November 16, 2026, 11:36 pm
----------- Advertisement -----------
----------- Advertisement -----------
HomeNewsNational-International

National-International

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਮਿਲਣ ਦੇ ਮਾਮਲੇ ’ਚ ਤਾਮਿਲਨਾਡੂ ਤੋਂ 2 ਗਿ੍ਫ਼ਤਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਤਾਮਿਲਨਾਡੂ ਦੇ ਰਹਿਣ ਵਾਲੇ ਦੱਸੇ ਗਏ ਹਨ। ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਮਿਲਨਾਡੂ ਤੋਂ ਲੈ ਕੇ ਆਈ ਹੈ। ਇਸ ਸੰਬੰਧੀ...

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਯਾਤਰੀਆਂ ਕੋਲੋਂ 1 ਕਰੋੜ ਰੁ: ਦਾ ਸੋਨਾ ਜ਼ਬਤ

ਕਸਟਮ ਵਿਭਾਗ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕਸਟਮ ਟੀਮ ਨੇ 2 ਯਾਤਰੀਆਂ ਤੋਂ ਕੁੱਲ 968.47 ਗ੍ਰਾਮ ਸੋਨਾ ਜ਼ਬਤ ਕੀਤਾ ਹੈ, ਜਿਸਦੀ ਬਾਜ਼ਾਰ ਕੀਮਤ 96 ਲੱਖ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਕਰਵਾਇਆ ਜਾਵੇਗਾ DNA ਟੈਸਟ

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸੂਬੇ ਭਰ ਵਿਚ ਜਨਤਕ ਥਾਵਾਂ, ਰੈੱਡ ਲਾਈਟ ਪੁਆਇੰਟਸ, ਬੱਸ ਸਟੈਂਡ, ਰੇਲਵੇ ਸਟੇਸ਼ਨ, ਮਲਟੀਪਲੈਕਸ, ਬਾਜ਼ਾਰਾਂ ਤੇ ਹੋਰ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਦਾ ਹੁਣ DNA ਟੈਸਟ ਕਰਾਇਆ ਜਾਵੇਗਾ। ਮਹਿਲਾ ਤੇ ਬਾਲ ਕਲਿਆਣ ਵਿਭਾਗ...

ਆਸਟ੍ਰੇਲੀਆ ’ਚ ਇੱਕ ਦੁਕਾਨਦਾਰ ਨੂੰ ਨਹੀਂ ਮਿਲ ਰਿਹਾ ਕਸਾਈ! ₹73 ਲੱਖ ਦੇ ਰਿਹਾ ਤਨਖ਼ਾਹ

ਆਸਟ੍ਰੇਲੀਆ ਦੇ ਸਿਡਨੀ ਵਿੱਚ ਇੱਕ ਦੁਕਾਨਦਾਰ ਇੱਕ ਕਸਾਈ ਦੀ ਅਸਾਮੀ ਲਈ ਲਗਭਗ ₹73 ਲੱਖ ਦਾ ਭੁਗਤਾਨ ਕਰ ਰਿਹਾ ਹੈ। ਇਸ ਦੇ ਬਾਵਜੂਦ, ਉਸਨੂੰ ਯੋਗ ਕਾਮੇ ਨਹੀਂ ਮਿਲ ਰਹੇ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਹੈ। ਇਸ ਅਸਾਮੀ ਲਈ ਹੁਣ ਤੱਕ...

