November 16, 2026, 7:01 pm
----------- Advertisement -----------
----------- Advertisement -----------
HomeNewsNational-International

National-International

ਨਿਮਿਸ਼ਾ ਪ੍ਰਿਆ ਨੂੰ ਫਾਂਸੀ ਹੋਵੇਗੀ ਜਾਂ ਨਹੀਂ? ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦਿੱਤਾ ਤਾਜ਼ਾ ਅਪਡੇਟ

ਯਮਨ ਵਿੱਚ ਕਤਲ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ 'ਤੇ ਰੋਕ ਲਗਾ ਦਿੱਤੀ ਗਈ ਹੈ। ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਗਿਆ ਕਿ ਇਸ ਮਾਮਲੇ ਵਿੱਚ ਇੱਕ ਨਵਾਂ ਰਸਤਾ ਸਾਹਮਣੇ...

ਪੰਜਾਬ ‘ਚ ਰਾਜਸਭਾ ਲਈ ਫਰਜੀਵਾੜਾ, ਨਵਨੀਤ ਚਤੁਰਵੇਦੀ ਵਿਰੁੱਧ ਰਾਜ ਸਭਾ ਨਾਮਜ਼ਦਗੀ ਵਿੱਚ ਜਾਅਲੀ ਦਸਤਖਤਾਂ ਦੇ ਦੋਸ਼

ਨਵਨੀਤ ਚਤੁਰਵੇਦੀ, ਜੋ ਆਪਣੇ ਆਪ ਨੂੰ ਜਨਤਾ ਪਾਰਟੀ (ਜੇਜੇਪੀ) ਦਾ ਰਾਸ਼ਟਰੀ ਪ੍ਰਧਾਨ ਦੱਸਦਾ ਹੈ, ਵਿਰੁੱਧ ਪੰਜਾਬ ਵਿੱਚ ਅਪਰਾਧਿਕ ਮਾਮਲੇ ਦਰਜ ਹੋ ਗਏ ਹਨ। ਰਾਜਸਥਾਨ ਦੇ ਜੈਪੁਰ ਨਿਵਾਸੀ ਚਤੁਰਵੇਦੀ ਨੇ ਪੰਜਾਬ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ ਸੀ, ਪਰ...

ਪੰਜਾਬ ‘ਚ ਰਾਜਸਭਾ ਲਈ ਫਰਜ਼ੀਵਾੜਾ ‘ਚ ਨਾਮ ਆਉਣ ‘ਤੇ ਬੋਲੇ ਕੁੰਵਰ ਵਿਜੇ ਪ੍ਰਤਾਪ ਸਿੰਘ, ਕਹੀ ਇਹ ਗੱਲ

 ਅੰਮ੍ਰਿਤਸਰ:- ਅੰਮ੍ਰਿਤਸਰ ਹਲਕਾ ਉਤਰੀ ਤੋ ਆਪ ਵਿਧਾਇਕ ਅਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋ ਪੰਜਾਬ ਵਿਧਾਨ ਸਭਾ ਅਸੈਂਬਲੀ ਦੇ ਸੈਕੇਟਰੀ ਨੂੰ ਲਿਖਿਆ ਪੱਤਰ ਕਿਹਾ ਮੈਂ ਪੰਜਾਬ ਵਿਧਾਨ ਸਭਾ ਦਾ ਇੱਕ ਜ਼ਿੰਮੇਵਾਰ ਮੈਂਬਰ ਹਾਂ, ਜੋ ਅੰਮ੍ਰਿਤਸਰ ਦੇ ਸਤਿਕਾਰਯੋਗ...

ਅਕਾਲੀ ਦਲ ਦੇ ਜਗਦੀਪ ਸਿੰਘ ਚੀਮਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ...

