November 16, 2026, 7:25 pm
----------- Advertisement -----------
----------- Advertisement -----------
HomeNewsNational-International

National-International

ਦਾਰਜੀਲਿੰਗ ‘ਚ ਭਾਰੀ ਮੀਂਹ ਕਾਰਨ ਹੁਣ ਤੱਕ 14 ਲੋਕਾਂ ਦੀ ਮੌ.ਤ

 ਰਾਤ ਭਰ ਲਗਾਤਾਰ ਹੋ ਰਹੀ ਬਾਰਿਸ਼ ਨੇ ਉੱਤਰੀ ਬੰਗਾਲ ਵਿੱਚ ਭਾਰੀ ਤਬਾਹੀ ਮਚਾਈ ਹੈ। ਦਾਰਜੀਲਿੰਗ (Darjeeling Landslide) ਦੇ ਮਿਰਿਕ ਅਤੇ ਸੁਖੀਆ ਪੋਖਰੀ ਵਿੱਚ ਜ਼ਮੀਨ ਖਿਸਕਣ ਕਾਰਨ ਚੌਦਾਂ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਦਾਰਜੀਲਿੰਗ...

ਪਾਕਿ ਫੌਜ ਮੁਖੀ ਦੀ ਚਿਤਾਵਨੀ “ਜੇਕਰ ਹੁਣ ਭਾਰਤ ਨਾਲ ਜੰਗ ਹੁੰਦੀ ਹੈ ਤਾਂ ਤਬਾਹੀ ਹੋਵੇਗੀ”

ਸ਼ਨੀਵਾਰ ਰਾਤ ਨੂੰ ਪਾਕਿਸਤਾਨੀ ਫੌਜ ਨੇ ਭਾਰਤ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਦੋਹਾਂ ਦੇਸ਼ਾਂ ਵਿਚਕਾਰ ਜੰਗ ਛਿੜ ਜਾਂਦੀ ਹੈ, ਤਾਂ ਇਹ ਭਿਆਨਕ ਤਬਾਹੀ ਦਾ ਕਾਰਨ ਬਣੇਗੀ। ਫੌਜ ਨੇ ਕਿਹਾ ਕਿ ਦੁਸ਼ਮਣੀ ਦਾ ਨਵਾਂ ਦੌਰ ਸ਼ੁਰੂ ਹੋਣ...

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਗ੍ਰੰਥੀ ਸਿੰਘਾਂ,ਪੁਜਾਰੀਆਂ ਨੂੰ ਵਿੱਤੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ

ਸ੍ਰੀ ਅੰਮ੍ਰਿਤਸਰ ਸਾਹਿਬ (4 ਅਕਤੂਬਰ) ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਜਿਲ੍ਹੇ ਦੇ ਪਿੰਡ ਜਸਤਰਵਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ...

ਪੰਜਾਬੀ ਸੰਗੀਤ ਦੀ ਲੇਡੀ ਮੂਸੇਵਾਲਾ ਮੋਗਾ ਦੀ ਪਰਮ, ਕਲਾਸਮੇਟ ਦੇ ਗਾਣੇ ਨੇ ਬਣਾਇਆ ਸਟਾਰ

ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ, ਜਿੱਥੇ ਗਰੀਬੀ ਅਤੇ ਸੰਘਰਸ਼ ਦੀਆਂ ਕਹਾਣੀਆਂ ਅਕਸਰ ਗਲੀਆਂ-ਗਲੀਆਂ ਵਿੱਚ ਛੁਪੀਆਂ ਰਹਿੰਦੀਆਂ ਹਨ, ਇੱਕ ਅਜਿਹੀ ਕੁੜੀ ਨੇ ਆਪਣੀ ਆਵਾਜ਼ ਨਾਲ ਸਾਰੇ ਪੰਜਾਬ ਨੂੰ ਹਿਲਾ ਦਿੱਤਾ ਹੈ। ਉਸਦਾ ਨਾਮ ਹੈ ਪਰਮਜੀਤ ਕੌਰ, ਜਿਸ ਨੂੰ ਸੋਸ਼ਲ ਮੀਡੀਆ...

ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 5 ਤੋਂ 7 ਅਕਤੂਬਰ ਤੱਕ ਮੀਂਹ ਦਾ ਅਲਰਟ

ਉੱਤਰ-ਪੱਛਮੀ ਭਾਰਤ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਨਾਲ ਕੁਝ ਇਲਾਕਿਆਂ ਵਿੱਚ ਹਲਕੇ ਬੱਦਲ ਛਾਏ ਹਨ। ਪਿਛਲੇ 24 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਦਕਿ ਰਾਤ ਦਾ ਤਾਪਮਾਨ ਆਮ...

ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ

ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜਯੰਤੀ ਮੌਕੇ ਸੂਬੇ ਭਰ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਬੈਂਕ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਦੱਸ ਦੇਈਏ...

ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਦੇ ਵਿਆਹ ‘ਚ ਪਹੁੰਚੇ CM ਮਾਨ,ਕਈ ਦਿੱਗਜ ਆਏ ਸ਼ਿਰਕਤ ਕਰਨ

ਅੰਮ੍ਰਿਤਸਰ ਵਿਚ ਅੱਜ ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਕਾਰੋਬਾਰੀ ਲੋਵਿਸ਼ ਓਬਰਾਏ ਦੇ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਈ। ਦੋਵਾਂ ਨੇ ਵੇਰਕਾ ਬਾਈਪਾਸ ਸਥਿਤ ਗੁਰਦੁਆਰਾ ਬਾਬਾ ਸ਼੍ਰੀ ਚੰਦ ਜੀ ਟਾਹਲੀ ਸਾਹਿਬ ਵਿਚ ਲਾਵਾਂ ਫੇਰੇ ਲਏ। ਹੁਣ ਉਹ...

AAP ਨੇ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ, ਹਰਮੀਤ ਸਿੰਘ ਸੰਧੂ ਨੂੰ ਚੋਣ ਮੈਦਾਨ ‘ਚ ਉਤਾਰਿਆ

ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ ਹੈ ਤੇ CM ਭਗਵੰਤ ਮਾਨ ਨੇ ਖੁਦ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕਿ...

ਹਨੁਮਾਨਗੜ੍ਹ ਦੇ ਗੁਰਦੁਆਰੇ ’ਚ ਹਿੰਸਕ ਝੜਪ, 15 ਥਾਣਿਆਂ ਦੀ ਪੁਲਿਸ ਤਾਇਨਾਤ

ਹਨੁਮਾਨਗੜ੍ਹ ਦੇ ਗੋਲੂਵਾਲਾ ਕਸਬੇ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿੱਚ ਪ੍ਰਬੰਧਕ ਕਮੇਟੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਹਿੰਸਕ ਰੂਪ ਧਾਰ ਗਿਆ। ਸਵੇਰੇ ਕਰੀਬ 3 ਵਜੇ ਇੱਕ ਪੱਖ ਦੇ 80 ਤੋਂ ਵੱਧ ਲੋਕ ਗੁਰਦੁਆਰੇ ਵਿੱਚ...

ਮਨਕੀਰਤ ਔਲਖ ਵੱਲੋਂ ਜਨਮ ਦਿਨ ਮੌਕੇ ਹੜ੍ਹ ਪੀੜਤ ਕਿਸਾਨਾਂ ਨੂੰ 21 ਟਰੈਕਟਰ ਭੇਟ

ਪੰਜਾਬੀ ਗਾਇਕ ਮਨਕੀਰਤ ਔਲਖ ਇਨ੍ਹੀਂ ਦਿਨੀਂ ਅਕਸਰ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਉਂਦੇ ਹਨ। ਅੱਜ ਉਨ੍ਹਾਂ ਦਾ ਜਨਮਦਿਨ ਹੈ ਅਤੇ ਇਸ ਮੌਕੇ ਵੀ ਉਨ੍ਹਾਂ ਨੇ ਆਪਣਾ ਖ਼ਾਸ ਦਿਨ ਹੜ੍ਹ ਪੀੜਤਾਂ ਦੇ ਨਾਂ ਲਾਇਆ ਹੈ। ਆਪਣੇ ਜਨਮਦਿਨ ਮੌਕੇ ਮਨਕੀਰਤ...