ਕੰਗਨਾ ਰਣੌਤ ਦਾ ਵੱਡਾ ਬਿਆਨ, ਸੋਚਿਆ ਸੀ ਮੰਤਰੀ ਬਣਾਂਗੀ, ਪਰ ਮੇਰੀ ਪੂਰੀ ਤਨਖਾਹ ਵੀ ਨਹੀਂ ਬਚਦੀ

ਸਾਂਸਦ ਵਜੋਂ ਕੰਮ ਕਰਨ ‘ਚ ਮੈਨੂੰ ਮਜ਼ਾ ਨਹੀਂ ਆ ਰਿਹਾ, ਮੈਂ ਸੋਚਿਆ ਸੀ ਕਿ ਮੈਂ ਮੰਤਰੀ ਬਣਾਂਗੀ : MP ਮੰਡੀ ਸੰਸਦੀ ਹਲਕੇ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਆਪਣੇ ਇੱਕ ਪੁਰਾਣੇ ਇੰਟਰਵਿਊ ਲਈ ਸੁਰਖੀਆਂ...

ਵਿਧਾਇਕ ਰਮਨ ਅਰੋੜਾ ਦੇ ਪੁੱਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 24 ਸਤੰਬਰ ਤਕ ਗ੍ਰਿਫਤਾਰੀ ‘ਤੇ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਪੁੱਤ ਰਾਜਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਰਾਜਨ ਅਰੋੜਾ ਦੀ ਗ੍ਰਿਫਤਾਰੀ ‘ਤੇ 24 ਸਤੰਬਰ ਤੱਕ ਲਈ...

ਕਰਨਲ ਬਾਠ ਕੁੱਟਮਾਰ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ CBI ਨੂੰ ਸੌਂਪੀ ਮਾਮਲੇ ਦੀ ਜਾਂਚ

ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਰਨਲ ਦੇ ਪਰਿਵਾਰ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਵੱਲੋਂ ਮਾਮਲੇ ਦੀ...

ਸਿੱਖ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਹਾਲ ਹੀ ‘ਚ ਕੈਨੇਡਾ ਤੋਂ ਆਇਆ ਸੀ ਪੰਜਾਬ

114 ਸਾਲਾ ਬਜ਼ੁਰਗ ਸਿੱਖ ਐਥਲੀਟ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ NRI ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਦਸੇ ਸਮੇਂ ਮੁਲਜ਼ਮ ਤੇਜ਼...

ਰਣਵੀਰ ਸਿੰਘ ਦੀ ਫ਼ਿਲਮ ਦੀ ਸ਼ੂਟਿੰਗ ਦੌਰਾਨ ਖੜਾ ਹੋਇਆ ਨਵਾਂ ਵਿਵਾਦ ! ਪਾਕਿਸਤਾਨੀ ਝੰਡੇ ‘ਤੇ ਇਤਰਾਜ਼

 ਲੁਧਿਆਣਾ ਦੇ ਖੇੜਾ ਪਿੰਡ ਵਿੱਚ ਰਣਵੀਰ ਸਿੰਘ ਦੀ ਫਿਲਮ ਸ਼ੂਟਿੰਗ ਦੀ ਇੱਕ ਸੋਸ਼ਲ ਮੀਡੀਆ 'ਤੇ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਰਣਵੀਰ ਸਿੰਘ ਦੇ ਹੱਥ  ਵਿੱਚ ਏਕੇ47 ਫੜੀ ਹੈ ਅਤੇ ਪਿੰਡ ਦੇ ਹੀ ਇੱਕ ਘਰ...

ਬਾਜਵਾ ਨੇ ਚੁੱਕੇ ਸਵਾਲ,ਕੀ ਪੰਜਾਬ ਦੀ ਵਿਧਾਨ ਸਭਾ ਹੁਣ ਦਿੱਲੀ ਤੋਂ ਹੀ ਰਿਮੋਟ-ਕੰਟਰੋਲ ਕੀਤੀ ਜਾ ਰਹੀ ਹੈ?

ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੀਤੀ ਜਾਂਦੀ ਲਾਈਵ ਰਿਕਾਰਡਿੰਗ ਦੇ ਪ੍ਰਸਾਰਣ ’ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਫੋਟੋ ਸ਼ੇਅਰ ਕਰਦਿਆਂ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਵਾਲ ਚੁੱਕੇ ਹਨ ਕਿ...