November 16, 2026, 9:31 pm
----------- Advertisement -----------
----------- Advertisement -----------
HomeNewsNational-International

National-International

ਸ਼ੈਲਟਰ ਹੋਮ ਤੋਂ ਛੱਡੇ ਜਾਣਗੇ ਕੁੱਤੇ, ਸੁਪਰੀਮ ਕੋਰਟ ਦਾ ਅਵਾਰਾ ਕੁੱਤਿਆਂ ਨੂੰ ਲੈ ਕੇ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਰੇ ਕੁੱਤਿਆਂ ਨੂੰ ਸ਼ੈਲਟਰ ਹੋਮ ਤੋਂ ਰਿਹਾਅ ਕਰ ਦਿੱਤਾ ਜਾਵੇ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਹਿੰਸਕ ਅਤੇ ਬੀਮਾਰ ਕੁੱਤੇ...

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ, ਕੱਲ੍ਹ ਮੁਹਾਲੀ ਵਿੱਚ ਹੋਵੇਗਾ ਅੰਤਿਮ ਸੰਸਕਾਰ

ਪੰਜਾਬ ਦੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ 65 ਸਾਲ ਦੀ ਉਮਰ ਵਿੱਚ ਅੱਜ ਆਖ਼ਰੀ ਸਾਹ ਲਏ। ਉਹ ਲਗਭਗ ਇੱਕ ਮਹੀਨੇ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ (23 ਅਗਸਤ)...

ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਧਾਨ ਸਭਾ ਦੀਆਂ 3 ਉੱਚ ਤਾਕਤੀ ਕਮੇਟੀਆਂ ਦਾ ਮੈਂਬਰ ਕੀਤਾ ਨਾਮਜ਼ਦ

ਪੰਜਾਬ ਦੀ ਸਿਆਸਤ ਵਿਚ ਬੇਬਾਕ ਤੇ ਨਿਧੜਕ ਆਗੂ ਅਤੇ ਆਪਣੇ ਨਿਵੇਕਲੇ ਕੰਮਾਂ ਨਾਲ ਜਾਣੇ ਜਾਣ ਵਾਲੇ ਬਤੌਰ ਪੰਚਾਇਤ ਮੰਤਰੀ ਪੰਜਾਬ ਦੀ ਲਗਭਗ 11000 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਕੇ ਪੰਚਾਇਤਾਂ ਦੇ ਹਵਾਲੇ ਕਰਨ ਅਤੇ ਐਨ.ਆਰ.ਆਈ. ਭਰਾਵਾਂ ਦੇ ਚਿਰਾਂ...

ਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਣਗੇ ਤਰਨਤਾਰਨ ਉਪ-ਚੋਣ

 ਤਰਨਤਾਰਨ ਵਿੱਚ ਹੋਣ ਵਾਲੀਆਂ ਉਪ-ਚੋਣਾਂ ਲਈ ਅਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੱਡਾ ਝਟਕਾ ਲੱਗਿਆ ਹੈ। ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਸੀ ਕਿ ਹਿਊਮਨ ਰਾਈਟਸ ਐਕਟਿਵਿਸਟ ਜਸਵੰਤ ਸਿੰਘ ਖਾਲੜਾ ਦੀ ਪਤਨੀ...

ਪੰਜਾਬ ਵਿੱਚ 11 ਲੱਖ ਰਾਸ਼ਨ ਕਾਰਡਾਂ ‘ਤੇ ਇਤਰਾਜ਼, ਅਮੀਰ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਲੈ ਰਹੇ ਹਨ ਲੋਕ

ਪੰਜਾਬ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 11 ਲੱਖ ਵਿੱਤੀ ਤੌਰ ‘ਤੇ ਸੰਪੰਨ ਲੋਕ ਮੁਫਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ। ਇਹ ਲੋਕ ਪੰਜ ਏਕੜ ਤੋਂ ਵੱਧ ਜ਼ਮੀਨ, ਚਾਰ ਪਹੀਆ ਵਾਹਨ ਅਤੇ ਆਮਦਨ ਟੈਕਸ ਅਦਾ ਕਰਨ...

ਪੰਜਾਬ ‘ਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ‘ਚ ਆਵੇਗੀ ਗਿਰਾਵਟ, ਅਲਰਟ ‘ਤੇ ਪੰਜਾਬ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਵਿਭਾਗ ਅਨੁਸਾਰ ਕੱਲ੍ਹ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਮੀਂਹ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ ਵੀ ਗਿਰਾਵਟ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਟਰੈਕਟਰ ਵਾਲੀ ਵੀਡੀਓ ਲੀਕ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।...

ਉੱਪਲ ਫਾਰਮ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ

ਜਲੰਧਰ ਵਿੱਚ 19 ਸਾਲਾ ਲੜਕੀ ਨਾਲ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਅਤੇ ਅਸ਼ਲੀਲ ਵੀਡੀਓ ਬਣਾਉਣ ਦੀ ਘਟਨਾ ਨੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਗੰਭੀਰ ਮਾਮਲੇ ਦਾ ਸਵੈ-ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਮੰਗ...

ਜਲੰਧਰ-ਫਗਵਾੜਾ ਹਾਈਵੇਅ ‘ਤੇ ਸ਼ੂਗਰ ਮਿੱਲ-ਗੋਲਡ ਜਿਮ ਸਮੇਤ ਕਈ ਥਾਵਾਂ ‘ਤੇ ਈਡੀ ਦੀ ਰੇਡ

ਈਡੀ ਦੀ ਟੀਮ ਨੇ ਜਲੰਧਰ ਫਗਵਾੜਾ ਹਾਈਵੇਅ ‘ਤੇ ਸਥਿਤ ਫਗਵਾੜਾ ਨੇੜੇ ਵਾਹਿਦ ਸੰਧਰ ਸ਼ੂਗਰ ਮਿੱਲ, ਗੋਲਡ ਜਿਮ ਤੇ ਜਰਨੈਲ ਸਿੰਘ ਵਾਹਿਦ ਨਾਲ ਸਬੰਧਤ ਰਿਹਾਇਸ਼ੀ ਤੇ ਵਪਾਰਕ ਥਾਵਾਂ ‘ਤੇ ਛਾਪੇਮਾਰੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਨੇ ਬੁੱਧਵਾਰ ਸਵੇਰੇ ਫਗਵਾੜਾ ‘ਚ...

ਦਿੱਲੀ ਦੀ CM ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ, ਜਾਣੋ ਕੀ ਹੈ ਪੂਰਾ ਮਾਮਲਾ

ਦਿੱਲੀ ਵਿਚ ਜਨ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਕੀਤਾ ਗਿਆ। ਇਸ ਨੂੰ CM ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਕਿਹਾ ਜਾ ਰਿਹਾ ਹੈ। CM ‘ਤੇ ਹਮਲਾ ਕਰਨ ਵਾਲੇ ਸ਼ਖਸ ਦੀ ਤਸਵੀਰ ਸਾਹਮਣੇ ਆਈ ਹੈ। ਮੁਲਜ਼ਮ ਨੂੰ ਪੁਲਿਸ...