November 7, 2026, 12:41 pm
----------- Advertisement -----------
----------- Advertisement -----------
HomeNewsNational-International

National-International

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ ਕਰਵਾਉਣ ਦੀ ਰੰਜਿਸ਼ ਤਹਿਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਸ ਦੇ ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਮ੍ਰਿਤਕ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ ਦਿਨ ਬਾਕੀ ਬਚੇ ਹਨ। ਇਹ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਸਾਲ 20 ਮਈ ਨੂੰ ਆਰੰਭ ਹੋਈ ਇਸ ਯਾਤਰਾ ਦੌਰਾਨ ਲਗਪਗ ਸਾਢੇ ਚਾਰ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਪੁਲੀਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜਸਥਾਨ ਪੁਲੀਸ ਨੇ ਗੁਰੂ ਕੇ ਲੰਗਰਾਂ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟਿਗੇਸ਼ਨ ਟੀਮ (SIT) ਨੇ ਇੱਕ ਵਾਰ ਫਿਰ ਜਾਂਚ ਤੇਜ਼ ਕਰ ਦਿੱਤੀ ਹੈ। SIT ਨੇ ਸ਼੍ਰੋਮਣੀ ਅਕਾਲੀ ਦਲ ਦੇ...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਦੇ ਅੰਦਰੂਨੀ ਹਾਲਾਤਾਂ ਤੇ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਦੀ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਸੁਖਚੈਨ ਸਿੰਘ ਡਿਊਟੀ ਕਰਕੇ ਗਰ ਪਰਤ ਰਿਹਾ ਸੀ ਤੇ ਰਸਤੇ ਵਿਚ 3 ਅਣਪਛਾਤਿਆਂ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ CM ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗਣ ਦੀ ਵੀ ਸੰਭਾਵਨਾ ਹੈ। ਅੱਜ ਦੀ ਹੋਣ ਵਾਲੀ ਕੈਬਨਿਟ ਮੀਟਿੰਗ ਨੂੰ ਇਸ ਲਈ...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ ਨਾਲ ਹਾਦਸਾ ਵਾਪਰਿਆ ਹੈ। ਬੱਸ ਪੁਲ ਤੋਂ ਹੇਠਾਂ ਡਿੱਗ ਗਈ ਜਿਸ ਕਰਕੇ ਯਾਤਰੀਆਂ ਵਿਚ ਹਫੜਾ-ਦਫੜੀ ਮਚ ਗਈ। ਤਿੰਨ ਲੋਕਾਂ ਦੇ ਹਾਦਸੇ ਦੌਰਾਨ ਸਾਹ ਨਿਕਲੇ ਹਨ। ਹਾਦਸਾ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਸਾਬਕਾ ਸਰਪੰਚ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਸ਼ਰੇਆਮ ਭਰੇ ਬਾਜ਼ਾਰ ਵਿਚ ਸਾਬਕਾ ਸਰਪੰਚ ਨੂੰ ਕੁਹਾੜੀ ਨਾਲ ਵੱਢਿਆ ਗਿਆ...