November 7, 2026, 11:07 am
----------- Advertisement -----------
----------- Advertisement -----------
HomeNewsNational-International

National-International

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ ਚਰਚਿਤ ਤੇ ਹਾਈ ਪ੍ਰੋਫਾਈਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੂੰ ਮਾਮਲੇ ਵਿਚ ਅਹਿਮ ਸੁਰਾਗ ਹੱਥ ਲੱਗਾ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਕਾਰ ਆਪਣੇ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਚਾਰ ਖਿਡਾਰੀਆਂ ਦੀ ਮੌਤ ਹੋ ਗਈ, ਜਦਕਿ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਤੜਕਸਾਰ ਕਰੀਬ ਦੋ ਵਜੇ ਬੀਐੱਸਐੱਫ (BSF) ਕੈਂਪ ਭਿੱਖੀਵਿੰਡ ਨੇੜੇ ਵਾਪਰਿਆ, ਜਿੱਥੇ ਇੱਕ ਐਕਟਿਵਾ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਜ਼ਬਰਦਸਤ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ ਅਮਰਿੰਦਰ ਸਿੰਘ ਮੰਡੋਫਲ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ ਕੁਝ ਦਿਨ ਬਾਅਦ ਉਹ ਆਪਣੇ ਨਾਲ ਸੋਨੇ ਅਤੇ ਚਾਂਦੀ ਦੇ ਗਹਿਣੇ ਲੈ ਕੇ ਘਰੋਂ ਭੱਜ ਗਈ।...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਕਰ ਲਏ। ਇਸ ਖਾਸ ਮੌਕੇ ‘ਤੇ ਉਨ੍ਹਾਂ ਨੇ ਦਿੱਲੀ ਦੇ ਸ਼੍ਰੀ ਵਿਨਾਇਕ ਮੰਦਰ ਵਿਚ ਪੂਜਾ-ਅਰਚਨਾ ਕੀਤੀ। ਨਰਿੰਦਰ ਮੋਦੀ ਦਾ ਇਹ ਸਫਰ 7 ਅਕਤੂਬਰ 2001...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ ਵਧ ਰਹੇ ਰੁਝਾਨ ਨੂੰ ਰੋਕਣ ਲਈ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ (IRCC) ਨੇ ਐਲਾਨ ਕੀਤਾ ਹੈ ਕਿ ਜੇਕਰ ਝੂਠ ਦਾ ਪਤਾ ਲੱਗ ਜਾਂਦਾ ਹੈ, ਤਾਂ ਦੋਸ਼ੀ ਦੀ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ‘ਤੇ ਕੀਤੀ ਗਈ ਹਾਲੀਆ ਛਾਪੇਮਾਰੀ ਦੌਰਾਨ ਕੋਈ ਵੀ ਇਤਰਾਜ਼ਯੋਗ ਚੀਜ਼...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ ਹੀ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਲੀਟੇਸ਼ਨ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਜਾਰੀ ਲੜਾਈ ਨੂੰ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਕਿਸੇ ਤਰ੍ਹਾਂ ਝੂਠੇ ਮੁੱਦਿਆਂ ਦੇ ਸਹਾਰੇ ਭਾਜਪਾ ਨੂੰ ਪੰਜਾਬ ਵਿੱਚ ਵਾੜਨ ਦੀ ਕੋਸ਼ਿਸ਼ ਕਰ ਰਹੇ ਪੀਐਮ ਮੋਦੀ ਨੇ ਮੰਗਲਵਾਰ ਨੂੰ...