November 18, 2026, 2:31 am
----------- Advertisement -----------
----------- Advertisement -----------
HomeNewsNational-International

National-International

ਟਰੰਪ ਵਲੋਂ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ ’ਤੇ ਪਾਬੰਦੀ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਇਕ ਐਲਾਨ ’ਤੇ ਦਸਤਖਤ ਕਰਕੇ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ ਤੋਂ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿਚ ਅਫਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ,...

 ਦਿੱਲੀ ਦੇ ਸ਼ਾਲੀਨ ਮਿੱਤਰਾ ਨੂੰ ਲਗਾਇਆ ਸਿਹਤ ਮੰਤਰੀ ਡਾ OSD , ਵਿਰੋਧੀਆਂ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ

ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼ਾਲੀਨ ਮਿੱਤਰਾ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ OSD ਲਗਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਲੀਨ ਮਿੱਤਰਾ ਯੁੱਧ ਨਸ਼ਿਆ ਵਿਰੁੱਧ ਦੇ ਤਹਿਤ ਜ਼ਿੰਮੇਵਾਰੀ ਨਿਭਾਉਣਗੇ। ਸ਼ਾਲੀਨ ਮਿੱਤਰਾ ਨੂੰ...

ਕੈਨੇਡਾ ‘ਚ ਸਿੱਖ ਕਾਰੋਬਾਰੀ ਦੇ ਕ.ਤ.ਲ ਦਾ ਮਾਮਲਾ, ਪੁਲਿਸ ਨੇ 2 ਭਾਰਤੀ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਪਿਛਲੇ ਮਹੀਨੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਇੱਕ ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਡੈਲਟਾ, ਬ੍ਰਿਟਿਸ਼ ਕੋਲੰਬੀਆ ਤੋਂ ਦੋ 21 ਸਾਲਾ ਭਾਰਤੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ...

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

ਈਰਾਨ ਵਿਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾ ਲਏ ਹਨ। ਜਾਣਕਾਰੀ ਮੁਤਾਬਕ  ਜਸਪਾਲ ਸਿੰਘ, ਸਮਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਨਾਂ ਦੇ ਨੌਜਵਾਨਾਂ ਨੂੰ ਤਹਿਰਾਨ ਪੁਲਿਸ ਨੇ ਛੁਡਾ ਲਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਤਿੰਨ ਨੌਜਵਾਨ 1...

ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ, ਪੈਟਰੋਲ ਪੰਪਾਂ ਤੋਂ ਵੀ ਨਹੀਂ ਮਿਲੇਗਾ ਤੇਲ

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਹੈ ਕਿ 1 ਨਵੰਬਰ, 2025 ਤੋਂ ਸਿਰਫ਼ BS6, CNG ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ...

RCB ਨੇ ਪਹਿਲੀ ਵਾਰ ਜਿੱਤਿਆ IPL ਦਾ ਖਿਤਾਬ, ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਬਣੀ ਚੈਂਪੀਅਨ

ਰਾਇਲ ਚੈਲੇਂਜਰਸ ਬੇਂਗਲੁਰੂ (RCB) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿਚ ਆਪਣਾ ਪਹਿਲਾ ਟਾਇਟਲ ਜਿੱਤ ਲਿਆ ਹੈ। ਮੰਗਲਵਾਰ ਨੂੰ ਖੇਡੇ ਗਏ ਫਾਈਨਲ ਵਿਚ ਪੰਜਾਬ ਕਿੰਗਸ (PBKS) ਨੂੰ 6 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ 18ਵੇਂ ਸੀਜਨ ਵਿਚ IPL ਨੂੰ...

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, 4727 SC ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ...

ਨਸ਼ਾ ਰੋਕਣ ‘ਤੇ ਨੌਜਵਾਨ ਨੂੰ ਧਮਕਾਉਣ ਵਾਲੇ SHO ‘ਤੇ ਹੋਇਆ ਸਖਤ ਐਕਸ਼ਨ, ਵੀਡੀਓ ਹੋਈ ਸੀ ਵਾਇਰਲ

ਪੰਜਾਬ ਦੇ ਇੱਕ ਪਿੰਡ ਵਿੱਚ “ਸਾਡਾ ਪਿੰਡ ਵਿਕਾਊ ਹੈ” ਦੇ ਪੋਸਟਰ ਲਗਾਏ ਜਾਣ ਤੋਂ ਬਾਅਦ ਮਾਮਲਾ ਭਖ ਗਿਆ ਹੈ। ਪਿੰਡ ਭਾਈ ਬਖਤੌਰ ਵਿੱਚ ਹਾਲਾਤ ਉਸ ਵੇਲੇ ਗਰਮਾ ਗਏ ਜਦੋਂ ‘ਪਿੰਡ ਵਿਕਾਊ ਹੈ’ ਦਾ ਪੋਸਟਰ ਲਾਉਣ ਵਾਲੇ ਨੌਜਵਾਨ ਲਖਬੀਰ ਸਿੰਘ...

ਪੰਜਾਬ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਆਪ੍ਰੇਸ਼ਨ ਸਿੰਦੂਰ ਦੌਰਾਨ ISI ਨੂੰ ਦੇ ਰਿਹਾ ਸੀ ਖੁਫੀਆ ਜਾਣਕਾਰੀ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ, ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ...

ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਜਥੇਦਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪ੍ਰਗਟਾਈ ਸੰਵੇਦਨਾ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੀ ਸੰਵੇਦਨਾ ਪ੍ਰਗਟ...