November 16, 2026, 9:21 pm
----------- Advertisement -----------
----------- Advertisement -----------
HomeNewsNational-International

National-International

ਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਜਾਰੀ , ਯੈਲੋ ਅਲਰਟ ਤੋਂ ਉੱਪਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਪਾਣੀ

ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਡੈਮਾਂ ਵਿਚਲੀਆਂ ਝੀਲਾਂ ਵਿਚ ਲਗਾਤਾਰ ਪਾਣੀ ਵਧਣ ਕਰਕੇ ਪੌਂਗ ਡੈਮ ਤੋਂ ਦਰਿਆ ਬਿਆਸ ਵਿਚ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ ਜਿਸ ਨਾਲ ਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਦਰਜ...

ਪੰਜਾਬ ਵਿੱਚ ਰੁੱਖ ਕੱਟਣ ‘ਤੇ ਲੱਗੇਗਾ ਪ੍ਰਤੀ ਰੁੱਖ 10,000 ਰੁਪਏ ਤੱਕ ਦਾ ਜੁਰਮਾਨਾ

ਪੰਜਾਬ ਦੇ ਹਰੇ ਭਰੇ ਇਲਾਕੇ ਨੂੰ ਸੁਰੱਖਿਅਤ ਰੱਖਣ ਅਤੇ ਵਾਤਾਵਰਣ ਦੇ ਵਿਗਾੜ ਨੂੰ ਰੋਕਣ ਲਈ, ਸੂਬਾ ਸਰਕਾਰ ਨੇ ਸ਼ਹਿਰੀ ਖੇਤਰਾਂ ਵਿਚ ਰੁੱਖਾਂ ਦੀ ਕਟਾਈ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ, ਜਿਸ ਦੀ ਉਲੰਘਣਾ ਕਰਨ ਵਾਲਿਆਂ ਲਈ ਸਜ਼ਾ ਦੇ ਪ੍ਰਬੰਧ ਕੀਤੇ...

ਫਲੋਰੀਡਾ ਟਰੱਕ ਡ੍ਰਾਈਵਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਕਿਹਾ-‘ਹਰਜਿੰਦਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਮਦਦ ਕਰਾਂਗੇ’

ਟਰੱਕ ਡ੍ਰਾਈਵਰ ਦੇ ਹੱਕ ‘ਚ ਸੁਖਬੀਰ ਬਾਦਲ ਅੱਗੇ ਆਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਅਮਰੀਕਾ ਵਿਚ ਸਾਡੇ ਪੰਜਾਬੀ ਸਿੱਖ ਨੌਜਵਾਨ ਹਰਜਿੰਦਰ ਸਿੰਘ ਵੱਲੋਂ ਟਰੱਕ ਚਲਾਉਂਦੇ ਸਮੇਂ ਹੋਏ ਐਕਸੀਡੈਂਟ ‘ਤੇ ਉਸ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਉਸ ਦੇ ਕਸੂਰ...

ਸਮਰਾਲਾ ‘ਚ ਕਿਸਾਨਾਂ ਦੀ ਮਹਾਂਪੰਚਾਇਤ , ਭਾਰੀ ਮੀਂਹ ਦੇ ਬਾਵਜੂਦ ਤਿਆਰੀਆਂ ਮੁਕੰਮਲ

ਭਾਰੀ ਬਰਸਾਤ ਦੇ ਬਾਵਜੂਦ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਲ੍ਹ ਸਮਰਾਲਾ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ ਅਤੇ ਜੇਤੂ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ। ਬੇਸ਼ੱਕ ਅੱਜ ਤੜਕਸਾਰ ਹੋਈ ਬਰਸਾਤ ਕਾਰਨ ਇਸ ਰੈਲੀ ਲਈ...

