November 18, 2026, 2:38 am
----------- Advertisement -----------
----------- Advertisement -----------
HomeNewsNational-International

National-International

‘ਪਿੰਡ ਵਿਕਾਊ ਹੈ’ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਨੇ ਪੁਲਿਸ ‘ਤੇ ਲਾਏ ਧਮਕਾਉਣ ਦੇ ਆਰੋਪ

ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿਖੇ ਪਿੰਡ ਵਿਕਾਊ ਦੇ ਪੋਸਟਰ ਲਾਉਣ ਵਾਲੇ ਨੌਜਵਾਨ ਲਖਬੀਰ ਸਿੰਘ ਨੂੰ ਪੁਲਿਸ ਵੱਲੋਂ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲਖਬੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਇਹ ਜਾਣਕਾਰੀ...

ਸਿਮਰਨਜੀਤ ਮਾਨ ਵੱਲੋਂ ਹਰਨਾਮ ਸਿੰਘ ਧੁੰਮਾ ਦਾ ਵਿਰੋਧ, ਕਿਹਾ- ਅਕਾਲ ਤਖ਼ਤ ਸਾਹਿਬ ਵਿਖੇ ਨਹੀਂ ਹੋਣ ਦਿਆਂਗੇ ਕੋਈ ਸ਼ਰਾਰਤ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਾਡਾ ਸਿੱਖਾਂ ਦਾ ਸਰਵਉੱਚ ਤਖਤ ਹੈ। ਇੱਥੇ ਨਿਮਰਤਾ ਅਤੇ ਸਨਮਾਨ...

Elon Musk ‘ਤੇ ਡਰੱਗਜ਼ ਲੈਣ ਦਾ ਦੋਸ਼, ਟੇਸਲਾ ਮੁਖੀ ਨੇ ਅਮਰੀਕੀ ਮੀਡੀਆ ਦੇ ਦਾਅਵਿਆਂ ‘ਤੇ ਕੀ ਕਿਹਾ?

ਟੇਸਲਾ ਦੇ ਮਾਲਕ ਅਤੇ ਸਾਬਕਾ DOGE ਮੁਖੀ ਐਲਨ ਮਸਕ 'ਤੇ ਅਕਸਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦਾ ਦੋਸ਼ ਲਗਾਇਆ ਜਾਂਦਾ ਹੈ। ਅਮਰੀਕੀ ਅਖਬਾਰ ਨਿਊਯਾਰਕ ਟਾਈਮਜ਼ ਦੀ ਇੱਕ ਰਿਪੋਰਟ ਵਿੱਚ ਉਨ੍ਹਾਂ 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਹ ਡੋਨਾਲਡ ਟਰੰਪ...

ਪੰਜਾਬ ਵਿਚ ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਲੁਧਿਆਣਾ ’ਚ 30 ਸਾਲਾ ਵਿਅਕਤੀ ਹੋਇਆ ਸੰਕਰਮਿਤ

ਦੇਸ਼ ਦੇ ਕੋਰੋਨਾ ਵਾਇਰਸ ਦੇ ਕਈਆਂ ਸੂਬਿਆਂ ’ਚੋ ਰੋਜ਼ਾਨਾ ਕਈ ਕੇਸ ਸਾਹਮਣੇ ਆ ਰਹੇ ਹਨ ਅਤੇ ਹੁਣ ਤਕ ਕਈ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਕੋਰੋਨਾ ਨੇ ਮੁੜ ਤੋਂ ਅਪਣੇ ਪੈਰ ਪਸਾਰਨੇ...

ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਜੂਨ 1984 ਘੱਲੂਘਾਰੇ ਬਾਰੇ ਦਿੱਤੇ ਸੰਗਤਾਂ ਲਈ ਖਾਸ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 1 ਜੂਨ 2025 ਤੋਂ ਸ਼ੁਰੂ ਹੋਣ ਵਾਲੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਸ ਦਿਹਾੜੇ ਨੂੰ ਪੰਥਕ ਇਕਜੁੱਟਤਾ ਦੀ...

