November 16, 2026, 10:18 pm
----------- Advertisement -----------
----------- Advertisement -----------
HomeNewsNational-International

National-International

ਐਂਟੀ ਡਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, CM ਮਾਨ ਨੇ ਤਰਨਤਾਰਨ ‘ਚ ਕੀਤਾ ਉਦਘਾਟਨ

ਪੰਜਾਬ ਐਂਟੀ ਡ੍ਰੋਨ ਸਿਸਟਮ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਤਰਨਤਾਰਨ ਵਿਚ ਸੂਬੇ ਦੇ ਪਹਿਲੇ ਐਂਟੀ ਡ੍ਰੋਨ ਸਿਸਟਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼...

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਝਲਕਿਆ ਦਰਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਖਤਮ ਕੀਤੇ ਗਏ ਨੂੰ ਤਿੰਨ ਸਾਲ ਹੋ ਗਏ ਹਨ, ਪਰ ਇਸ ਮਾਮਲੇ ਨਾਲ ਜੁੜੀ ਬਹਿਸ ਅਤੇ ਵਿਵਾਦ ਅਜੇ ਵੀ ਰੁਕਿਆ ਨਹੀਂ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕੀਤੀਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਨੇ...

ਸਿੱਧੂ ਮੂਸੇਵਾਲਾ ਦੇ ਗੁਨਾਹਗਾਰਾਂ ਦੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਚੜੇ ਪੁਲਿਸ ਦੇ ਅੜਿੱਕੇ

ਚੰਡੀਗੜ੍ਹ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਜ਼ਿਸ਼ਕਰਤਾ ਅਨਮੋਲ ਬਿਸ਼ਨੋਈ ਅਤੇ ਸਚਿਨ ਥਾਪਰ ਦੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਦੋ ਅੰਤਰਰਾਸ਼ਟਰੀ ਇਮੀਗ੍ਰੇਸ਼ਨ ਧੋਖਾਧੜੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋਵਾਂ ਖ਼ਿਲਾਫ਼ ਥਾਣਾ 34 ਵਿੱਚ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਨਹੀਂ ਆਇਆ ਕੋਈ ਫੈਸਲਾ, ਹੁਣ ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫਿਰ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਈ ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ...

ਲੈਂਡ ਪੂਲਿੰਗ ਪਾਲਿਸੀ ’ਤੇ ਰੋਕ ਮਗਰੋਂ ਗਦ-ਗਦ ਹੋਏ ਵਿਰੋਧੀ! ਸਰਕਾਰ ’ਤੇ ਕੱਢੀ ਭੜਾਸ

ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ਦੇ ਮੁੱਦੇ ਤੇ ਵੱਡਾ ਝਟਕਾ ਲੱਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ’ਤੇ 4 ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਦਰਅਸਲ ਅੱਜ ਇਸ ਪਾਲਿਸੀ ਨੂੰ ਲੈ ਕੇ ਪਾਈਆਂ ਹੋਈਆਂ ਪਟੀਸ਼ਨਾਂ ’ਤੇ...

ਪੁੱਤ ਸਿੱਧੂ ਨੂੰ ਯਾਦ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ,“ਸੱਚ ਦਾ ਰਸਤਾ ਹੁਣ ਦਰਦ ਦੇ ਰਿਹਾ ਹੈ…”,

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਇੱਕ ਵਾਰ ਫਿਰ ਛਲਕਿਆ ਹੈ। ਪਿਤਾ ਬਲਕੌਰ ਨੇ ਸੋਸ਼ਲ ਮੀਡੀਆ ‘ਤੇ ਮੂਸੇਵਾਲਾ ਦੇ ਬੁੱਤ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਦੇ...

ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ‘ਚ ਚੈਲੰਜ! ਚੋਣ ਕਮਿਸ਼ਨ ਤੋਂ ਜਾਣਕਾਰੀ ਲੁਕਾਉਣ ਦੇ ਲੱਗੇ ਇਲਜ਼ਾਮ

ਪੰਜਾਬ ਦੇ ਲੁਧਿਆਣਾ ਵਿੱਚ ਹੋਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ...

ਵਿਧਾਇਕਾਂ ਨੂੰ ਮਿਲੇ iPhone 16 Pro, Teb ਅਤੇ i-pad, ਵਿਰੋਧੀ ਧਿਰ ਵੀ ਕੀਤੀ ਖੁਸ਼

ਵਿਰੋਧੀ ਧਿਰ ਦੇ ਮੈਂਬਰਾਂ ਸਮੇਤ ਦਿੱਲੀ ਦੇ ਸਾਰੇ 70 ਵਿਧਾਇਕਾਂ ਨੂੰ ਅਧਿਕਾਰਤ ਵਰਤੋਂ ਲਈ ਐਪਲ ਆਈਫੋਨ 16 ਪਰੋ ਫੋਨ ਮਿਲੇ ਹਨ। ਉਨ੍ਹਾਂ ਨੂੰ ਨਵੇਂ ਆਈਪੈਡ ਅਤੇ ਟੈਬਲੇਟ ਵੀ ਮਿਲੇ।  ਇਕ ਅੰਗਰੇਜ਼ੀ ਅਖ਼ਬਾਰ ਦੀ ਰੀਪੋਰਟ ਮੁਤਾਬਕ ਇਹ ਕਾਗਜ਼ ਰਹਿਤ ਹੋਣ...

ਪੰਥਕ ਏਕਤਾ ਤੇ ਸਿੱਖ ਭਾਵਨਾਵਾਂ ਦੀ ਉਲੰਘਣਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਆਦੇਸ਼ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਿੱਖ ਧਾਰਮਿਕ ਅਖੰਡਤਾ, ਪੰਥਕ ਏਕਤਾ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਮਰਯਾਦਾ ਦੀ ਉਲੰਘਣਾ ਦੇ ਮਾਮਲਿਆਂ ਵਿੱਚ ਦੀਰਘ ਵਿਚਾਰ-ਵਟਾਂਦਰਾ ਕਰਕੇ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਸ੍ਰੀ...

ਉਤਰਾਖੰਡ ‘ਚ ਕੁਦਰਤ ਦਾ ਕਹਿਰ, ਰਿਸ਼ੀਕੇਸ਼ ‘ਚ ਮਹਾਦੇਵ ਸ਼ਿਵ ਦੀ ਮੂਰਤੀ ਤੱਕ ਪਹੁੰਚੀ ਗੰਗਾ

ਦੇਵਭੂਮੀ ਉਤਰਾਖੰਡ ਵਿੱਚ ਅਸਮਾਨ ਤੋਂ ਮੁਸੀਬਤ ਵਰ੍ਹ ਰਹੀ ਹੈ। ਨਦੀਆਂ ਅਤੇ ਨਾਲੇ ਉਫਾਨ ‘ਤੇ ਹਨ ਅਤੇ ਜ਼ਮੀਨ ਖਿਸਕਣ ਕਾਰਨ ਹਰ ਰੋਜ਼ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਹਰ ਰੋਜ਼ ਤਬਾਹੀ ਦਾ ਭਿਆਨਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ...