November 16, 2026, 11:06 pm
----------- Advertisement -----------
----------- Advertisement -----------
HomeNewsNational-International

National-International

ਓਪੀਡੀ ਮਰੀਜ਼ਾਂ ਨੂੰ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ ਇਲਾਜ ਮੁਹੱਈਆ ਕਰਵਾਇਆ ਜਾਵੇ: ਸਿਹਤ ਮੰਤਰੀ

ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ...

 ਪਹਿਲਗਾਮ ਹਮਲੇ ਦੇ ਤਿੰਨੋਂ ਗੁਨਾਹਗਾਰ ਆਪ੍ਰੇਸ਼ਨ ਮਹਾਦੇਵ ‘ਚ ਢੇ/ਰ, ਲੋਕ ਸਭਾ ‘ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਪਹਿਲਗਾਮ ਅੱਤਵਾਦੀ ਹਮਲਾ ਕਰਨ ਵਾਲੇ ਸਾਰੇ ਤਿੰਨ ਅੱਤਵਾਦੀ ਆਪ੍ਰੇਸ਼ਨ ਮਹਾਦੇਵ ਵਿੱਚ ਮਾਰੇ ਗਏ ਹਨ। 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਦੀ ਜਾਂਚ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਾਹ...

ਹਰਿਆਣਾ ਵਿੱਚ ਕਾਰੋਬਾਰੀ ਨੇ ਪ੍ਰੇਮਿਕਾ ਦਾ ਕੀਤਾ ਕ.ਤ.ਲ, ਕਰਵਾਉਣਾ ਚਾਹੁੰਦੀ ਸੀ ਵਿਆਹ, ਰਸਤੇ ਚੋਂ ਹਟਾਉਣ ਲਈ ਕੀਤਾ ਕਾਂਡ

ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਇੱਕ ਕਾਰੋਬਾਰੀ, ਦੀਪਕ, ਨੇ ਆਪਣੀ ਪ੍ਰੇਮਿਕਾ ਸ਼ਿੱਬਾ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਦੋਸ਼ੀ ਨੇ ਸ਼ਿੱਬਾ ਨੂੰ 24 ਜੁਲਾਈ ਨੂੰ ਸੈਕਟਰ 31 ਦੇ ਇੱਕ ਹੋਟਲ ਵਿੱਚ ਮਿਲਣ ਲਈ ਬੁਲਾਇਆ,...

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ ਅਤੇ ਕਾਲਜ, ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰੇਸ਼ਨ ਬੰਦ ਰਹਿਣਗੇ। ਇਸ ਦੇ ਨਾਲ ਹੀ,...

ਪੰਜਾਬ ਦੇ 4 ਜ਼ਿਲ੍ਹਿਆਂ ’ਚ ਯੈਲੋ ਅਲਰਟ, ਲੋਕਾਂ ਨੂੰ ਮਿਲੀ ਹੁੰਮਸ ਭਰੀ ਗਰਮੀ ਤੋਂ ਰਾਹਤ

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ, ਪਰ ਪੂਰੇ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ...

ਮਜੀਠੀਆ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਮੰਗਿਆ ਸਮਾਂ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠਿਆਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ...

ਜਲਦੀ ਨਿਬੇੜ ਲਓ ਸਾਰੇ ਕੰਮ, ਅਗਸਤ ‘ਚ 14 ਦਿਨ ਬੰਦ ਰਹਿਣਗੇ ਬੈਂਕ

ਅਗਲੇ ਮਹੀਨੇ ਯਾਨੀ ਅਗਸਤ ਵਿਚ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਵਿਚ ਕੁੱਲ 14 ਦਿਨ ਬੈਂਕ ਬੰਦ ਰਹਿਣਗੇ। 5 ਐਤਵਾਰ ਤੇ ਦੂਜੇ-ਚੌਥੇ ਸ਼ਨੀਵਾਰ ਤੋਂ ਇਲਾਵਾ 7 ਦਿਨ ਵੱਖ-ਵੱਖ ਥਾਵਾਂ ‘ਤੇ ਬੈਂਕ ਵਿਚ ਕੰਮਕਾਜ ਨਹੀਂ ਹੋਵੇਗਾ। ਅਜਿਹੇ ਵਿਚ ਜੇਕਰ ਤੁਹਾਨੂੰ ਅਗਲੇ ਮਹੀਨੇ...

ਛੁੱਟੀ ਤੇ ਆਏ ਫੌਜੀ ਨਾਲ ਵਾਪਰਿਆ ਭਾਣਾ, ਕਾਰ ਸਣੇ ਸਰਹਿੰਦ ਨਹਿਰ ‘ਚ ਡਿੱਗੇ ਫੌਜੀ ਤੇ ਉਸ ਦੀ ਪਤਨੀ

ਫਰੀਦਕੋਟ ਦੇ ਪਿੰਡ ਫਿੱਡੇ ਕਲਾ ਨੇੜੇ ਕੱਲ੍ਹ ਦੇਰ ਸ਼ਾਮ ਇੱਕ ਆਲਟੋ ਕਾਰ ਬੇਕਾਬੂ ਹੋਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਨਹਿਰ ਚ ਡੁੱਬ ਗਏ ਅਤੇ ਕਾਰ ਚ ਸਵਾਰ ਪਤੀ ਪਤਨੀ ਲਾਪਤਾ ਹੋ ਗਏ। ਸੂਚਨਾ...

ਸਰਪੰਚੀ ਦੀ ਉੱਪ ਚੋਣ ਮੌਕੇ ਹੰਗਾਮਾ, ਸਥਿਤੀ ਟਕਰਾਅ ਵਾਲੀ ਬਣੀ,ਦੋ ਧੜਿਆਂ ਦੇ ਸਮਰਥਕ ਆਹਮੋ-ਸਾਹਮਣੇ

ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਬੜੂੰਦੀ ਦੀ ਸਰਪੰਚੀ ਦੀ ਉੱਪ ਚੋਣ ਮੌਕੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਸਰਪੰਚੀ ਦੀ ਚੋਣ ਲੜ ਰਹੇ ਦੋ ਧੜਿਆਂ ਦੇ ਸਮਰਥਕ ਆਹਮੋ-ਸਾਹਮਣੇ ਹੁੰਦੇ ਦਿਖਾਈ ਦਿੱਤੇ। ਅੱਜ ਸਵੇਰੇ ਸ਼ਾਂਤੀਪੂਰਨ ਢੰਗ ਨਾਲ...

ਗੁਰਸਿੱਖ ਕੁੜੀ ਨੂੰ ਕਕਾਰਾਂ ਕਰਕੇ ਪ੍ਰੀਖਿਆ ਕੇਂਦਰ ’ਚ ਨਹੀਂ ਹੋਣ ਦਿੱਤਾ ਦਾਖਲ, ਲੜਕੀ ਨੇ ਸਾਰੀ ਘਟਨਾ ਦੀ ਦਿੱਤੀ ਜਾਣਕਾਰੀ

 ਜੈਪੁਰ ਦੀ ਪੂਰਨਿਮਾ ਯੂਨੀਵਰਸਿਟੀ ਵਿਖੇ ਹੋਈ ਨਿਆਂਇਕ ਸੇਵਾ ਪ੍ਰੀਖਿਆ ਵਿੱਚ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੀ ਇੱਕ ਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਉਸਦੇ ਧਾਰਮਿਕ ਚਿੰਨ੍ਹਾਂ (ਕਾਕਾਰ) ਕਾਰਨ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕ...