November 16, 2026, 8:13 pm
----------- Advertisement -----------
----------- Advertisement -----------
HomeNewsNational-International

National-International

ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ

ਪੰਜਾਬ ਵਿੱਚ ਹਾਲ ਹੀ ਦੀਆਂ ਭਿਆਨਕ ਹੜ੍ਹਾਂ ਦੌਰਾਨ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਨਾਲ ਸਥਿਤੀ ਹੋਰ ਵਿਗੜ ਗਈ ਸੀ। ਇਸ ਲਾਪਰਵਾਹੀ ਕਾਰਨ ਸਿੰਚਾਈ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਐਕਸੀਅਨ ਨਿਤਿਨ ਸੂਦ, ਐਸ.ਡੀ.ਓ. ਅਰੁਣ ਕੁਮਾਰ ਅਤੇ ਜੇ.ਈ. ਸਚਿਨ...

ਰਾਜੇਵਾਲ ਵੱਲੋਂ ਹੁਸ਼ਿਆਰਪੁਰ ਘਟਨਾ ਮਾਮਲੇ ’ਚ ਪ੍ਰਵਾਸੀਆਂ ਖ਼ਿਲਾਫ਼ ਨਫ਼ਰਤ ਨਾ ਫੈਲਾਉਣ ਦੀ ਅਪੀਲ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਹਾਲ ਵਿੱਚ ਇੱਕ ਖ਼ਬਰ ਚੈਨਲ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਸ਼ਿਆਰਪੁਰ ਘਟਨਾ ਮਾਮਲੇ ’ਚ ਪ੍ਰਵਾਸੀਆਂ ਖ਼ਿਲਾਫ਼ ਨਫ਼ਰਤ ਨਾ ਫੈਲਾਉਣ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਤਬਾਹੀ...

ਪੇਸ਼ੀ ਭੁਗਤਣ ਆਏ ਪ੍ਰਿੰਕਲ ਲੁਧਿਆਣਾ ਨੂੰ ਮੁੜ ਤੋਂ ਕੀਤਾ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਨੂੰ ਮੁੜ ਤੋਂ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੇਸ਼ੀ ਭੁਗਤਣ ਆਏ ਪ੍ਰਿੰਕਲ ਨੂੰ ਫਿਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ...

ਸਿੱਖ ਵਿਆਹਾਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 17 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤਾ ਹੁਕਮ

 ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ 1909 ਦੇ ਆਨੰਦ ਮੈਰਿਜ ਐਕਟ ਅਧੀਨ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਪ੍ਰਣਾਲੀ ਅਗਲੇ 4 ਮਹੀਨਿਆਂ ਵਿੱਚ ਲਾਗੂ ਕਰਨ। ਜਸਟਿਸ ਵਿਕਰਮ ਨਾਥ...

ਪੰਜਾਬ-ਹਰਿਆਣਾ ’ਚ ਔਰਗੈਨਿਕ ਖੇਤੀ ਦੇ ਨਾਂ ’ਤੇ 100 ਕਰੋੜ ਦੀ ਠੱਗੀ, 5 ਗ੍ਰਿਫ਼ਤਾਰ

ਪੰਜਾਬ ਅਤੇ ਹਰਿਆਣਾ ਵਿੱਚ ਔਰਗੈਨਿਕ ਖੇਤੀ ਦੇ ਨਾਂ ’ਤੇ ਵੱਡੀ ਠੱਗੀ ਦਾ ਖ਼ੁਲਾਸਾ ਹੋਇਆ ਹੈ। ਕੰਪਨੀ ਜਨਰੇਸ਼ਨ ਆਫ਼ ਫਾਰਮਿੰਗ ਨੇ ਕਿਸਾਨਾਂ ਨਾਲ ਕਰੀਬ 100 ਕਰੋੜ ਰੁਪਏ ਦੀ ਠੱਗੀ ਕੀਤੀ। ਇਸ ਮਾਮਲੇ ਵਿੱਚ ਲੁਧਿਆਣਾ ਦੇ ਖੰਨਾ ਦੇ ਸਮਰਾਲਾ ਥਾਣੇ ਵਿੱਚ...

ਪਿੰਡ ਜੀਦਾ ‘ਚ ਹੋਏ ਧ.ਮਾ.ਕੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਗੁਰਪ੍ਰੀਤ ਸਿੰਘ ਦੀ ਪਾਈ ਗ੍ਰਿਫ਼ਤਾਰੀ, ਕੋਰਟ ‘ਚ ਕੀਤਾ ਜਾ ਸਕਦਾ ਪੇਸ਼

ਬਠਿੰਡਾ ਦੇ ਪਿੰਡ ਜੀਦਾ ‘ਚ ਹੋਏ ਧਮਾਕਿਆਂ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਬਠਿੰਡਾ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਪਾਈ ਹੈ ਤੇ ਮੁਲਜ਼ਮ ਨੂੰ ਕੋਰਟ ‘ਚ ਪੇਸ਼ ਕੀਤਾ ਜਾ ਸਕਦਾ ਹੈ। ਪੁਲਿਸ ਨੂੰ ਮਾਮਲੇ ਦੀ ਜਾਂਚ...

ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਸੁਪਰੀਮ ਕੋਰਟ ਦੀ ਸਖ਼ਤੀ; ਕਿਹਾ- ਕੁਝ ਕਿਸਾਨਾਂ ਨੂੰ ਜੇਲ੍ਹ ਭੇਜੋ

ਜ਼ਹਿਰੀਲੀ ਹਵਾ ਹਰ ਅਕਤੂਬਰ ਅਤੇ ਨਵੰਬਰ ਵਿੱਚ ਦਿੱਲੀ-ਐਨਸੀਆਰ ਵਿੱਚ ਤਬਾਹੀ ਮਚਾ ਦਿੰਦੀ ਹੈ। ਇਸਦਾ ਇੱਕ ਵੱਡਾ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨਾ ਹੈ। ਜਿਸ ਦੇ ਚੱਲਦੇ ਸੁਪਰੀਮ ਕੋਰਟ ਨੇ ਇਸ ਮੁੱਦੇ 'ਤੇ ਸਖ਼ਤ ਰੁਖ਼ ਅਪਣਾਇਆ ਹੈ। ਦੱਸ ਦਈਏ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਚੰਡੀਗੜ 17 ਸਤੰਬਰ ( ) ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅਤੇ ਪਾਰਟੀ ਦੇ ਪੱਖ ਨੂੰ ਚੰਗੇ ਢੰਗ ਨਾਲ ਮੀਡੀਆ ਰਾਹੀਂ ਲੋਕਾਂ ਤੱਕ...

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਚੰਡੀਗੜ੍ਹ, 17 ਸਤੰਬਰ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ...

ਯੋ ਯੋ ਹਨੀ ਸਿੰਘ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗਾਣੇ ‘ਚ ਔਰਤਾਂ ‘ਤੇ ਟਿੱਪਣੀ ਨਾਲ ਜੁੜਿਆ ਮਾਮਲਾ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੂੰ ਮੋਹਾਲੀ ਦੀ ਰਾਸ਼ਟਰੀ ਲੋਕ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤਨੇ ਰੈਪਰ ਯੋ ਯੋ ਹਨੀ ਸਿੰਘ (ਹਰਦੇਸ਼ੀ ਸਿੰਘ ਔਲਖ) ਵਿਰੁੱਧ ਦਾਇਰ ਇੱਕ ਮਾਮਲੇ ਵਿੱਚ ਪੁਲਿਸ ਦੀ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਹੈ।...