November 16, 2026, 8:57 pm
----------- Advertisement -----------
----------- Advertisement -----------
HomeNewsNational-International

National-International

ਚੰਡੀਗੜ੍ਹ ਪੀਜੀਆਈ ’ਚ ਰੈਜ਼ੀਡੈਂਟ ਡਾਕਟਰ ਦੇਣਗੇ 12 ਘੰਟੇ ਡਿਊਟੀ

ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਕੰਮ ਕਰਨ ਵਾਲੇ ਰੈਜ਼ੀਡੈਂਟ ਡਾਕਟਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੀਜੀਆਈ ਪ੍ਰਸ਼ਾਸਨ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਅਨੁਸਾਰ ਡਾਕਟਰਾਂ ਤੋਂ ਰੋਜ਼ਾਨਾ 12 ਘੰਟਿਆਂ ਅਤੇ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਕੰਮ ਨਹੀਂ...

CM ਮਾਨ ਦੇ ਠੀਕ ਹੋਣ ਤੋਂ ਬਾਅਦ ਹੜ੍ਹ ਪੀੜਤਾਂ ਲਈ ਐਲਾਨਿਆ ਜਾਵੇਗਾ ਮੁਆਵਜ਼ਾ- ਹਰਪਾਲ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕ ਸਭਾ ਮੈਂਬਰ ਅਮਨ ਅਰੋੜਾ ਨੇ ਮੁਹਾਲੀ ਦੇ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ...

ਕੈਨੇਡਾ ‘ਚ 6 ਸਤੰਬਰ ਨੂੰ ਐਲਾਨਿਆ ਗਿਆ ਜਸਵੰਤ ਖਾਲੜਾ ਡੇ, ਪੰਜਾਬੀਆਂ ਤੇ ਸਿੱਖ ਕੌਮ ਲਈ ਦੱਸਿਆ ਅਹਿਮ

ਕੈਨੇਡਾ ਨੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਆਗੂ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਬਹੁਤ ਸਤਿਕਾਰ ਦਿੱਤਾ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ 6 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਡੇ ਐਲਾਨਿਆ ਹੈ।...

ਸੀਐਮ ਭਗਵੰਤ ਮਾਨ ਦੀ ਵਿਗੜੀ ਤਬੀਅਤ, ਫੋਰਟਿਸ ਹਸਪਤਾਲ ਚ ਕਰਵਾਇਆ ਦਾਖਲ

2 ਦਿਨਾਂ ਤੋਂ ਚੱਲ ਰਹੇ ਸਨ ਬਿਮਾਰ, ਹਾਲਤ ਚ ਨਹੀਂ ਹੋਈਆ ਕੋਈ ਸੁਧਾਰ ਸਿਹਤ ਵਿਗੜਣ ’ਤੇ ਡਾਕਟਰਾਂ ਨੇ ਹਸਪਤਾਲ ਵਿੱਚ ਦਾਖਲ ਕਰਨ ਦੀ ਸਲਾਹ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਅੱਜ ਸ਼ਾਮ 4 ਵਜੇ ਹੋਣ...

ਹਾਈਕੋਰਟ ਨੇ ਨਹੀਂ ਸੁਣੀ ਪੰਜਾਬ ‘ਚ ਹੜ੍ਹਾਂ ‘ਤੇ ਪਟੀਸ਼ਨ,ਕਿਹਾ, ਆਪਸ ‘ਚ ਨਾ ਉਲਝੋ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਸਬੰਧੀ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) ਨੂੰ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਸਮੇਂ ਅਧਿਕਾਰੀ ਜ਼ਮੀਨੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸ ਸਮੇਂ...

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ ਕੇਜਰੀਵਾਲ, ਲੋਕਾਂ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਪੰਜਾਬ ਦੇ ਸੁਲਤਾਨਪੁਰ ਲੋਧੀ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਵੱਡੀ ਆਫ਼ਤ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਇੱਕ ਦੂਜੇ ਦੀ ਨਿਰਸਵਾਰਥ ਮਦਦ ਕਰ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ PM ਮੋਦੀ ਨੂੰ ਲਿਖੀ ਚਿੱਠੀ, ਵੱਡੇ ਆਰਥਿਕ ਪੈਕੇਜ ਦੀ ਕੀਤੀ ਮੰਗ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਇਸ ਚਿੱਠੀ ਵਿੱਚ ਪੰਜਾਬ ਦੇ ਤਾਜ਼ਾ ਹਲਾਤਾਂ ਦਾ ਜ਼ਿਕਰ ਕੀਤਾ ਹੈ ਅਤੇ ਪੰਜਾਬ ਲਈ ਹਾਲਾਤਾਂ ਨੂੰ...

‘ਆਪ’ ਆਗੂ ਨਵਨੀਤ ਨੀਤੂ ਦੀ ਸੜਕ ਹਾਦਸੇ ‘ਚ ਮੌ.ਤ, ਹੜ੍ਹ ਪੀੜਤਾਂ ਦੀ ਮਦਦ ਕਰਕੇ ਪਰਤ ਰਹੇ ਸਨ ਘਰ ਵਾਪਸ

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਪਹੁੰਚਾ ਕੇ ਘਰ ਵਾਪਸ ਪਰਤ ਰਹੇ ਸਨ ਕਿ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ। ਸਮੁੱਚੀ ਆਮ ਆਦਮੀ ਪਾਰਟੀ...

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਚੰਡੀਗੜ੍ਹ, 4 ਸਤੰਬਰ:ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ...

ਵਿਧਾਇਕ ਰਮਨ ਅਰੋੜਾ ਨੂੰ ਪੁਲਿਸ ਨੇ ਮੁੜ ਕੀਤਾ ਗ੍ਰਿਫਤਾਰ, ਬੀਤੇ ਦਿਨ ਮਿਲੀ ਸੀ ਜ਼ਮਾਨਤ

ਵਿਜੀਲੈਂਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਇੱਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ, ਨੂੰ ਵੀਰਵਾਰ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਲੰਧਰ ਦੀ ਰਾਮਾ ਮੰਡੀ ਪੁਲਿਸ ਨੇ ਉਸ...