ਪੰਜਾਬੀ ਗਾਇਕ ਖ਼ਾਨ ਸਾਹਿਬ ’ਤੇ ਟੁੱਟਾ ਦੁੱਖਾਂ ਦਾ ਪਹਾੜ, ਮਾਂ ਤੋਂ ਬਾਅਦ ਪਿਤਾ ਦਾ ਵੀ ਹੋਇਆ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (70) ਦਾ ਸੋਮਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਬਾਥਰੂਮ ਵਿੱਚ ਨਹਾਉਂਦੇ ਸਮੇਂ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ,...

3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਇਕੱਤਰਤਾ ਹੋਈ। ਇਹ ਇਕੱਤਰਤਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਲ...

ਪੰਜਾਬ ਸਰਕਾਰ ਵੱਲੋਂ ਚਾਰ ਦਿਨਾਂ ਦੀਆਂ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਜਾਬ ਵਿੱਚ ਆਉਣ ਵਾਲੇ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਇਨ੍ਹਾਂ ਛੁੱਟੀਆਂ ਵਿੱਚ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਸ਼ਾਮਲ ਹਨ। ਦੂਜੇ ਪਾਸੇ, 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ...

ਘੋੜੇ ਦੀ ਮੌ.ਤ ਤੋਂ ਬਾਅਦ ਮਾਲਕ ਨੇ ਰੱਖਿਆ ਭੋਗ ਤੇ ਸਨਮਾਨ ਸਮਾਰੋਹ, ਪੋਸਟ ਹੋਈ ਵਾਇਰਲ

ਬਦਲਦੇ ਹੋਏ ਵਕਤ ਦੇ ਨਾਲ ਜਿੱਥੇ ਇਨਸਾਨੀ ਕਦਰਾਂ ਕੀਮਤਾਂ ਘੱਟ ਰਹੀਆਂ ਨੇ ਸਕੇ ਰਿਸ਼ਤੇ ਇੱਕ ਦੂਜੇ ਦੇ ਦੁਸ਼ਮਣ ਬਣ ਰਹੇ ਨੇ ਓਥੇ ਹੀ ਦੂਜੇ ਪਾਸੇ ਕਈ ਲੋਕ ਅਜਿਹੇ ਵੀ ਨੇ ਜਿਨ੍ਹਾਂ ਦਾ ਜਾਨਵਰਾਂ ਨਾਲ ਇਸ ਕਦਰ ਪਿਆਰ ਪੈ ਜਾਂਦਾ...

ਪੰਜਾਬ ’ਚ ਬੇਸਹਾਰਾ ਪਸ਼ੂ ਬਣ ਰਹੇ ਖ਼ਤਰਾ: ਸੜਕ ਹਾਦਸੇ 35% ਵਧੇ, ਚਿੰਤਾਜਨਕ ਅੰਕੜਿਆਂ ’ਚ ਖ਼ੁਲਾਸਾ

 ਪੰਜਾਬ ’ਚ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂ ਹੁਣ ਇੱਕ ਗੰਭੀਰ ਤੇ ਜਾਨਲੇਵਾ ਸਮੱਸਿਆ ਦਾ ਰੂਪ ਲੈ ਚੁੱਕੇ ਹਨ। ਹਾਲ ਹੀ ’ਚ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ’ਚ ਮੌਤ ਤੋਂ ਬਾਅਦ ਇਹ ਮਸਲਾ ਫਿਰ ਚਰਚਾ ’ਚ...

ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਰਿਹਾਇਸ਼ ਬਾਹਰ 24 ਘੰਟੇ ਪੁਲਿਸ ਦਾ ਪਹਿਰਾ

ਹਰਿਆਣਾ ਦੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਆਈ. ਏ. ਐੱਸ. ਅਮਨੀਤ ਪੀ. ਕੁਮਾਰ ਦੀ ਸੈਕਟਰ-24 ਸਥਿਤ ਰਿਹਾਇਸ਼ ਬਾਹਰ 24 ਘੰਟੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਬੀਤੇ ਕੁਝ ਦਿਨਾਂ...