ਗੜ੍ਹਸ਼ੰਕਰ ਦੇ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਫ਼ੌਜ ’ਚ ਬਣਿਆ ਲੈਫ਼ਟੀਨੈਂਟ

ਸ਼ਹਿਰ ਗੜ੍ਹਸ਼ੰਕਰ ਦੇ ਵਾਰਡ 5 ਦਾ ਨੌਜਵਾਨ ਵਿਸ਼ਾਲ ਰਾਣਾ ਕੈਨੇਡੀਅਨ ਫ਼ੌਜ ’ਚ ਲੈਫ਼ਟੀਨੈਂਟ ਬਣਨ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਵੱਡੀਆਂ ਉਪਲੱਬਧੀਆਂ ਹਾਸਿਲ ਕਰਕੇ ਇਲਾਕੇ ਦਾ ਨਾਂ...

1 ਜੂਨ ਤੋਂ ਬਦਲਣ ਵਾਲੀ ਤੁਹਾਡੀ ਜ਼ਿੰਦਗੀ, ਜਾਣੋ ਹੋਣ ਜਾ ਰਹੇ ਨੇ ਕਿਹੜੇ-ਕਿਹੜੇ ਵੱਡੇ ਬਦਲਾਅ ?

 ਐਤਵਾਰ ਨੂੰ 1 ਤਰੀਕ ਹੈ ਅਤੇ ਨਵਾਂ ਮਹੀਨਾ ਜੂਨ ਸ਼ੁਰੂ ਹੋ ਜਾਵੇਗਾ। ਅਸੀਂ ਅਕਸਰ ਹੀ ਦੇਖਦੇ ਹਾਂ ਕਿ ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਕਈ ਤਰ੍ਹਾਂ ਦੇ ਬਦਲਾਅ ਹੁੰਦੇ ਹਨ ਜਿੰਨਾਂ ਨਾਲ ਆਮ ਆਦਮੀ ਅਤੇ ਆਮ ਆਦਮੀ ਦੀ ਜੇਬ੍ਹ ‘ਤੇ...

ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ CP ਦੇ ਅਹੁਦੇ ਲਈ ਮੰਗਿਆ 3 ਅਧਿਕਾਰੀਆਂ ਦਾ ਪੈਨਲ!

ਚੋਣ ਕਮਿਸ਼ਨ ਨੇ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ ਲੁਧਿਆਣਾ ਪੱਛਮੀ ਪੁਲਿਸ ਕਮਿਸ਼ਨਰ ਦੇ ਅਹੁਦੇ ਲਈ ਵਿਚਾਰ ਲਈ ਤਿੰਨ ਯੋਗ ਅਧਿਕਾਰੀਆਂ ਦੇ ਪੈਨਲ ਦੀ ਬੇਨਤੀ ਕੀਤੀ ਹੈ। ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਨੂੰ ਲਿਖੇ ਇੱਕ...

ਪੀ.ਯੂ. ਦਾ ਨਾਂਅ ਬਦਲਣ ਦੀ ਮੰਗ: ਪ੍ਰਧਾਨ ਅਨੁਰਾਗ ਦਲਾਲ ਨੇ ਵਾਪਸ ਲਿਆ ਪੱਤਰ

ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਵਾਈਸ ਚਾਂਸਲਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਦੀ ਮੰਗ ਕੀਤੀ ਸੀ ਪਰ ਹੁਣ ਵਿਰੋਧ ਤੋਂ ਬਾਅਦ...

ਪੂਰੇ ਪੰਜਾਬ ਭਰ ਵਿੱਚ ਹੋਵੇਗੀ ਮੌਕ ਡਰਿੱਲ, ਰਾਤ ​​8 ਵਜੇ ਹੋਵੇਗਾ ਬਲੈਕਆਊਟ

ਅੰਮ੍ਰਿਤਸਰ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਕ ਡਰਿੱਲ ਕੀਤੀ ਜਾਵੇਗੀ। ਜਲੰਧਰ, ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੇ ਡੀਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੌਕ ਡਰਿੱਲ ਰਾਤ 8 ਵਜੇ ਤੋਂ 8:30 ਵਜੇ ਤੱਕ ਕੀਤੀ ਜਾਵੇਗੀ। ਰਾਤ 8 ਵਜੇ ਸ਼ਹਿਰ ਦੇ ਵੱਖ-ਵੱਖ...