November 18, 2026, 2:44 am
----------- Advertisement -----------
----------- Advertisement -----------
HomeNewsNational-International

National-International

 ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਅੰਤਿਮ ਵਿਦਾਈ; ਜੱਦੀ ਪਿੰਡ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ,...

ਦੇਸ਼ ਵਿਦੇਸ਼ ਵਿਚ ਸ਼ਰਧਾ, ਸਤਿਕਾਰ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਪੰਜਵੇਂ ਪਾਤਿਸ਼ਾਹ ਦਾ 419ਵਾਂ ਸ਼ਹੀਦੀ ਪੁਰਬ

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 419ਵਾਂ ਸ਼ਹੀਦੀ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਵੱਖ ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ...

ਸਾਊਦੀ ਅਰਬ ਦੇ ਹੋਟਲਾਂ ਤੋਂ ਸ੍ਰੀ ਦਰਬਾਰ ਸਾਹਿਬ ਦੀਆਂ ਤਸਵੀਰਾਂ ਹਟਾਈਆਂ ਗਈਆਂ

ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਵਿੱਚ ਸਥਿਤ ਗੋਲਡ ਡੋਮ ਰੈਸੋਟੋਰੈਂਟ ਦੇ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ ‘ਤੇ ਲੱਗੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਨੂੰ ਸਰਬੱਤ ਦਾ ਭਲਾ ਗਰੁੱਪ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ...

ਹਾਈ ਕੋਰਟ ਨੇ ਲਾਰੈਂਸ ਇੰਟਰਵਿਊ ਮਾਮਲੇ ’ਚ ਜਾਂਚ ਦੋ ਮਹੀਨਿਆਂ ’ਚ ਪੂਰੀ ਕਰਨ ਦੇ ਦਿੱਤੇ ਹੁਕਮ, ਕਿਹਾ- ਉੱਚ ਅਧਿਕਾਰੀਆਂ ਦੀ ਭੂਮਿਕਾ ਜਾਂਚੇ SIT

ਪੁਲਿਸ ਹਿਰਾਸਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਐੱਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ’ਚ ਸੀਲਬੰਦ ਸਟੇਟਸ ਰਿਪੋਰਟ ਪੇਸ਼ ਕੀਤੀ ਅਤੇ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ। ਐੱਸਆਈਟੀ ਦੀ ਮੰਗ ਨੂੰ ਸਵੀਕਾਰ ਕਰਦਿਆਂ ਹਾਈ...

ਰਿਮਾਂਡ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜੀ ਬਰਖਾਸਤ ਮਹਿਲਾ ਕਾਂਸਟੇਬਲ 

ਆਮਦਨ ਤੋਂ ਵੱਧ ਖਰਚ ਕਰਨ ਦੇ ਮਾਮਲੇ ਵਿੱਚ ਵਿਜਲੈਂਸ ਵੱਲੋਂ ਗ੍ਰਿਫਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਜੁਡੀਸ਼ਅਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਮੰਗਲਵਾਰ ਰਾਤ ਨੂੰ ਅਮਨਦੀਪ...

ਪੁੱਤ ਦੀ ਤੀਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਝਲਕਿਆ ਦਰਦ, ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੁੱਤ ਨੂੰ...

ਹਰਿਆਣਾ ਵਿੱਚ 5 ਨਵੇਂ ਕੋਰੋਨਾ ਮਾਮਲੇ ਮਿਲੇ, ਚੰਡੀਗੜ੍ਹ ਵਿੱਚ ਕੋਵਿਡ ਕਾਰਨ ਪਹਿਲੀ ਮੌ.ਤ

ਹਰਿਆਣਾ ਵਿੱਚ ਕੋਰੋਨਾ ਵਧਣ ਲੱਗਾ ਹੈ। ਬੁੱਧਵਾਰ ਨੂੰ 5 ਨਵੇਂ ਮਾਮਲੇ ਸਾਹਮਣੇ ਆਏ। ਫਰੀਦਾਬਾਦ ਵਿੱਚ 3 ਅਤੇ ਗੁਰੂਗ੍ਰਾਮ ਵਿੱਚ 2 ਲੋਕ ਪਾਜ਼ੇਟਿਵ ਪਾਏ ਗਏ। ਫਰੀਦਾਬਾਦ ਵਿੱਚ 2 ਸੰਕਰਮਿਤ ਲੋਕਾਂ ਦਾ ਯਾਤਰਾ ਇਤਿਹਾਸ ਪਾਇਆ ਗਿਆ। ਇੱਕ ਵਿਅਕਤੀ ਹਾਲ ਹੀ ਵਿੱਚ...

ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ, ਮੁਹਾਲੀ ਚ ਲਏ ਅੰਤਿਮ ਸਾਹ

 ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ।

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌ.ਤ, ਫਿਰੋਜ਼ਾਬਾਦ ਨਾਲ ਸਬੰਧਤ ਸੀ ਮ੍ਰਿ.ਤ.ਕ, ਲੁਧਿਆਣਾ ‘ਚ ਕਰਦਾ ਸੀ ਕੰਮ

ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੇ ਮਰੀਜ਼ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਸੈਕਟਰ-32 ਹਸਪਤਾਲ ਵਿੱਚ ਮਰੀਜ਼ ਨੇ ਦਮ ਤੋੜਿਆ। ਉਸ ਨੂੰ ਕੁਝ ਦਿਨ ਪਹਿਲਾਂ ਲੁਧਿਆਣਾ ਤੋਂ ਸੈਕਟਰ-32 ਹਸਪਤਾਲ ਵਿਖੇ ਮਰੀਜ਼ ਨੂੰ ਰੈਫਰ ਕੀਤਾ ਗਿਆ ਸੀ । ਸਿਹਤ ਵਿੱਚ ਸੁਧਾਰ...

ਯੂਨੀਵਰਸਿਟੀ ‘ਚ ਦਾਖਲਾ ਲੈਣ ਆਏ ਵਿਦਿਆਰਥੀਆਂ ਦੀ ਕਾਰ ਦੀ ਟਰੱਕ ਨਾਲ ਹੋਈ ਟੱਕਰ, 3 ਦੀ ਮੌ.ਤ, 1 ਜ਼ਖਮੀ

ਰਾਜਪੁਰਾ-ਅੰਬਾਲਾ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ 3 ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਹੈ ਜਦੋਂ ਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ 4 ਨੌਜਵਾਨ ਰਾਜਪੁਰਾ ਸਥਿਤ ਨਿੱਜੀ ਯੂਨੀਵਰਸਿਟੀ ‘ਚ ਦਾਖਲਾ ਲੈਣ...