November 16, 2026, 11:19 pm
----------- Advertisement -----------
----------- Advertisement -----------
HomeNewsNational-International

National-International

ਲੱਕੀ ਪਟਿਆਲ ਨੇ ਲਈ ਯਾਦਵਿੰਦਰ ਕ.ਤ.ਲ ਕਾਂਡ ਦੀ ਜ਼ਿੰਮੇਵਾਰੀ! ਅਰਮੇਨੀਆ ਤੋਂ ਚੱਲ ਰਿਹਾ ਗੈਂਗ

ਬਿਊਰੋ ਰਿਪੋਰਟ: ਬੀਤੇ ਦਿਨ ਫਰੀਦਕੋਟ ਵਿੱਚ ਡਰਾਈਵਰ ਯਾਦਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਨੇ ਜ਼ਿੰਮੇਵਾਰੀ ਲਈ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਕਲੀਨ ਚਿੱਟ ਪ੍ਰਾਪਤ ਜੀਵਨਜੋਤ ਸਿੰਘ...

ਚੰਡੀਗੜ੍ਹ ‘ਚ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ 13 ਲੱਖ ਦਾ ਨੋਟਿਸ, ਸਰਕਾਰੀ ਘਰ ਦਾ ਨਹੀਂ ਦਿੱਤਾ ਕਿਰਾਇਆ

ਚੰਡੀਗੜ੍ਹ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਸੈਕਟਰ-7 ਵਿਚ ਅਲਾਟ ਕੀਤੇ ਗਏ ਮਕਾਨ ਵਿਚ ਲਾਇਸੈਂਸ ਫੀਸ ਵਜੋਂ ਲਗਭਗ 13 ਲੱਖ ਰੁਪਏ ਦਾ ਬਕਾਇਆ ਹੈ। ਭਾਜਪਾ ਨੇਤਾ ਦੀ ਅਸਿਸਟੈਂਟ ਕੰਟਰੋਲਰ (ਐੱਫਐਂਡਏ) ਰੈਂਟਸ ਵੱਲੋਂ ਉਨ੍ਹਾਂ ਦੇ ਸੈਕਟਰ 8-ਏ...

ਜਥੇਦਾਰ ਕੁਲਦੀਪ ਸਿੰਘ ਗੜਗੱਜ ‘ਤੇ ਬਰਸੇ ਸਾਬਕਾ ਜਥੇਦਾਰ ਰਣਜੀਤ ਸਿੰਘ, ਸੁਣਾ ਦਿੱਤੀਆਂ ਖਰੀਆਂ-ਖਰੀਆਂ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਬੀਰ ਸਿੰਘ ਗੁੜਗੱਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੰਮ੍ਰਿਤ ਛਕਣ ਅਤੇ ਸਿੱਖੀ ਸਰੂਪ ਅਪਣਾਉਣ ਦੇ ਬਿਆਨ ਨੂੰ ਲੈ ਕੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਤਿੱਖੀ ਆਲੋਚਨਾ ਕੀਤੀ ਹੈ। ਭਾਈ...

ਪਟਿਆਲਾ ‘ਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ। ਜ਼ਮੀਨ ਐਕਵਾਇਰ ਕਰਨ ਪਹੁੰਚੀ ਟੀਮ ਦਾ ਵਿਰੋਧ

ਪਟਿਆਲਾ ਨੇੜੇ ਪਿੰਡ ਜਾਹਲਾਂ ਵਿਖੇ ਕਈ ਮਹੀਨਿਆਂ ਤੋਂ ਕਿਸਾਨ ਯੂਨੀਅਨ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਸਰਕਾਰ ਦੁਆਰਾ ਬਾਈਪਾਸ ਲਈ ਜ਼ਮੀਨ ਅਕਵਾਇਰ ਕਰਨ ਦੇ ਵਿਰੋਧ ਵਿੱਚ ਮੋਰਚਾ ਲਗਾਈ ਬੈਠੀਆਂ ਸਨ।ਅੱਜ ਸਵੇਰੇ ਵੱਡੀ ਪੁਲਿਸ ਫੋਰਸ ਨਾਲ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ...

