November 16, 2026, 10:38 pm
----------- Advertisement -----------
----------- Advertisement -----------
HomeNewsNational-International

National-International

ਪੌਂਗ ਡੈਮ ‘ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ, BBMB ਵੱਲੋਂ ਹਿਮਾਚਲ ਸਣੇ ਪੰਜਾਬ ਦੇ ਵਿਭਾਗਾਂ ਨੂੰ ਐਡਵਾਇਜ਼ਰੀ ਜਾਰੀ

ਪਿਛਲੇ ਕੁਝ ਦਿਨਾਂ ਵਿੱਚ ਹਿਮਾਚਲ ਅਤੇ ਪੰਜਾਬ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ, ਡੈਮ ਵਿੱਚ ਪਾਣੀ ਦਾ ਪੱਧਰ 5 ਫੁੱਟ ਵਧਿਆ ਮਾਪਿਆ ਗਿਆ ਹੈ। 24 ਘੰਟੇ...

ਦੁਨੀਆ ਦਾ ਸਭ ਤੋਂ ਵੱਡਾ ਨਵਜੰਮਿਆ ਬੱਚਾ! ਪਹਿਲੀ ਵਾਰ ਹੋਇਆ 30 ਸਾਲਾ ਬੱਚੇ ਦਾ ਜਨਮ

ਗਰਭਧਾਰਣ ਕਰਨ ਲਈ ਸੱਤ ਸਾਲਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ 35 ਸਾਲਾ ਓਹੀਓ ਜੋੜਾ ਲਿੰਡਸੇ ਪੀਅਰਸ ਅਤੇ 34 ਸਾਲਾ ਟਿਮ ਪੀਅਰਸ ਦੇ ਘਰ ਆਖਰਕਾਰ ਪੁੱਤਰ ਥੈਡੀਅਸ ਡੈਨੀਅਲ ਪੀਅਰਸ ਨੇ ਜਨਮ ਲਿਆ। ਪਰ ਇਹ ਕੋਈ ਆਮ ਜਨਮ ਨਹੀਂ ਸੀ। ਬੀਬੀਸੀ ਨਿਊਜ਼...

 ਸਿਵਲ ਹਸਪਤਾਲ ’ਚ ਮਰੀਜ਼ਾਂ ਦੀ ਮੌ.ਤ ਦਾ ਮਾਮਲਾ; ਆਕਸੀਜਨ ਪਲਾਂਟ ਦੇ ਸੁਪਰਵਾਈਜ਼ਰ ਨੂੰ ਕੀਤਾ ਬਰਖਾਸਤ

ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਵਿੱਚ ਵਿਘਨ ਪੈਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਤੋਂ ਬਾਅਦ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਪਾਈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਆਕਸੀਜਨ ਦੀ ਉਪਲਬਧਤਾ ਅਤੇ ਸਹੀ ਪ੍ਰਬੰਧਨ ਨਾਲ...

ਰਣਜੀਤ ਸਿੰਘ ਗਿੱਲ ਦੇ ਘਰ ‘ਚ ਵਿਜੀਲੈਂਸ ਦੀ ਰੇਡ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮਸ਼ਹੂਰ ਰੀਅਲ ਅਸਟੇਟ ਕਾਰੋਬਾਰੀ ਅਤੇ ਗਿਲਕੋ ਗਰੁੱਪ ਦੇ ਐੱਮ.ਡੀ. ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਰਣਜੀਤ ਸਿੰਘ, ਜੋ ਅਕਾਲੀ ਦਲ ਛੱਡਣ ਤੋਂ 14 ਦਿਨ ਬਾਅਦ ਸ਼ੁੱਕਰਵਾਰ ਨੂੰ ਭਾਜਪਾ ਵਿੱਚ...

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ  ਕਾਰਵਾਈ  ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ...

ਕੰਗਨਾ ਰਣੌਤ ਨੂੰ ਮਿਲਿਆ ਹਾਈਕੋਰਟ ਵੱਲੋਂ ਵੱਡਾ ਝਟਕਾ, ਬਜ਼ੁਰਗ ਕਿਸਾਨ ਮਹਿਲਾ ‘ਤੇ ਟਿੱਪਣੀ ਦਾ ਮਾਮਲਾ

ਹਿਮਾਚਲ ਪ੍ਰਦੇਸ਼ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਮਾਮਲਾ 2021 ਦਾ ਹੈ, ਜਦੋਂ...

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ...

ਅਮਰਿੰਦਰ ਗਿੱਲ ਨੂੰ ਵੱਡਾ ਝਟਕਾ! ‘ਚੱਲ ਮੇਰਾ ਪੁੱਤ-4’ ਭਾਰਤ ’ਚ ਨਹੀਂ ਹੋਵੇਗੀ ਰਿਲੀਜ਼

ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰਾਂ ਦੇ ਰੋਲ ਕਾਰਨ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-4’ ਭਾਰਤ ਵਿੱਚ ਰਿਲੀਜ਼ ਨਹੀਂ ਹੋਏਗੀ। ਫ਼ਿਲਮ ‘ਚੱਲ ਮੇਰਾ ਪੁੱਤ-4’...

ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਮਿਲੀ ਜਾਨੋਂ ਮਾਰਨ ਦੀ ਧ.ਮ.ਕੀ, ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਦੱਸਿਆ

ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਇਸ ਦਾ ਖੁਲਾਸਾ ਖੁਦ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਕਿ ਉਨ੍ਹਾਂ ਦੇ ਪੁੱਤਰ ਉਦੈਵੀਰ ਰੰਧਾਵਾ...

ਪੰਜਾਬ ਦੇ ਸਕੂਲਾਂ ਵਿਚ ਮਿਡ ਡੇ ਮੀਲ ਦਾ ਨਵਾਂ ਮੀਨੂ ਜਾਰੀ, ਬੱਚਿਆਂ ਨੂੰ ਲੱਗ ਗਈਆਂ ਮੌਜਾਂ

ਪੰਜਾਬ ਸਟੇਟ ਮਿਡ-ਡੇਅ ਮੀਲ ਸੁਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪਰੋਸੇ ਜਾਣ ਵਾਲੇ ਮਿਡ-ਡੇਅ ਮੀਲ ਲਈ ਅਗਸਤ 2025 ਲਈ ਨਵਾਂ ਹਫ਼ਤਾਵਾਰੀ ਮੀਨੂ ਜਾਰੀ ਕੀਤਾ ਹੈ। ਇਹ ਮੀਨੂ 1 ਤੋਂ 31 ਅਗਸਤ ਤੱਕ ਲਾਗੂ ਰਹੇਗਾ। ਨਵੀਆਂ...