November 16, 2026, 9:05 pm
----------- Advertisement -----------
----------- Advertisement -----------
HomeNewsNational-International

National-International

CM ਮਾਨ ਦੀ ਵਿਗੜੀ ਸਿਹਤ, ਹਾਲ ਜਾਨਣ ਲਈ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਕੇਜਰੀਵਾਲ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਤੇ ਉਨ੍ਹਾਂ ਦਾ ਹਾਲ ਜਾਨਣ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਸੀਐੱਮ ਰਿਹਾਇਸ਼ ‘ਤੇ ਪਹੁੰਚੇ ਹਨ। ਦੱਸ ਦੇਈਏ ਕਿ ਕੇਜਰੀਵਾਲ...

ਹੜ੍ਹਾਂ ‘ਤੇ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਨੋਟਿਸ ਕੀਤਾ ਜਾਰੀ

ਉੱਤਰੀ ਭਾਰਤ ਦੇ ਕਈ ਰਾਜ, ਜਿਵੇਂ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਪੰਜਾਬ, ਪਿਛਲੇ ਕੁਝ ਦਿਨਾਂ ਤੋਂ ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਹੇ ਹਨ। ਭਾਰੀ ਬਾਰਿਸ਼, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਸੈਂਕੜੇ ਲੋਕਾਂ ਦੀਆਂ ਜਾਨਾਂ ਗਈਆਂ...

ਸ਼੍ਰੀ ਹਰਿਮੰਦਰ ਸਾਹਿਬ ਵਿੱਚ ਪਾਣੀ ਭਰਨ ਦੀਆਂ ਅਫ਼ਵਾਹਾਂ ਝੂਠੀਆਂ, ਗਿਆਨੀ ਰਘਬੀਰ ਸਿੰਘ ਵੱਲੋਂ ਖ਼ਾਸ ਅਪੀਲ

ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਸ਼੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿੱਚ ਪਾਣੀ ਭਰਨ ਦੀਆਂ ਖ਼ਬਰਾਂ ਨੂੰ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੂਰੀ ਤਰ੍ਹਾਂ ਬੇਬੁਨਿਆਦ ਤੇ ਭ੍ਰਮਾਤਮਕ ਕਰਾਰ ਦਿੱਤਾ ਹੈ। ਇਨ੍ਹਾਂ ਵੀਡੀਓਜ਼ ਕਾਰਨ ਸੰਗਤਾਂ...

ਖਤਰਾ ਬਣਿਆ ਬਿਆਸ ਦਰਿਆ, ਪੰਜਾਬ ‘ਚ ਭਾਰੀ ਮੀਂਹ ਦਾ ਰੈਡ ਅਲਰਟ, ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ

ਪੰਜਾਬ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ। 10 ਜ਼ਿਲ੍ਹਿਆਂ ਦੇ 1018 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਪਾਣੀ ਨਾਲ ਪ੍ਰਭਾਵਿਤ ਹੋਈ ਹੈ। ਫੌਜ, ਐਨਡੀਆਰਐਫ, ਐਸਡੀਆਰਐਫ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਚਾਉਣ ਲਈ...

ਸਰਬੱਤ ਦੇ ਭਲੇ ਲਈ ਅਰਦਾਸ ਕਰਨ ਸਮੇਂ ਗਿਆਨੀ ਰਘਬੀਰ ਸਿੰਘ ਹੋਏ ਬੇਹੱਦ ਭਾਵੁਕ

 ਰਾਵੀ ਦਰਿਆ ਵਿਚ ਆਏ ਹੜ੍ਹਾਂ ਦੀ ਮਾਰ ਹੇਠ ਆਉਣ ਕਾਰਨ ਇਸ ਸੰਕਟ ਦੀ ਘੜੀ 'ਚ ਵਾਹਿਗੁਰੂ ਦਾ ਓਟ ਆਸਰਾ ਲੈਣ ਅਤੇ ਸਰਬੱਤ ਦੇ ਭਲੇ ਲਈ ਜਦ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲ਼ੀਵਾਲ ਹੁਰਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ...

ਮੂਸੇਵਾਲਾ ਨੂੰ ਹਸਪਤਾਲ ਲੈ ਜਾਣ ਵਾਲੇ ਨੌਜਵਾਨ ਦਾ ਘਰ ਬਣਾਉਣ ਵਿੱਚ ਪਿਤਾ ਬਲਕੌਰ ਸਿੰਘ ਨੇ ਕੀਤੀ ਮਦਦ

ਜਵਾਹਰਕੇ ਪਿੰਡ ਵਿੱਚ ਸਿੱਧੂ ਮੂਸੇਵਾਲਾ ਤੇ ਹਮਲੇ ਤੋਂ ਬਾਅਦ ਗੱਡੀ ਵਿਚੋਂ ਕੱਢ ਹਸਪਤਾਲ ਪਹੁੰਚਾਉਣ ਵਾਲੇ ਨੌਜਵਾਨ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਕਾਨ ਬਣਾ ਕੇ ਦਿੱਤਾ ਹੈ। ਨੌਜਵਾਨ ਨੇ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੀ ਮਦਦ ਤੋਂ ਖੁਸ਼ ਹੋ ਭਾਵੁਕ...

ਮੁਸ਼ਕਿਲ ਘੜੀ ‘ਚ ਹਰਿਆਣਾ ਸਰਕਾਰ ਨੇ ਦਿਖਾਇਆ ਰੰਗ,ਵਾਧੂ ਪਾਣੀ ਲੈਣ ਤੋਂ ਕੀਤਾ ਇਨਕਾਰ

ਹੜ੍ਹ ਵਰਗੇ ਹਲਾਤਾਂ ਵਿਚਕਾਰ ਪੰਜਾਬ ਅਤੇ ਹਰਿਆਣਾ ਪਾਣੀ ਨੂੰ ਲੈ ਕੇ ਇੱਕ ਵਾਰ ਮੁੜ ਤੋਂ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਨੇ ਬੀਬੀਐਮਬੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਹਰਿਆਣਾ ਦੀ ਮੰਗ ਮੁਤਾਬਕ ਬੋਰਡ ਵੱਲੋਂ ਘੱਟ ਪਾਣੀ ਛੱਡਿਆ...

ਕਾਮੇਡੀ ਕਿੰਗ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ ਅੱਜ, ਚੰਡੀਗੜ੍ਹ ਦੇ ਗੁਰੂਘਰ ਵਿਚ ਪਏਗਾ ਭੋਗ

ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਵੱਡੀਆਂ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ, ਜਿਸ ਲਈ ਪੁਲਿਸ...

ਲਾਸ ਏਂਜਲਸ ‘ਚ ਫਿਲਮੀ ਸਟਾਈਲ ਵਿਚ ਪੁਲਿਸ ਵੱਲੋਂ 35 ਸਾਲਾ ਸਿੱਖ ਨੌਜਵਾਨ ਨੂੰ ਡਿਟੇਨ ਕੀਤਾ,ਫਿਰ ਕਰ ਦਿੱਤਾ ਗਿਆ ਸੀ ਐ.ਨ.ਕਾ.ਊਂ.ਟ.ਰ  

ਅਮਰੀਕਾ ਦੇ ਲਾਸ ਏਂਜਲਸ ਵਿਚ ਇਕ ਸਿੱਖ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦਾ ਪੁਲਿਸ ਵਲੋਂ ਐਨਕਾਊਂਟਰ ਕੀਤਾ ਗਿਆ। ਇਸ ਮਾਮਲੇ ਵਿਚ ਕਾਫੀ ਸਵਾਲ ਉਠ ਰਹੇ ਸਨ। ਹੁਣ ਇਸ ਨਾਲ ਜੁੜੀ ਹੋਈ ਇਕ ਵੀਡੀਓ ਸੋਸ਼ਲ ਮੀਡੀਆ...

 ਮਨੀ ਮਹੇਸ਼ ਯਾਤਰਾ ‘ਤੇ ਗਏ ਪਿੰਡ ਪੰਜਗਰਾਂਈ ਕਲਾਂ ਦੇ 15 ਨੌਜਵਾਨ ਲਾਪਤਾ, ਪਰਿਵਾਰਾਂ ਨਾਲੋਂ ਟੁੱਟਿਆ ਸੰਪਰਕ

 ਫਰੀਦਕੋਟ ਜ਼ਿਲੇ ਦੇ ਪਿੰਡ ਪੰਜਗਰਾਂਈ ਕਲਾਂ ਦੇ ਕਰੀਬ 15 ਲੋਕਾਂ ਦਾ ਆਪਣੇ ਪਰਿਵਾਰਾਂ ਨਾਲੋਂ ਇਹਨੀ ਦਿਨੀਂ ਸੰਪਰਕ ਟੁੱਟ ਚੁੱਕਿਆ ਅਤੇ ਪਰਿਵਾਰ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਲੈ ਕੇ ਕਾਫੀ ਚਿੰਤਤ ਦਿਖਾਈ ਦੇ ਰਹੇ ਹਨ। ਲਾਪਤਾ ਹੋਣ ਵਾਲਿਆਂ ਵਿਚ ਇਕ 7...