November 17, 2026, 12:57 am
----------- Advertisement -----------
----------- Advertisement -----------
HomeNewsNational-International

National-International

ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਏਸ ਬੂਥ ‘ਚ ਤਕਨੀਕੀ ਖਰਾਬੀ ਕਰਕੇ ਨਹੀਂ ਚੱਲ ਰਹੀ ਮਸ਼ੀਨ, ਵੋਟਰ ਹੋ ਰਹੇ ਪ੍ਰੇਸ਼ਾਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਨੂੰ ਲੈ ਕੇ ਸਵੇਰੇ 7 ਵਜੇ ਤੋਂ ਲੈ ਕੇ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਲੁਧਿਆਣਾ ਦੇ ਬੂਥ ਨੰਬਰ 107 ਆਰਐੱਸ ਮਾਡਲ ਸਕੂਲ ਵਿਚ ਈਵੀਐੱਮ ਮਸ਼ੀਨ ਕੰਮ ਨਹੀਂ ਕਰ ਰਹੀ। ਡਿਊਟੀ ਉਤੇ ਅਫਸਰਾਂ ਨੇ ਵੀ ਸ਼ਿਕਾਇਤ...

ਕੌਣ ਬਣੇਗਾ ਲੁਧਿਆਣਾ ਪੱਛਮੀ ਦਾ MLA ?

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਉਪ ਚੋਣ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ। ਇਸ ਸੀਟ ‘ਤੇ 1,75,469 ਵੋਟਰ ਆਪਣੀ ਵੋਟ ਪਾਉਣਗੇ, ਜਿਸ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਹ ਉਪ...

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝੜਪ,ਪੁਲਿਸ ਤੇ ਗੁੰਡਾਗਰਦੀ  ਦੇ ਇਲਜ਼ਾਮ

ਭਲਕੇ ਲੁਧਿਆਣਾ ਪੱਛਮ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ, ਪਰ ਉਸ ਤੋਂ ਪਹਿਲਾਂ ਹੀ ਕਾਫੀ ਜ਼ਬਰਦਸਤ ਹੰਗਾਮਾ ਹੋਇਆ। ਦਰਅਸਲ ਆਮਿ ਆਦਮੀ ਪਾਰਟੀ ’ਤੇ ਰਾਸ਼ਨ ਵੰਡਣ ਦੇ ਇਲਜ਼ਾਮ ਲੱਗੇ। ਇਸ ਦੌਰਾਨ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਪੁਲਿਸ ਨਾਲ ਭਿੜਦੇ ਹੋਏ...

3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,ਪੀਆਰਟੀਸੀ-ਪਨਬੱਸ ਕਰਮਚਾਰੀ ਕਰਨਗੇ ਹੜਤਾਲ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਤਿੰਨ ਦਿਨਾਂ ਲਈ ਠੱਪ ਰਹੇਗੀ। ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਇਹ ਐਲਾਨ ਕੀਤਾ ਹੈ।...

ਪੁਲੀ ਨਾਲ ਟਕਰਾਈ ਕਾਰ, ਇੱਕੋ ਪਰਿਵਾਰ ਦੇ ਜ਼ਿੰਦਾ ਸੜੇ ਪੰਜ ਲੋਕ

ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ ਜਿੱਥੇ ਇੱਕ ਸੜਕ ਹਾਦਸੇ ਵਿਚ ਕਾਰ ਸਵਾਰ ਪੰਜ ਲੋਕ ਜ਼ਿੰਦਾ ਸੜ ਗਏ। ਤੇਜ਼ ਰਫ਼ਤਾਰ ਸਵਿਫਟ ਕਾਰ ਪੁਲੀ ਤੋੜ ਕੇ ਸੜਕ ਦੇ ਕਿਨਾਰੇ 5 ਫੁੱਟ ਹੇਠਾਂ ਡਿੱਗ ਗਈ।...

ਗਲਾ ਘੁੱਟ ਕੇ ਹੋਇਆ ਕੰਚਨ ਕੁਮਾਰੀ ਦਾ ਕਤਲ, ਪੋਸਟਮਾਰਟਮ ਦੀ ਰਿਪੋਰਟ ‘ਚ ਹੋਇਆ ਖੁਲਾਸਾ

ਕੰਚਨ ਕੁਮਾਰੀ ਕਤਲ ਕੇਸ ਵਿੱਚ ਅਹਿਮ ਖੁਲਾਸਾ ਹੋਇਆ ਹੈ,ਪੋਸਟਮਾਰਟਮ ਰਿਪੋਰਟ ਅਨੁਸਾਰ, ਉਸ ਨੂੰ ਗਲਾ ਘੁੱਟ ਕੇ ਮਾਰਿਆ ਗਿਆ ਸੀ, ਪਰ ਬਲਾਤਕਾਰ ਦੀ ਪੁਸ਼ਟੀ ਅਜੇ ਨਹੀਂ ਹੋਈ। ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ, ਜਿਸ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ, ਕਤਲ...

ਲੁਧਿਆਣਾ ਜ਼ਿਮਨੀ ਚੋਣ, 6 ਵਜੇ ਤੋਂ ਪ੍ਰਚਾਰ ਬੰਦ, 19 ਜੂਨ ਨੂੰ ਛੁੱਟੀ, ਅੱਜ ਸ਼ਾਮ ਤੋਂ ਸ਼ਰਾਬ ਦੇ ਠੇਕੇ ਬੰਦ

19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖਤਮ ਹੋ ਜਾਵੇਗਾ। ਇਸ ਤੋਂ ਪਹਿਲਾਂ, ਸਾਰੀਆਂ ਪਾਰਟੀਆਂ ਲੋਕਾਂ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਨੇ ਮਨੀਸ਼ ਸਿਸੋਦੀਆ,...

ਕੰਚਨ ਕੁਮਾਰੀ ਕਤਲ ਕੇਸ ਬਾਰੇ ਬੋਲੇ ਹਰਭਜਨ ਸਿੰਘ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਰਭਜਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਨੇਡਾ ਫੇਰੀ ਤੋਂ ਪਹਿਲਾਂ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਦੋਸ਼ੀਆਂ ਅਤੇ ਕੈਨੇਡਾ ‘ਚ ਖਾਲਿਸਤਾਨੀਆਂ ਵੱਲੋਂ ਕੀਤੇ ਗਏ...

ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਰਮਨਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ ਅਤੇ ਦੁਪਹਿਰ ਨੂੰ ਅਦਾਲਤ ਵਿੱਚ ਪੇਸ਼ ਕੀਤਾ...

ਹਿਮਾਚਲ ‘ਚ ਵੱਡਾ ਹਾਦਸਾ, ਟੈਂਪੂ ਟਰੈਵਲਰ ਪਲਟਣ ਨਾਲ 22 ਲੋਕ ਜ਼ਖਮੀ, 2 ਸੈਲਾਨੀਆਂ ਦੀ ਮੌ.ਤ

ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੋਕਸਰ ਵਿੱਚ ਸੋਮਵਾਰ ਸ਼ਾਮ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਸੈਲਾਨੀਆਂ ਨਾਲ ਭਰਿਆ ਇੱਕ ਟੈਂਪੋ ਟਰੈਵਲਰ ਅਚਾਨਕ ਪਲਟ ਗਿਆ। ਇਸ ਵਿੱਚ ਹਰਿਆਣਾ ਦੀ ਇੱਕ ਮਹਿਲਾ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ...