November 18, 2026, 2:57 am
----------- Advertisement -----------
----------- Advertisement -----------
HomeNewsNational-International

National-International

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਾ ਕਰਵਾਉਣ ਉਤੇ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਪੁੱਜਾ; ਸੁਣਵਾਈ ਅੱਜ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਹਾਲੇ ਤੱਕ ਵੀ ਨਾ ਕਰਵਾਉਣ ਦਾ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਕਾਬਿਲੇਗੌਰ ਹੈ ਕਿ 2024 ਦੇ ਅਗਸਤ ਸਤੰਬਰ ਮਹੀਨੇ ਵਿੱਚ ਇਹ ਚੋਣ ਹੋਣੀ ਸੀ। ਪਰ ਹਲੇ ਤੱਕ ਵੀ ਨਹੀਂ...

ਅੰਮ੍ਰਿਤਸਰ ਬੰ. ਬ ਧਮਾਕੇ ਦੇ ਮ੍ਰਿ.ਤ.ਕ ਦੀ ਹੋਈ ਪਛਾਣ, ਇੱਕ ਆਟੋ ਡਰਾਈਵਰ ਸੀ ਮ੍ਰਿ.ਤ.ਕ

ਮੰਗਲਵਾਰ ਸਵੇਰੇ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਦੇਰ ਸ਼ਾਮ ਹੋਈ। ਪੁਲਿਸ ਅਨੁਸਾਰ ਮ੍ਰਿਤਕ ਦਾ ਨਾਮ ਨਿਤਿਨ ਹੈ ਅਤੇ ਜੋ ਕਿ ਆਟੋ ਚਲਾਉਂਦਾ ਸੀ। ਉਹ ਛੇਹਰਟਾ ਦਾ ਰਹਿਣ ਵਾਲਾ ਹੈ। ਉਸਦੇ ਪਰਿਵਾਰਕ ਮੈਂਬਰਾਂ ਦਾ...

ਪੰਜਾਬ ਸਰਕਾਰ ਵੱਲੋਂ 6 IAS ਅਫਸਰਾਂ ਸਣੇ 20 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਵੱਡ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਣੇ ਕੁੱਲ 20 ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿਚ 11 PCS ਤੇ 3 IFS ਸ਼ਾਮਲ ਹਨ। IAS ਭਾਵਨਾ...

ਘਰ ਤੋਂ ਟਿਊਸ਼ਨ ਜਾਂਦੇ ਸਮੇਂ ਸਾਢੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਲੱਗੀ ਗੋ.ਲੀ

ਅੰਮ੍ਰਿਤਸਰ ਦੇ ਫਤਿਹ ਕਲੋਨੀ ’ਚ ਵਾਪਰੀ ਵੱਡੀ ਵਾਰਦਾਤ  ਘਰ ਤੋਂ ਟਿਊਸ਼ਨ ਜਾਂਦੇ ਸਮੇਂ ਸਾਢੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਲੱਗੀ ਗੋਲੀ  ਕਿਸੇ ਅਣਜਾਣ ਵਿਅਕਤੀ ਵੱਲੋਂ ਕੀਤਾ ਗਿਆ ਫਾਇਰ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਬੱਚੀ ਦਾ ਇਲਾਜ  ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ...

 ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਪਿਤਾ ਬਲਕੌਰ ਸਿੰਘ ਨੇ ਵਿਧਾਨਸਭਾ ਚੋਣਾਂ ਲੜਨ ਦਾ ਕੀਤਾ ਐਲਾਨ

ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਮਾਨਸਾ ਵਿੱਚ ਕਾਂਗਰਸ ਵੱਲੋਂ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ...

ਨੌਤਪਾ ਵਿਚਾਲੇ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ-ਤੂਫਾਨ ਦਾ Alert, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਨੌਤਪਾ ਵਿਚਾਲੇ ਗਰਮੀ ਆਪਣਾ ਅਸਰ ਦਿਖਾ ਰਹੀ ਹੈ ਅਤੇ ਪਾਰਾ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਤੱਕ ਪੰਜਾਬ ਵਿੱਚ ਕੋਈ ਵੀ ਗਰਮੀ ਦੀ ਲਹਿਰ ਦੀ...

ਖ਼ਤਰਨਾਕ ਹੋਇਆ ਕੋਰੋਨਾ ,ਇੱਕ ਹਫ਼ਤੇ ‘ਚ 7 ​​ਮੌ.ਤਾਂ, ਕੀ ਲੱਗ ਸਕਦਾ ਲੌਕਡਾਊਨ ?

ਭਾਰਤ ਵਿੱਚ ਇੱਕ ਵਾਰ ਫਿਰ ਕੋਵਿਡ-19 ਦੇ ਮਾਮਲੇ ਵੱਧ ਰਹੇ ਹਨ। ਜਿਸ ਕਾਰਨ ਸਿਹਤ ਵਿਭਾਗ ਅਤੇ ਸਰਕਾਰ ਦੀ ਚਿੰਤਾ ਵਧ ਗਈ ਹੈ। ਖਾਸ ਕਰਕੇ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਤਿਰੂਵਨੰਤਪੁਰਮ ਵਰਗੇ ਮਹਾਨਗਰਾਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਵਿੱਚ ਤੇਜ਼ੀ...

ਗ੍ਰਿਫਤਾਰ ਥਾਰ ਵਾਲੀ ਕਾਂਸਟੇਬਲ ਦਾ ਗਾਇਕਾ ਅਫਸਾਨਾ ਖਾਨ ਨਾਲ ਜੁੜਿਆ ਕਨੈਕਸ਼ਨ

ਥਾਰ ਵਿਚ ਚਿੱਟੇ ਨਾਲ ਫੜੀ ਜਾਣ ਵਾਲੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਹੁਣ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਫਸ ਚੁੱਕੀ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ...

ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜਾਇਦਾਦ ਜ਼ਬਤ ਦੇ ਹੁਕਮ

ਬਠਿੰਡਾ ਪੁਲਿਸ ਲਾਈਨ ਵਿੱਚ ਤਾਇਨਾਤ ਸਾਬਕਾ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਬਰਖਾਸਤ ਕੀਤਾ ਗਿਆ ਸੀ,  ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਹੋਏ ਹਨ।  ਜਿਸ ਤੋਂ ਬਾਅਦ ਬਠਿੰਡਾ ਪੁਲਿਸ ਵਲੋਂ ਇਸ ਸੰਬੰਧੀ...

 ਸ਼ੁਰੂ ਹੋਵੇਗੀ ਜਾਇਦਾਦ ਰਜਿਸਟ੍ਰੇਸ਼ਨ ਦੀ ਨਵੀਂ ਪ੍ਰਣਾਲੀ, ਮੋਹਾਲੀ ਤੋਂ ‘Easy registration’ ਦੀ ਸ਼ੁਰੂਆਤ

ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟ੍ਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਨੂੰ ਰਜਿਸਟ੍ਰੇਸ਼ਨ ਲਈ ਤਹਿਸੀਲ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਹ ਸਿਫ਼ਾਰਸ਼ਾਂ ਅਤੇ ਦਲਾਲਾਂ ਤੋਂ ਮੁਕਤ ਹੋਵੇਗਾ। ਨਵੀਂ ਪ੍ਰਣਾਲੀ...