ਕੁੰਭ ਮੇਲੇ ਤੋਂ ਬਾਅਦ 161 ਪੁਲਿਸ ਕਰਮਚਾਰੀ ਹੋਏ ਲਾਪਤਾ, 58 ਇੰਸਪੈਕਟਰ, 166 ਕਾਂਸਟੇਬਲ ਹੋਏ ਲਾਪਤਾ, 6 ਮਹੀਨਿਆਂ ਤੋਂ ਲੱਭ ਰਿਹਾ ਵਿਭਾਗ

ਉੱਤਰ ਪ੍ਰਦੇਸ਼ ਦੇ ਕਾਨਪੁਰ ਕਮਿਸ਼ਨਰੇਟ ਤੋਂ ਪਿਛਲੇ ਛੇ ਮਹੀਨਿਆਂ ਤੋਂ ਲਗਭਗ 161 ਪੁਲਿਸ ਕਰਮਚਾਰੀ ਲਾਪਤਾ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਕਿਹਾ ਕਿ ਇਹ ਲਾਪਤਾ ਪੁਲਿਸ ਕਰਮਚਾਰੀ ਨਾ ਤਾਂ ਉਨ੍ਹਾਂ ਦੇ...

ਸ਼ਹੀਦੀ ਦਿਹਾੜੇ ਨੂੰ ਸਮਾਗਮਾਂ ਤੇ ਵਿਵਾਦ, ਧਾਮੀ ਦੇ ਇਤਰਾਜ਼ ਤੇ ਮਾਨ ਦਾ ਪਲਟਵਾਰ, ਹੱਕ ਨਹੀਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਪਰ ਇਸ ਮੌਕੇ ਵਿਵਾਦ ਵੀ ਖੜ੍ਹਾ ਹੋ ਗਿਆ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ CM ਮਾਨ ਨੂੰ ਨਹਸੀਤ,ਖੁਦ ਵੀ ਛੱਕਣ ਅੰਮ੍ਰਿਤੁ

ਅੰਮ੍ਰਿਤਸਰ : ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਦੇ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ...

ਜਗਦੀਪ ਧਨਖੜ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਮੁਰਮੂ ਨੂੰ ਭੇਜੀ ਚਿੱਠੀ

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਨਖੜ ਨੇ ਇਸ ਸਬੰਧ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਧਨਖੜ ਨੇ ਕਿਹਾ ਕਿ ਉਨ੍ਹਾਂ...

ਪੰਜਾਬ ‘ਚ 2 ਦਿਨ ਲਈ ਭਾਰੀ ਮੀਂਹ ਦੀ ਚੇਤਾਵਨੀ, 12 ਜ਼ਿਲ੍ਹਿਆਂ ‘ਚ ਯੈਲੋ ਤੇ 5 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ

ਪੰਜਾਬ ਵਿਚ ਅਗਲੇ 21 ਤੇ 22 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਕੁਝ ਥਾਵਾਂ ਨੂੰ ਛੱਡ ਕੇ ਜ਼ਿਆਦਾ ਮੀਂਹ ਨਹੀਂ ਪਿਆ ਪਰ ਬੱਦਲ ਛਾਏ ਰਹਿਣ ਨਾਲ ਤਾਪਮਾਨ ਥੋੜ੍ਹਾ...

ਸਮੁੰਦਰ ਵਿਚਾਲੇ ਸੜਨ ਲੱਗਾ ਜਹਾਜ਼, 280 ਲੋਕਾਂ ਨੇ ਪਾਣੀ ਵਿੱਚ ਛਾਲ ਮਾਰ ਬਚਾਈ ਜਾਨ

ਇੰਡੋਨੇਸ਼ੀਆਈ ਸਮੁੰਦਰ ਵਿੱਚ  ਐਤਵਾਰ ਦੁਪਹਿਰ ਨੂੰ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ। ‘ਕੇਐਮ ਬਾਰਸੀਲੋਨਾ ਵੀਏ’ ਨਾਮਕ ਇੱਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਦੇ ਸਮੇਂ ਜਹਾਜ਼ ਵਿੱਚ 280 ਤੋਂ ਵੱਧ ਯਾਤਰੀ ਸਵਾਰ ਸਨ। ਅੱਗ ਇੰਨੀ ਤੇਜ਼ੀ ਨਾਲ...