CM ਮਾਨ ਦਾ ਵੱਡਾ ਦਾਅਵਾ, “ਨਹੀਂ ਕੱਟਿਆ ਜਾਵੇਗਾ ਇੱਕ ਵੀ ਰਾਸ਼ਨ-ਕਾਰਡ”

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਵਿੱਚ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਜਸਵਿੰਦਰ ਭੱਲਾ ਦੇ ਪੰਜਾਬੀ ਸਿਨੇਮਾ ਵਿੱਚ ਯੋਗਦਾਨ ਅਤੇ ਪੰਜਾਬੀ ਭਾਸ਼ਾ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਵਾਲੇ ਕੰਮਾਂ ਨੂੰ ਯਾਦ ਕੀਤਾ।...

 ਮੁੱਖ ਮੰਤਰੀ ਦਾ ਭਾਜਪਾ ਤੇ ਵਾਰ, ‘ਵੋਟਾਂ ਚੋਰੀ’ ਤੇ ਹੁਣ ‘ਰਾਸ਼ਨ ਚੋਰੀ’” ਭਾਜਪਾ  ਗ਼ਰੀਬ ਲੋਕਾਂ ਦੇ ਕੱਟ ਰਹੀ ਹੈ ਰਾਸ਼ਨ ਕਾਰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਸ਼ਹੂਰ ਕਮੇਡੀਅਨ ਜਸਵਿੰਦਰ ਭੱਲਾ ਨੂੰ ਯਾਦ ਕਰਦਿਆਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਸੁਣਦੇ ਰਹੇ ਅਤੇ ਦੁੱਖਾਂ-ਦਰਦਾਂ ਨੂੰ ਭੁੱਲਦੇ ਰਹੇ। ਉਨ੍ਹਾਂ ਕਿਹਾ ਕਿ ਇਹ ਕਲਾ ਜਗਤ ਲਈ ਅਫ਼ਸੋਸ ਦੀ ਗੱਲ ਹੈ। ਉਨ੍ਹਾਂ ਜਸਵਿੰਦਰ ਭੱਲਾ...

ਅਨਿਲ ਅੰਬਾਨੀ ਦੇ ਘਰ ‘ਤੇ CBI ਦਾ ਛਾਪਾ, 2000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ‘ਚ FIR ਵੀ ਦਰਜ

ਸ਼ਨੀਵਾਰ ਸਵੇਰੇ 7 ਵਜੇ ਤੋਂ ਆਰਕਾਮ ਅਤੇ ਅਨਿਲ ਅੰਬਾਨੀ ਦੇ ਘਰ ਛਾਪੇਮਾਰੀ ਜਾਰੀ ਹੈ। ਸੀਬੀਆਈ ਟੀਮ ਇਹ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਬੈਂਕ ਧੋਖਾਧੜੀ ਮਾਮਲੇ ਵਿੱਚ ਆਰਕਾਮ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਅਹਾਤਿਆਂ ਦੀ...

ਹੁਸ਼ਿਆਰਪੁਰ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਇੱਕ ਐੱਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਇੱਕ ਵੱਡਾ ਅਤੇ ਦੁਖਦਾਈ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ...

ਪੰਜਾਬ ਯੂਨੀਵਰਸਿਟੀ ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ

ਚੰਡੀਗੜ੍ਹ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਤੇ ਸ਼ਹਿਰ ਦੇ 11 ਕਾਲਜਾਂ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ 3 ਸਤੰਬਰ ਨੂੰ ਹੋਣਗੀਆਂ। ਨਾਮਜ਼ਦਗੀਆਂ 27 ਅਗਸਤ ਨੂੰ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ। ਇਸ...

ਮੀਂਹ ਦਾ ਨਵਾਂ ਦੌਰ ਸ਼ੁਰੂ, 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ, ਅਗਲੇ 5 ਦਿਨ ਨਾਜ਼ੁਕ

ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਹਨ, ਇਸੇ ਵਿਚਾਲੇ ਮੌਸਮ ਵਿਭਗਾ ਨੇ ਅੱਜ ਸ਼ੁੱਕਰਵਾਰ ਤੋਂ ਪੰਜ ਦਿਨ ਤੱਕ ਕਈ ਥਾਵਾਂ ‘ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤ ਹੈ। ਸ਼ਨੀਵਾਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ...