌਸ਼ਨੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਸਾਰੇ ਧਿਰ-ਧਰਮਾਂ ਦੇ ਲੀਡਰਾਂ ਨੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਖੁਸ਼ੀਆਂ, ਤਰੱਕੀ, ਤੰਦਰੁਸਤੀ ਅਤੇ ਪਰਿਵਾਰਕ...

‘ਇਹ ਪਲ ਯਾਦਗਾਰ ਹਨ…’ INS ਵਿਕਰਾਂਤ ‘ਤੇ PM Modi ਨੇ ਫੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀਵਾਲੀ ਗੋਆ ਤਟ ‘ਤੇ ਭਾਰਤੀ ਸਮੁੰਦਰੀ ਫੌਜ ਦੇ ਜਵਾਨਾਂ ਨਾਲ ਮਨਾਉਣ ਪਹੁੰਚੇ। ਜਵਾਨਾਂ ਨਾਲ ਦੀਵਾਲੀ ਮਨਾਉਣ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਪ੍ਰਧਾਨ ਮੰਤਰੀ ਨੇ ਗੋਆ ਤੇ ਕਾਰਵਾਰ ਦੇ ਤਟ ‘ਤੇ INS ਵਿਕਰਾਂਤ ਦਾ...

ਦੀਵਾਲੀ ਮੌਕੇ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸਿਆ ਜਾ ਰਿਹਾ ਮੁਲਜ਼ਮ

ਚੰਡੀਗੜ੍ਹ ਵਿਚ ਦੀਵਾਲੀ ਦੀ ਸਵੇਰ ਇਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਉਸ ਦੇ ਪੁੱਤ ਨੇ ਹੀ ਚਾਕੂ ਨਾਲ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੇ ਬਾਅਦ ਮੁਲਜ਼ਮ ਫਰਾਰ ਹੋ ਗਿਆ। ਗੁਆਂਢੀਆਂ ਨੂੰ...