Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 16, 2026, 8:01 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ
ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ
ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ
ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ
ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ
AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ
ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !
----------- Advertisement -----------
----------- Advertisement -----------
Home
News
National-International
National-International
ਮਾਨ ਸਰਕਾਰ ਦੀ 10 ਲੱਖ ਤੱਕ ਮੁਫ਼ਤ, ਇਲਾਜ ਵਾਲੀ ਸਕੀਮ ਦਾ ਕਿਵੇਂ ਲਿਆ ਜਾਵੇ ਫਾਇਦਾ ?
RanjeetKaur
-
September 23, 2025
ਪੰਜਾਬ ਸਰਕਾਰ ਦੀ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਸ਼ੁਰੂ ਹੋ ਗਈ ਹੈ। ਤਰਨਤਾਰਨ ਅਤੇ ਬਰਨਾਲਾ ਵਿੱਚ ਕੈਂਪਾਂ ਰਾਹੀਂ ਕਾਰਡ ਬਣਾਏ ਜਾ ਰਹੇ ਹਨ। ਰਜਿਸਟ੍ਰੇਸ਼ਨ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਪਾਸਪੋਰਟ ਆਕਾਰ ਦੀ ਫੋਟੋ...
ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ, 6 ਘੰਟੇ 40 ਮਿੰਟ ‘ਚ ਤੈਅ ਹੋਵੇਗਾ ਸਫ਼ਰ
RanjeetKaur
-
September 23, 2025
ਰੇਲਵੇ ਵੱਲੋਂ ਤਿਓਹਾਰਾਂ ਤੋਂ ਪਹਿਲਾਂ ਪੰਜਾਬ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਟ੍ਰੇਨ ਫਿਰੋਜ਼ਪੁਰ ਤੋਂ ਚੱਲੇਗੀ। ਇਸ ਗੱਲ ਦਾ ਖੁਲਾਸਾ ਖੁਦ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੀਤਾ।...
ਮੁਫ਼ਤ ਕਣਕ ਲੈਣ ਵਾਲੇ 11 ਲੱਖ ਲਾਭਪਾਤਰੀਆਂ ਨੂੰ ਲੱਗੇਗਾ ਝਟਕਾ ! ਸਰਕਾਰ ਵੱਲੋਂ ਕੇਂਦਰੀ ਮਾਪਦੰਡਾਂ ‘ਤੇ ਚੱਲਣ ਦਾ ਫੈਸਲਾ
RanjeetKaur
-
September 22, 2025
ਪੰਜਾਬ ਸਰਕਾਰ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਅਧੀਨ ਮੁਫ਼ਤ ਕਣਕ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੀ ਸੂਚੀ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਦੇ ਆਧਾਰ 'ਤੇ ਲਿਆ ਗਿਆ ਹੈ। ਇਸ ਬਦਲਾਅ...
ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ
RanjeetKaur
-
September 22, 2025
ਚੰਡੀਗੜ੍ਹ, 22 ਸਤੰਬਰ:ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਮਾਰਾ ਹੇਠ ਆਏ ਖੇਤਰਾਂ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਸਿਹਤ ਮੁਹਿੰਮ ਦਾ ਪਹਿਲਾ ਹਫ਼ਤਾ ਪੂਰਾ ਹੋਣ ‘ਤੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਮੈਡੀਕਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ 2303 ਪਿੰਡਾਂ ਵਿੱਚ...
‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ
RanjeetKaur
-
September 22, 2025
ਚੰਡੀਗੜ੍ਹ, 22 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ...
ਕੱਲ੍ਹ ਤੋਂ ਪੰਜਾਬ ਸਿਹਤ ਬੀਮਾ ਯੋਜਨਾ ਦਾ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤਾ ਐਲਾਨ
RanjeetKaur
-
September 22, 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ 1000 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜੋ ਲੋਕਾਂ ਨੂੰ ਸਸਤੀ...
CM ਭਗਵੰਤ ਮਾਨ ਦਾ ਵੱਡਾ ਐਲਾਨ, ‘ਮਹਿਲਾਵਾਂ ਨੂੰ ਜਲਦ ਹੀ ਹਰ ਮਹੀਨੇ ਮਿਲਣਗੇ 1000 ਰੁਪਏ’
RanjeetKaur
-
September 21, 2025
ਪੰਜਾਬ ਦੀਆਂ ਮਹਿਲਾਵਾਂ ਲਈ ਸੀਐੱਮ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਮਹਿਲਾਵਾਂ ਨੂੰ ਹਰ ਮਹੀਨੇ 1100 ਰੁਪਏ ਦੇ ਸਕਦੀ ਹੈ। ਇਸ ਲਈ ਸਰਕਾਰ ਨੇ ਤਿਆਰੀ ਸ਼ੁਰੂ ਕਰ ਲਈ ਹੈ ਤੇ 2026 ਦੇ ਬਜਟ ਤੋਂ...
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੁਫ਼ਤ, ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਕਰਨਗੇ ਵਿਰੋਧ
RanjeetKaur
-
September 21, 2025
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਟੋਲ ਪਲਾਜ਼ਾ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ, ਜਿਸ ਦਾ ਮੁੱਖ ਕਾਰਨ ਮੰਗਲੀ ਤੋਂ ਲਾਡੋਵਾਲ ਤੱਕ ਸੜਕਾਂ...
ਜੇਲ੍ਹ ਤੋਂ ਪੈਰ ‘ਤੇ ਪੱਟੀ ਬੰਨ੍ਹ ਕੇ ਆਇਆ ਹਵਾਲਾਤੀ, ਅਦਾਲਤ ਤੋਂ ਫ਼ਿਲਮੀ ਸਟਾਈਲ ‘ਚ ਫਰਾਰ ਹੋਇਆ
RanjeetKaur
-
September 20, 2025
ਲੁਧਿਆਣਾ 'ਚ ਸ਼ਨੀਵਾਰ ਨੂੰ ਅਦਾਲਤੀ ਕੰਪਲੈਕਸ ਤੋਂ ਇੱਕ ਹਵਾਲਾਤੀ ਪੁਲਿਸ ਅਧਿਕਾਰੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫ਼ਿਲਮੀ ਸਟਾਈਲ 'ਚ ਨੌ ਦੋ ਗਿਆਰਾਂ ਹੋ ਗਿਆ। ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ...
ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਮੁਹਾਲੀ ਅਦਾਲਤ ਨੇ ਨਿਆਇਕ ਹਿਰਾਸਤ ‘ਚ 14 ਦਿਨਾਂ ਦਾ ਕੀਤਾ ਵਾਧਾ
RanjeetKaur
-
September 20, 2025
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮਜੀਠੀਆ ਨੂੰ...
1
...
252
253
254
...
1,966
Page 253 of 1,966
ਤਾਜ਼ਾ ਖਬਰਾਂ
ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ...
ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ
ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ
ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ...
ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ...
AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ,...
ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ...
ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ...
ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ...
ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ...