November 7, 2026, 11:57 am
----------- Advertisement -----------
----------- Advertisement -----------
HomeNewsNational-International

National-International

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ ਹੋਈ ਸੀਬੀਆਈ ਰੇਡ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਹੁਣ ਭਾਜਪਾ...

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲੀਸ ਵੱਲੋਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਸਨੇ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਨੇ ਹਾਲ ਹੀ ਵਿੱਚ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਸ਼੍ਰੀਲੰਕਾ ਨੂੰ ਹਰਾ...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਨਾਲ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (Mad Sandhu) ਦੇ ਅੰਤਿਮ ਸਸਕਾਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਦਰਦ ਛਲਕ ਪਿਆ ਹੈ। ਪੋਸਟਮਾਰਟਮ ਤੋਂ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ ਪੱਗੜੀ ਸੰਭਾਲ ਯਾਤਰਾ ਕੱਢਣ ਦੀ ਤਿਆਰੀ ਵਿਚ ਹਨ। ਉਨ੍ਹਾਂ ਨੇ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਲਈ ਉਨ੍ਹਾਂ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ ਨੂੰ ਮਾਮਲੇ ਦੀ ਜਾਂਚ ਕਰਨ ਦਾ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਕਰੇਗੀ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ’ਤੇ ਚਰਚਾ ਕੀਤੀ ਜਾਵੇਗੀ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਾਂਗ ਮਾੜੀ ਭਾਸ਼ਾ ਦੀ ਵਰਤੋਂ ਕਰਕੇ ਹੇਠਾਂ ਨਹੀਂ ਡਿੱਗਣਗੇ, ਪਰ ਉਨ੍ਹਾਂ ਵਿਰੁੱਧ ਚੁੱਕੇ...