November 18, 2026, 1:49 am
----------- Advertisement -----------
----------- Advertisement -----------
HomeNewsNational-International

National-International

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ, ਜੋ 19 ਜੂਨ ਨੂੰ ਹੋਣ ਜਾ ਰਹੀ ਹੈ, ਲਈ ਚੋਣ ਪ੍ਰਚਾਰ 17 ਜੂਨ ਸ਼ਾਮ ਨੂੰ ਖਤਮ ਹੋ ਜਾਵੇਗਾ। ਅੱਜ ਪ੍ਰਚਾਰ ਦਾ ਆਖਰੀ ਦਿਨ ਹੋਣ ਕਾਰਨ ਸਾਰੀਆਂ ਪਾਰਟੀਆਂ ਰੈਲੀਆਂ ਅਤੇ ਰੋਡ ਸ਼ੋਅ ਵਿੱਚ ਜੁਟੀਆਂ...

ਅਮੇਠੀ : ਮ੍ਰਿਤਕ ਦੇਹ ਲਿਜਾ ਰਹੀ ਐਂਬੂਲੈਂਸ ਨੇ ਪਿਕਅੱਪ ਨੂੰ ਮਾਰੀ ਟੱਕਰ, 5 ਲੋਕਾਂ ਦੇ ਮੁੱਕੇ ਸਾਹ

ਉੱਤਰ ਪ੍ਰਦੇਸ਼ ਦੇ ਅਮੇਠੀ ਵਿਚ ਅੱਜ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਨਾਲ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿਚ 5 ਲੋਕਾਂ ਦੀ ਜਾਨ ਚਲੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਗੱਡੀ ਨੇ ਐਂਬੂਲੈਂਸ ਨੂੰ ਟੱਕਰ ਮਾਰੀ...

ਮਥੁਰਾ ‘ਚ ਵੱਡਾ ਹਾਦਸਾ! ਖੁਦਾਈ ਦੌਰਾਨ ਡਿੱਗੇ 6 ਘਰ, ਕਈ ਲੋਕ ਮਲਬੇ ਹੇਠ ਦੱਬੇ

ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ 6 ਘਰਾਂ ਦੇ ਇਕੱਠੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਲੋਕਾਂ ਦੇ ਅਜੇ ਵੀ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਘਰ ਅਚਾਨਕ...

ਕਮਲ ਕੌਰ ‘ਭਾਬੀ’ ਕਤਲ ਮਾਮਲਾ, ਗ੍ਰਿਫਤਾਰ ਅੰਮ੍ਰਿਤਪਾਲ ਮਹਿਰੋਂ ਦੇ ਸਾਥੀਆਂ ਦਾ ਮਿਲਿਆ ਹੋਰ ਪੁਲਿਸ ਰਿਮਾਂਡ

ਕੰਚਨ ਉਰਫ਼ ਕਮਲ ਕੌਰ ਭਾਬੀ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਿਹੰਗਾਂ ਨੂੰ ਦੋ ਦਿਨ ਦਾ ਰਿਮਾਂਡ ਪੂਰਾ ਹੋਣ ਮਗਰੋਂ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਦੋਹਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ। ਪੁਲਿਸ...

 ਕਮਲ ਕੌਰ ਦਾ ਕਤਲ ਕਰਕੇ ਕੁਝ ਹੀ ਘੰਟਿਆਂ ਬਾਅਦ ਅਮ੍ਰਿਤਪਾਲ ਭੱਜਿਆ ਯੂਏਈ, ਡਿਪੋਰਟ ਕਰਾਉਣ ਦੀ ਕੋਸ਼ਿਸ ਜਾਰੀ

ਬਠਿੰਡਾ ਪੁਲਿਸ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ, ਜਿਸ ਨੂੰ ਕਮਲ ਕੌਰ ਭਾਬੀ ਵਜੋਂ ਜਾਣਿਆ ਜਾਂਦਾ ਸੀ, ਦੇ ਕਤਲ ਕੇਸ ਵਿੱਚ ਅਹਿਮ ਖੁਲਾਸੇ ਕੀਤੇ ਹਨ। ਬਠਿੰਡਾ ਦੀ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ, ਜੋ...

ਇੱਕ ਹੋਰ ਪਰੇਸ਼ਾਨੀ ‘ਚ ਘਿਰਿਆ ਅਮ੍ਰਿਤਪਾਲ ਮੇਹਰੋਂ, ਅੰਮ੍ਰਿਤਸਰ ‘ਚ ਸ਼ਿਕਾਇਤ ਦਰਜ

ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਮੇਹਰੋਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਅੰਮ੍ਰਿਤਪਾਲ ਨੇ ਆਪਣੀ ਵੀਡੀਓ ਵਿੱਚ ਪ੍ਰਭਾਵਕ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ...

ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਵੱਡੀ ਕਾਰਵਾਈ, ਭਾਰਤ ’ਚ ਇੰਸਟਾਗ੍ਰਾਮ ਖਾਤਾ ਕੀਤਾ ਗਿਆ ਬਲਾਕ

ਲੁਧਿਆਣਾ ਦੀ ਇੰਸਟਾਗ੍ਰਾਮ ਪ੍ਰਭਾਵਕ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਦੇ ਪਿੱਛੇ ਮਾਸਟਰਮਾਈਂਡ  ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਹੈ। ਦੱਸ ਦੇਈਏ...

 ”ਮੈਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਨਾਲ…” ਸ਼ਹੀਦ ਭਾਈ ਸਤਵੰਤ ਸਿੰਘ ਦਾ ਭਤੀਜੇ ਨੇ ਕਿਹਾ – ਅਸੀਂ Violation ਦੇ ਹੱਕ ‘ਚ ਨਹੀਂ 

ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਧਰ, ਅਸ਼ਲੀਲ ਕੰਟੈਂਟ...

ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਖਰਾਬ ਈਂਧਨ ਵੀ ਹੋ ਸਕਦਾ ਹੈ ! ਹਵਾਬਾਜ਼ੀ ਮਾਹਿਰ ਨੇ ਖਦਸ਼ਾ ਪ੍ਰਗਟ ਕੀਤਾ

ਨੈਸ਼ਨਲ ਏਅਰੋਸਪੇਸ ਲੈਬਾਰਟਰੀ ਦੇ ਸਾਬਕਾ ਡਿਪਟੀ ਡਾਇਰੈਕਟਰ ਸ਼ਾਲੀਗ੍ਰਾਮ ਜੇ. ਮੁਰਲੀਧਰ ਨੇ ਕਿਹਾ ਕਿ ਅਹਿਮਦਾਬਾਦ ਜਹਾਜ਼ ਹਾਦਸੇ ਦਾ ਇਕ ਕਾਰਨ ਖ਼ਰਾਬ ਈਂਧਨ ਵੀ ਹੋ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਿਰਫ਼ ਅਟਕਲਾਂ ਹਨ, ਹਾਦਸੇ ਦਾ ਅਸਲ ਕਾਰਨ ਐਫ.ਡੀ.ਆਰ....

ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ

ਪਿਛਲੇ 2 ਦਿਨਾਂ ਤੋਂ, ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਰਾਜਸਥਾਨ ਅਤੇ ਕੇਰਲ ਵਿਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਰਾਜਸਥਾਨ ਵਿਚ ਇਕ 70 ਸਾਲਾ ਔਰਤ ਅਤੇ ਕੇਰਲ ਵਿਚ...