November 16, 2026, 7:51 pm
----------- Advertisement -----------
----------- Advertisement -----------
HomeNewsNational-International

National-International

ਕੇਂਦਰ ਸਰਕਾਰ ਭਾਈ ਹਵਾਰਾ ਨੂੰ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ 25 ਸਤੰਬਰ ਨੂੰ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ...

ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ 8 ਸਾਲਾ ਅਭਿਜੋਤ ਮੌ.ਤ ‘ਤੇ ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ

ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਮਾਸੂਮ ਅਭਿਜੋਤ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਿਆ। ਮਾਸੂਮ ਕਿਡਨੀ ਦੀ ਬਿਮਾਰੀ ਨਾਲ ਜੂਝ ਰਿਹਾ ਸੀ। ਹਸਪਤਾਲ ਦੇ ਵਿੱਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪਿੰਡ...

ਰਾਏਸੀਨਾ ਹਿੱਲ ਗੁਰਦੁਆਰਾ ਸਾਹਿਬ ਦੀ ਜ਼ਮੀਨ ਹੈ, ਸਿੱਖ ਇਤਿਹਾਸਕਾਰ ਦਾ ਦਾਅਵਾ

ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਪਰਸਨ ਅਤੇ ਸਿੱਖ ਇਤਿਹਾਸ ਦੇ ਮਾਹਰ ਸਰਦਾਰ ਤਰਲੋਚਨ ਸਿੰਘ ਨੇ ਇੱਕ ਮਹੱਤਵਪੂਰਨ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਏਸੀਨਾ ਹਿੱਲ 'ਤੇ ਰਾਸ਼ਟਰਪਤੀ ਭਵਨ ਜਿਸ ਜ਼ਮੀਨ 'ਤੇ ਬਣਿਆ ਹੈ, ਉਹ ਗੁਰਦੁਆਰਾ ਰਕਾਬਗੰਜ ਦੀ ਹੈ। ਇੱਕ...

73 ਸਾਲਾ ਹਰਜੀਤ ਕੌਰ ਨੂੰ ਹੱਥਕੜੀਆਂ ਅਤੇ ਬੇੜੀਆਂ ਨਾਲ ਬੰਨ੍ਹ ਕੀਤਾ ਗਿਆ ਡਿਪੋਰਟ

3 ਸਾਲਾ ਪੰਜਾਬ ਵਾਸੀ ਬੀਬੀ ਹਰਜੀਤ ਕੌਰ (ਜਾਂ ਹਰਜੀਤ ਕੌਰ), ਜੋ 1991-92 ਵਿੱਚ ਪੰਜਾਬ ਵਿੱਚ ਪਤੀ ਦੀ ਮੌਤ ਤੋਂ ਬਾਅਦ ਦੋ ਨਾਬੀਨੇ ਪੁੱਤਰਾਂ ਨਾਲ ਅਮਰੀਕਾ ਆਈ ਸੀ, ਨੂੰ ਅਖ਼ੀਰਕਾਰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਉਹ ਤਿੰਨ ਦਹਾਕਿਆਂ ਤੋਂ...

ਔਰਤਾਂ ਦੇ ਖਾਤਿਆਂ ‘ਚ ਹਰ ਮਹੀਨੇ ਆਉਣਗੇ 2100,ਸਰਕਾਰ ਨੇ ਸਕੀਮ ਦੀ ਕੀਤੀ ਸ਼ੁਰੂਆਤ

ਹਰਿਆਣਾ ਸਰਕਾਰ ਦੀ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਐਪ ਅੱਜ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਲਾਂਚ ਕੀਤੀ ਗਈ। ਉਨ੍ਹਾਂ ਨੇ ਦੀਵਾ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਤਹਿਤ...

‘ਭਾਰਤ ‘ਚ ਕੰਮ ਕਰਨ ਲਈ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ’, ਕਰਨਾਟਕ ਹਾਈ ਕੋਰਟ ਨੇ ‘X’ ਨੂੰ ਦਿੱਤਾ ਝਟਕਾ

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਕਰਨਾਟਕ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਦੇ ਟੇਕਡਾਊਨ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਐਕਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੋਸ਼ਲ...

2 ਅਕਤੂਬਰ ਨਹੀਂ, ਦਸੰਬਰ ਵਿਚ ਸ਼ੁਰੂ ਹੋਵੇਗੀ ਸਿਹਤ ਬੀਮਾ ਯੋਜਨਾ – ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ ਕਿ 2 ਅਕਤੂਬਰ ਨਹੀਂ, ਦਸੰਬਰ ਵਿਚ ਸੀ.ਐਮ. ਸਿਹਤ ਬੀਮਾ ਯੋਜਨਾ ਸ਼ੁਰੂ ਹੋਵੇਗੀ। ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਤੱਕ ਮੁਫਤ ਇਲਾਜ ਮਿਲੇਗਾ। ਦੱਸ ਦਈਏ ਕਿ ਅੱਜ ਮੰਤਰੀ ਹਰਪਾਲ ਸਿੰਘ ਚੀਮਾ...

ਰਾਜੋਆਣਾ ਨੂੰ ਅੱਜੇ ਤੱਕ ਕਿਉਂ ਨਹੀਂ ਦਿੱਤੀ ਫ਼ਾਂਸੀ – ਆਖਰ ਇਸ ਦੇਰੀ ਲਈ ਕੌਣ ਹੈ ਜ਼ਿੰਮੇਵਾਰ?, ਸੁਪਰੀਮ ਕੋਰਟ

ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ  ਦੀ ਰਹਿਮ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ, ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਅਜੇ ਤੱਕ ਕੋਈ...

ਪੰਜਾਬ ਦੀ ਰਾਜਸਭਾ ਸੀਟ ਲਈ ਚੋਣ ਦਾ ਐਲਾਨ

ਪੰਜਾਬ 'ਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵਲੋਂ ਇਸ ਸੰਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ ਦੇ ਲੁਧਿਆਣਾ...

ਵਿਦੇਸ਼ ’ਚ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਤਿਆਰੀ ! ਚੰਡੀਗੜ੍ਹ ਪੁਲਿਸ ਦੇ ਨਿਸ਼ਾਨੇ ’ਤੇ ਇਹ 4 ਖਤਰਨਾਕ ਗੈਂਗਸਟਰ

ਚੰਡੀਗੜ੍ਹ ਵਿੱਚ ਐਨਡੀਪੀਐਸ ਅਤੇ ਹਿੰਸਕ ਅਪਰਾਧਾਂ ਵਿੱਚ ਸ਼ਾਮਲ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਵਿਦੇਸ਼ਾਂ ਚੋਂ ਭਾਰਤ ਵਾਪਸ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜੋ ਵੱਖ-ਵੱਖ ਜਗ੍ਹਾ ਲੁਕੇ ਹੋਏ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।  ਦੱਸ ਦਈਏ...