November 7, 2026, 10:21 am
----------- Advertisement -----------
----------- Advertisement -----------
HomeNewsNational-International

National-International

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਨੇੜੇ ਇੱਕ ਵਿਅਕਤੀ ਦੇ ਘਰ ਦੀ ਕੰਧ ਤੇ ਖਾਲਿਸਤਾਨ ਜ਼ਿੰਦਾਬਾਦ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ ਗਿਆ ਹੈ। ਇੱਕ ਸਾਲ ਪਹਿਲਾਂ 8 ਅਕਤੂਬਰ, 2025 ਨੂੰ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਵਿਚਕਾਰ ਦੋ ਹਫ਼ਤਿਆਂ ਦੀ ਲੜਾਈ ਤੋਂ ਬਾਅਦ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨੂੰ ਭਾਰਤ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਸਮੂਹ 8 ਅਕਤੂਬਰ ਨੂੰ ਤਾਸ਼ਕੰਦ ਰਾਹੀਂ ਦਿੱਲੀ ਪਹੁੰਚੇਗਾ ਅਤੇ ਇੱਕ ਮਹੀਨੇ ਲਈ ਸ੍ਰੀ ਦਰਬਾਰ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ ਕਟੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸਵੇਰੇ ਸੈਰ ਕਰਨ ਪਹੁੰਚੇ ਲੋਕਾਂ ਨੇ ਪਾਰਕ ਵਿੱਚ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਨੁਸਾਰ, ਗੱਡੀ ਵਿੱਚ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਗਾਗਾ ’ਤੇ ਸੁਨਾਮ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਧੋਖੇ ਨਾਲ ਸਰੀਰਕ ਸਬੰਧ ਬਣਾਉਣ ਦੇ ਇਲਜ਼ਾਮ ਲਗਾਏ ਗਏ ਹਨ। ਸ਼ਿਕਾਇਤ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ ਕਰ ਲਿਆ ਗਿਆ ਹੈ। ਕਾਬੂ ਕੀਤੇ ਗੈਂਗਸਟਰ ਦੀ ਪਛਾਣ ਪਰਮਿੰਦਰ ਸਿੰਘ ਕਾਕਾ ਵਜੋਂ ਹੋਈ ਹੈ, ਜੋ ਕਿ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਗਿਆ ਹੈ। SIT ਦੀ ਅਗਵਾਈ ਫਰੀਦਕੋਟ ਦੇ SSP ਗੁਰਬੰਸ ਬੈਂਸ ਕਰਨਗੇ। ਇਸ ਤੋਂ ਇਲਾਵਾ SSP ਵਿਜੀਲੈਂਸ ਸਿਮਰਨਜੀਤ ਸਿੰਘ ਤੇ DSP ਕਰਨ ਸੰਧੂ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਵਾਲੀ ਰਹਿਮ ਦੀ ਪਟੀਸ਼ਨ ‘ਤੇ ਸੁਣਵਾਈ 28 ਅਕਤੂਬਰ ਨੂੰ ਕਰੇਗਾ। ਰਾਜੋਆਣਾ ਦੀ ਪਟੀਸ਼ਨ ਦਾ ਮੁੱਖ ਆਧਾਰ ਉਸਦੀ ਰਹਿਮ ਦੀ ਪਟੀਸ਼ਨ ‘ਤੇ ਫੈਸਲਾ ਲੈਣ ਵਿੱਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ। ਰਿਪੋਰਟਾਂ ਮੁਤਾਬਕ 75 ਸਾਲਾ ਅਦਾਕਾਰ ਨੂੰ ਵੀਰਵਾਰ ਸਵੇਰੇ ਉਨ੍ਹਾਂ ਦੇ ਗੋਆ ਸਥਿਤ ਘਰ ‘ਤੇ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ...