November 16, 2026, 7:35 pm
----------- Advertisement -----------
----------- Advertisement -----------
HomeNewsNational-International

National-International

ਰਾਜਵੀਰ ਜਵੰਦਾ ਦੀ ਹਾਲਤ ’ਚ ਕੋਈ ਵੱਡਾ ਸੁਧਾਰ ਨਹੀਂ, ਹਾਲਤ ਚਿੰਤਾਜਨਕ

 ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਜੇ ਵੀ ਨਾਜ਼ੁਕ ਬਣੀ ਹੋਈ ਹੈ। ਵੀਰਵਾਰ ਸ਼ਾਮ 4 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਨਵਾਂ ਬੁਲੇਟਿਨ ਜਾਰੀ ਕੀਤਾ ਗਿਆ, ਜਿਸ ਵਿੱਚ ਦੱਸਿਆ ਗਿਆ ਕਿ ਰਾਜਵੀਰ ਇਸ ਵੇਲੇ ਵੀ ਲਾਈਫ ਸਪੋਰਟ ਸਿਸਟਮ ’ਤੇ...

ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਮਾੜੀ ਖ਼ਬਰ,ਡਾਕਟਰਾਂ ਨੇ ਕਹੀ ਇਹ ਗੱਲ

ਬਾਈਕ ਐਕਸੀਡੈਂਟ ਵਿਚ ਗੰਭੀਰ ਜਖਮੀ ਹੋਏ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਨਹੀਂ ਹੈ। ਜਵੰਦਾ ਪਿਛਲੇ ਚਾਰ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸਡ ਲਾਈਫ ਸਪੋਰਟ ‘ਤੇ ਹੈ। ਬੁੱਧਵਾਰ ਨੂੰ ਫੋਰਟਿਸ ਦੇ ਡਾਕਟਰਾਂ...

ਦੀਵਾਲੀ ਤੋਂ ਪਹਿਲਾਂ ਕਰਮਚਾਰੀਆਂ ਨੂੰ ਸਰਕਾਰ ਦਾ ਵੱਡਾ ਤੋਹਫਾ, DA ‘ਚ ਕੀਤਾ ਵਾਧਾ

ਕੇਂਦਰ ਸਰਕਾਰ ਨੇ ਦੀਵਾਲੀ ਅਤੇ ਦੁਸਹਿਰੇ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕੀਤਾ ਹੈ। ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਕਰਮਚਾਰੀਆਂ ਨੂੰ ਤਿੰਨ ਮਹੀਨਿਆਂ ਦਾ ਬਕਾਇਆ ਮਿਲੇਗਾ। ਇਹ ਫੈਸਲਾ...

ਪਟਿਆਲਾ ਜ਼ਿਲ੍ਹਾ ਅਦਾਲਤ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਪੁੱਤਰ ਨੂੰ ਨੋਟਿਸ ਜਾਰੀ

ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਿਣਸੀ ਸੋਸ਼ਣ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਇਹ ਸ਼ਿਕਾਇਤ ਮੁਅੱਤਲ ਆਮ ਆਦਮੀ ਪਾਰਟੀ ਵਰਕਰ ਸ਼ਵੇਤਾ ਜਿੰਦਲ ਵੱਲੋਂ ਦਰਜ ਕਰਵਾਈ ਗਈ ਸੀ।...

ਪੰਜਾਬ ਕਾਂਗਰਸ ਵੱਲੋਂ ਵੋਟ ਚੋਰੀ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਇੱਕ ਪ੍ਰਸਿੱਧ ਸਮਾਜਸੇਵੀ ਦੀਪਕ ਲਾਂਬਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਨੇ ਅੱਜ ਦੇਸ਼ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ...

ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦੇ ਬਾਵਜੂਦ ਗਰਮੀ ਜਾਰੀ

ਪੰਜਾਬ ਵਿੱਚ ਤਾਪਮਾਨ ਵਿੱਚ ਹਲਕੀ ਜਿਹੀ ਗਿਰਾਵਟ ਦੇਖਣ ਨੂੰ ਮਿਲੀ ਹੈ, ਪਰ ਇਹ ਅਜੇ ਵੀ ਆਮ ਨਾਲੋਂ ਵੱਧ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.8 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 5.5 ਡਿਗਰੀ ਵੱਧ ਹੈ। ਇਹ...

CM ਮਾਨ ਵੱਲੋਂ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ...

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਸਰਕਾਰੀ ਕੰਮ ‘ਚ ਵਿਘਨ ਪਾਉਣ ਦਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਵਿਚ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਮਾਮਲੇ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿਚ ਕੋਈ ਵੀ ਕਾਰਵਾਈ...

ਟੀਮ ਇੰਡੀਆ ਨੇ ਏਸੀਸੀ ਮੁਖੀ ਮੋਹਸਿਨ ਨਕਵੀ ਦੇ ਹੱਥੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

ਐਤਵਾਰ ਰਾਤ 9ਵੀਂ ਵਾਰ ਭਾਰਤ ਨੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ। ਸਾਢੇ ਚਾਰ ਘੰਟੇ ਚੱਲੇ ਇਸ ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਨੂੰ ਆਖਰੀ ਓਵਰ ਵਿਚ 5 ਵਿਕਟਾਂ ਨਾਲ ਹਰਾ ਦਿੱਤਾ। ਪੂਰੇ ਟੂਰਨਾਮੈਂਟ ਦੌਰਾਨ ਅਜਿਹੇ ਪਲ ਦੇਖਣ ਨੂੰ ਮਿਲੇ...

ਵਿਧਾਨ ਸਭਾ ’ਚ ਆਹਮਣੇ ਸਾਹਮਣੇ ਹੋਏ ਚੀਮਾ ਤੇ ਬਾਜਵਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿਚ ਪ੍ਰਤਾਪ ਸਿੰਘ ਬਾਜਵਾ ਦੇ ਜ਼ਮੀਨ ਖਰੀਦ ਰਿਕਾਰਡ ਦਾ ਖ਼ੁਲਾਸਾ ਕੀਤਾ। ਵਿੱਤ ਮੰਤਰੀ ਨੇ ਕਿਹਾ ਕਿ ਬਾਜਵਾ ਸਾਹਿਬ ਹਰ ਮੁੱਦੇ ’ਤੇ ਕਦੇ ਹਾਊਸ ਕਮੇਟੀ ਬਣਾਉਣ ਦੀ ਗੱਲ ਕਰਦੇ ਹਨ ਤੇ ਕਦੇ...