November 18, 2026, 2:22 am
----------- Advertisement -----------
----------- Advertisement -----------
HomeNewsNational-International

National-International

ਸੁਖਬੀਰ ‘ਤੇ CM ਮਾਨ ਦਾ ਤੰਜ, ਘਰ ਬੈਠਣ ਦੀ ਦਿੱਤੀ ਸਲਾਹ

ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਪਹੁੰਚ ਗਏ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ...

ਪਾਕਿ ਜਾਸੂਸ ਮਾਮਲੇ ‘ਚ ਨਾਸਿਰ ਢਿੱਲੋਂ ਦਾ ਬਿਆਨ, ਨਾਸਿਰ ਨੇ ਜਸਬੀਰ ਨੂੰ ਦੱਸਿਆ ਬੇਕਸੂਰ

ਪਾਕਿਸਤਾਨੀ ਯੂਟਿਊਬਰ ਨਾਸਿਰ ਢਿੱਲੋਂ ਨੇ ਰੋਪੜ, ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਦੇ ਸਮਰਥਨ ਵਿੱਚ ਵੀਡੀਓ ਸੋਸ਼ਲ ਮੀਡੀਆ ਪ ‘ਤੇ ਅਪਲੋਡ ਕੀਤਾ ਹੈ, ਜਿਸ ਨੂੰ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਨਾਸਿਰ, ਜੋ ਪਹਿਲਾਂ ਪਾਕਿਸਤਾਨੀ ਪੁਲਿਸ ਦਾ...

ਡੇਰਾ ਬਿਆਸ ਮੁਖੀ ਸਮੇਤ ਕਈ ਮੰਤਰੀ ਢੀਂਡਸਾ ਦੀ ਅੰਤਿਮ ਅਰਦਾਸ ਦੌਰਾਨ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ’ਚ ਹੋ ਰਿਹਾ ਹੈ। ਜਿਸ ਵਿਚ ਉੱਘੀਆਂ ਸ਼ਖ਼ਸੀਅਤਾਂ ਪਹੁੰਚ ਕੇ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਅਰਪਿਤ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਹਰਿਆਣਾ...

ਆਈਸ ਕਰੀਮ ਵਿੱਚੋਂ ਨਿਕਲੀ ਛਿਪਕਲੀ,ਬੱਚੇ ਦੀ ਵਿਗੜੀ ਹਾਲਤ

ਕੁਝ ਸਮਾਂ ਪਹਿਲਾਂ ਮੁੰਬਈ ਵਿੱਚ ਆਈਸ ਕਰੀਮ ਵਿੱਚ ਇੱਕ ਕੱਟੀ ਹੋਈ ਉਂਗਲੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਹੁਣ ਲੁਧਿਆਣਾ ’ਚ ਆਈਸ ਕਰੀਮ ਵਿੱਚੋਂ ਛਿਪਕਲੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ 7 ਸਾਲ ਦੇ ਬੱਚੇ...

ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਦੇ ਆਧਾਰ ਕਾਰਡ ਹੋਣਗੇ ਬੰਦ!

ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫਤ ਬੱਸ ਸੇਵਾ ਦਾ ਲਾਭ ਲੈ ਰਹੀਆਂ ਲਗਭਗ 1 ਕਰੋੜ 40 ਲੱਖ ਔਰਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਬੱਸਾਂ ਵਿਚ ਮੁਫਤ ਸਫਰ ਕਰਨ ਲਈ ਸੂਬੇ ਤੋਂ ਬਾਹਰ ਦੀਆਂ...

ਰੂਸ ਨੇ ਯੂਕਰੇਨ ਵਿੱਚ ਮਚਾਈ ਤਬਾਹੀ, ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਹਮਲਾ ; 3 ਦੀ ਮੌ.ਤ

ਯੂਕਰੇਨ ਦੇ ਭਿਆਨਕ ਡਰੋਨ ਹਮਲੇ ਤੋਂ ਬਾਅਦ ਰੂਸ ਨੇ ਯੂਕਰੇਨ 'ਤੇ ਤਾਬੜਤੋੜ ਹਮਲਾ ਕੀਤਾ ਹੈ, ਜਿਸ ਨਾਲ ਯੂਕਰੇਨ ਵਿੱਚ ਤਬਾਹੀ ਮਚ ਗਈ ਹੈ। ਰੂਸ ਨੇ ਸ਼ਨੀਵਾਰ ਨੂੰ ਪੂਰਬੀ ਯੂਕਰੇਨ ਦੇ ਸ਼ਹਿਰ ਖਾਰਕੀਵ 'ਤੇ ਇੱਕ ਭਿਆਨਕ ਡਰੋਨ ਅਤੇ ਮਿਜ਼ਾਈਲ ਹਮਲਾ...

ਸਿੱਧੂ ਪਰਿਵਾਰ ਕਰ ਰਿਹਾ ਰਾਜਨੀਤੀ ‘ਚ ਵਾਪਸੀ, ਡਾ. ਨਵਜੋਤ ਕੌਰ ਨੇ ਕਿਹਾ ‘ਜੇ ਮੈਨੂੰ ਟਿਕਟ ਮਿਲੀ ਤਾਂ ਮੈਂ ਚੋਣ ਲੜਾਂਗੀ’

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਰਾਜਨੀਤੀ ਤੋਂ ਦੂਰੀ ਬਣਾ ਲੈਣ ਵਾਲੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਪਰਿਵਾਰ ਇੱਕ ਵਾਰ ਫਿਰ ਰਾਜਨੀਤੀ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਜਿੱਥੇ ਸਿੱਧੂ ਛੋਟੇ ਪਰਦੇ...

ਹੁਣ ਭਾਰਤ ‘ਚ ਬਣੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ, ਫਰਾਂਸ ਨੇ ਟਾਟਾ ਐਡਵਾਂਸਡ ਲਿਮਟਿਡ ਨਾਲ ਮਿਲਾਇਆ ਹੱਥ

ਦੁਸ਼ਮਣਾਂ ਨੂੰ ਪਾਣੀ ਪਿਲਾਉਣ ਵਾਲੇ ਰਾਫੇਲ ਲੜਾਕੂ ਜਹਾਜ਼ ਨਾਲ ਜੁੜੀ ਵੱਡੀ ਖਬਰ ਹੈ। ਫਰਾਂਸੀਸੀ ਫਰਮ ਡਸਾਲਟ ਏਵੀਏਸ਼ਨ ਤੇ ਭਾਰਤ ਦੀ ਟਾਟਾ ਐਡਵਾਂਸਡ ਸਿਸਟਮਸ ਲਿਮਟਿਡ ਨੇ ਭਾਰਤ ਵਿਚ ਰਾਫੇਲ ਲੜਾਕੂ ਜਹਾਜ਼ ਦੀ ਬਾਡੀ ਬਣਾਉਣ ਲਈ ਚਾਰ ਪ੍ਰੋਡਕਟ ਟਰਾਂਸਫਰ ਐਗਰੀਮੈਂਟ ‘ਤੇ...

ਲੁਧਿਆਣਾ ਵਿੱਚ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਮੁਅੱਤਲ

ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ, ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ...

ਇੰਤਜ਼ਾਰ ਹੋਇਆ ਖਤਮ, ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ ! ਇਸ ਦਿਨ ਤੋਂ ਹੋਵੇਗੀ ਸ਼ੁਰੂ

ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਆਉਣ ਵਾਲੇ 1 ਮਾਰਚ 2027 ਤੋਂ ਦੇਸ਼ ਭਰ ਵਿਚ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਜੋ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਇਸ ਵਾਰ ਦੀ ਜਨਗਣਨਾ ਦੀ...