November 7, 2026, 9:28 am
----------- Advertisement -----------
----------- Advertisement -----------
HomeNewsNational-International

National-International

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਜਾ ਰਹੀਆਂ ਪੀੜਤ ਔਰਤਾਂ ਨੂੰ ਕਥਿਤ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ ਧਮਾਕਾ ਹੋਣ ਦੇ ਆਸਾਰ ਬਣ ਗਏ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਬੇਅੰਤ ਸਿੰਘ ਨੂੰ “ਅਤਿਵਾਦੀ ਕਾਰਵਾਈ ਵਿੱਚ ਮਾਰ ਦਿੱਤਾ ਗਿਆ ਸੀ” ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਸੁਰੱਖਿਆ ਖ਼ਤਰਿਆਂ ਦਾ ਸਾਹਮਣਾ ਕਰ ਰਿਹਾ ਹੈ। ਯੂਟੀ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To God World Tour’ ਦੀ ਸ਼ੁਰੂਆਤ ਟੋਰਾਂਟੋ ਤੋਂ ਹੋਵੇਗੀ। ਇਹ ਟੋਰਾਂਟੋ ‘ਚ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ ਹੋਵੇਗਾ। ਮੂਸੇਵਾਲ ਦੀ ਅਸਲੀ ਆਵਾਜ਼ ਤੇ 3D ਤਕਨੀਕ...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ ਹੈ। ਅਮਰੀਕੀ ਸਰਕਾਰ ਨੇ ਟਾਟਾ-ਇੰਫੋਸਿਸ-ਵਿਪਰੋ ਸਮੇਤ 8 ਕੰਪਨੀਆਂ ’ਤੇ ਰੋਕ ਲਗਾ ਦਿੱਤੀ ਹੈ। ਇਸ ਸੂਚੀ ਵਿਚ ਮਾਈਕ੍ਰੋਸਾਫਟ, ਏਡੋਬੀ, ਕਾਗਿਨਜੇਂਟ ਤੇ ਕੈਪਜੇਮਿਨੀ ਵੀ ਸ਼ਾਮਲ ਹਨ। ਇਸ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਤੇ ਇਸ ਤਹਿਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। DGP ਗੌਰਵ ਯਾਦਵ ਨੂੰ ਰੈਗੂਲਰ...

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ ਤੇ ਮਾਮਲਾ ਮੁੜ ਤੋਂ ਚੀਫ ਜਸਟਿਸ ਦੇ ਕੋਲ ਹੈ। ਦੱਸ ਦੇਈਏ ਕਿ ਸੀਬੀਆਈ ਦੀ ਕਾਰਵਾਈ...

ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦੇ ਦਿਨ ਹੁਣ ਪੁੱਗ ਚੁੱਕੇ ਹਨ: ਮੁੱਖ ਮੰਤਰੀ ਭਗਵੰਤ ਸਿੰਘ...

ਚੰਡੀਗੜ੍ਹ 8 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਿਸ਼ਾ ਵਿੱਚ ਚੰਡੀਗੜ੍ਹ ਵਿਖੇ ‘ਹੁਨਰ...

ਰਜਿਸਟਰ ‘ਤੇ ‘ਅਮਰਜੀਤ ਸਿੰਘ ਚਾਵਲਾ ਦੁਆਰਾ ਸਿਫਾਰਸ਼ੀ’ ਅਤੇ ‘ਫ੍ਰੀ’ ਦਰਜ ਹੈ, ਫਿਰ ਕਮਰੇ ਲਈ ₹1,000 ਦਾ ਭੁਗਤਾਨ ਕਿਵੇਂ ਕੀਤਾ ਗਿਆ?: ਬਲਤੇਜ ਪੰਨੂ

ਚੰਡੀਗੜ੍ਹ 8 :ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ...