November 17, 2026, 12:16 am
----------- Advertisement -----------
----------- Advertisement -----------
HomeNewsNational-International

National-International

IMD ਨੇ ਕੀਤੀ ਭਵਿੱਖਬਾਣੀ, ਪੰਜਾਬ-ਹਰਿਆਣਾ ਵਿੱਚ 6-7 ਜੁਲਾਈ ਨੂੰ ਪਵੇਗਾ ਭਾਰੀ ਮੀਂਹ

ਮੌਸਮ ਵਿਭਾਗ ਦੇ ਵੱਲੋਂ 3 ਤੋਂ 8 ਜੁਲਾਈ ਦੌਰਾਨ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੂਫਾਨੀ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। IMD ਦੇ ਵੱਲੋਂ ਦੇਸ਼ ਦੇ ਕਈ ਸੂਬਿਆਂ ਦੇ ਵਿੱਚ ਜ਼ਿਆਦਾ ਤੋਂ ਬਹੁਤ ਜ਼ਿਆਦਾ ਮੀਂਹ...

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’, 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਲਗਾਈ ਜਾਵੇ ਰੋਕ

MLA ਬਾਵਾ ਹੈਨਰੀ ਪੰਜਾਬ ‘ਚ ਲਿਆ ਰਹੇ ‘Population Control Bill’ ਲਿਆ ਰਹੇ ਹਨ। ਉਨ੍ਹਾਂ ਵੱਲੋਂ ਵਿਧਾਨ ਸਭਾ ਦਫ਼ਤਰ ‘ਚ ‘ਪ੍ਰਾਈਵੇਟ ਮੈਂਬਰ ਬਿਲ’ ਦਾ ਡਰਾਫਟ ਸੌਂਪਿਆ ਗਿਆ ਹੈ। ਪੇਸ਼ ਕੀਤੇ ਡਰਾਫਟ ਮੁਤਾਬਕ 2 ਤੋਂ ਵੱਧ ਬੱਚੇ ਪੈਦਾ ਕਰਨ ‘ਤੇ ਰੋਕ...

ਸੰਜੀਵ ਅਰੋੜਾ ਨੂੰ ਕੈਬਨਿਟ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਅਸਤੀਫੇ ਨੂੰ ਲੈ ਕੇ ਕੁਲਦੀਪ ਧਾਲੀਵਾਲ ਨੇ ਦਿੱਤਾ ਬਿਆਨ

ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਐਨਆਰਆਈ, ਉਦਯੋਗ ਅਤੇ ਵਣਜ ਮੰਤਰੀ ਬਣੇ ਹਨ। ਉਨ੍ਹਾਂ ਨੇ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ।...

‘ਬਾਰਡਰ-2’ ਦਾ ਹਿੱਸਾ ਬਣੇ ਰਹਿਣਗੇ ਦਿਲਜੀਤ ਦੁਸਾਂਝ, ਵੀਡੀਓ ਪੋਸਟ ਕਰ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੁਸਾਂਝ ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਹੋਏ ਸਨ ਤੇ ਉਨ੍ਹਾਂ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਸੀ। ਵੱਡੇ-ਵੱਡੇ ਸੈਲੀਬ੍ਰਿਟੀਜ਼ ਦਾ ਕਹਿਣਾ ਹੈ ਕਿ ‘ਸਰਦਾਰ ਜੀ-3’ ਫਿਲਮ ਵਿਚ ਪਾਕਿਸਤਾਨੀ ਕਲਾਕਾਰ ਨੂੰ ਕਾਸਟ ਨਹੀਂ ਕਰਨਾ ਚਾਹੀਦਾ...

ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਨਹੀਂ ਮਿਲੀ ਕੋਈ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਹਾਈ ਕੋਰਟ ਵਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵਲੋਂ ਹਾਈਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਭਲਕੇ ਮੁੜ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ...

ਸਰਕਾਰੀ ਵਕੀਲ ਦਾ ਦਾਅਵਾ, ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਟੀਮ ਨੂੰ ਕੀਤਾ ਗੁੰਮਰਾਹ

ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਅੱਜ ਮੋਹਾਲੀ ਕੋਰਟ ਨੇ ਚਾਰ ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਇਸ ਤੇ ਬੋਲਦਿਆਂ ਹੋਇਆ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਕਿਹਾ ਕਿ ਮਜੀਠੀਆ ਨੂੰ ਗੋਰਖਪੁਰ ਵੀ ਪੁਲਿਸ ਲਿਜਾ ਸਕਦੀ ਹੈ।...

ਹਾਈਕੋਰਟ ਵੱਲੋਂ ਪਟਿਆਲਾ DC ਦੀ ਤਨਖਾਹ ਅਟੈਚ ਕਰਨ ਦੇ ਹੁਕਮ, ਕਾਲੀ ਮਾਤਾ ਮੰਦਿਰ ਦੇ ਪੁਜਾਰੀ ਨੂੰ ਬਿਨਾਂ ਨੋਟਿਸ ਦੇ ਹਟਾਇਆ ਸੀ

ਪਟਿਆਲਾ ਦੇ ਡੀਸੀ ਖਿਲਾਫ ਹਾਈਕੋਰਟ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਉਨ੍ਹਾਂ ਦੀ ਤਨਖਾਹ ਅਟੈਚ ਕੀਤੇ ਜਾਣ ਦੇ ਹੁਕਮ ਹੋਏ ਹਨ। ਦਰਅਸਲ ਉਨ੍ਹਾਂ ਵੱਲੋਂ ਕਾਲੀ ਮਾਤਾ ਮੰਦਰ ਦੇ ਪੁਜਾਰੀ ਨੂੰ ਬਿਨਾਂ ਨੋਟਿਸ ਦੇ ਹਟਾਇਆ ਗਿਆ ਹੈ।...

ਪੁਲਿਸ ਨੇ ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ’ਚ

ਮੁਹਾਲੀ ਵਿਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ।  ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਪਰਮਬੰਸ ਸਿੰਘ ਰੋਮਾਣਾ ਸਮੇਤ ਹੋਰ ਆਗੂਆਂ ਨੂੰ ਅੱਜ ਪੰਜਾਬ ਪੁਲਿਸ ਨੇ ਗੁਰਦੁਆਰਾ...

ਰੋਕਾਂ ਦੇ ਬਾਵਜੂਦ ਜ਼ਿਲ੍ਹਾ ਯੂਥ ਇੰਚਾਰਜ ਹਰਪਾਲ ਸਿੰਘ ਖਡਿਆਲ ਸਾਥੀਆਂ ਸਮੇਤ ਪੁੱਜੇ ਮੋਹਾਲੀ

ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ’ਚ ਪੇਸ਼ੀ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੋਣ ਵਾਲੇ ਇਕੱਠ ਨੂੰ ਰੋਕਣ...

ਪਹਿਲਵਾਨ ਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਅਤੇ ਹਰਿਆਣਾ ਦੇ ਜੁਲਾਨਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਦੇ ਘਰ ਖੁਸ਼ੀਆਂ ਆਈਆਂ ਹਨ। ਵਿਨੇਸ਼ ਫੋਗਾਟ ਅਤੇ ਸੋਮਵੀਰ ਦੇ ਘਰ ਬੱਚੇ ਨੇ ਜਨਮ ਲਿਆ ਹੈ। ਵਿਧਾਇਕ ਵਿਨੇਸ਼ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਵਿਨੇਸ਼...