November 18, 2026, 3:06 am
----------- Advertisement -----------
----------- Advertisement -----------
HomeNewsNational-International

National-International

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਅਕਾਲੀ ਦਲ ਦੇ ਕੌਂਸਲਰ ਦਾ ਗੋ.ਲੀ.ਆਂ ਮਾਰ ਕੀਤਾ ਗਿਆ ਕ.ਤ.ਲ

ਅੰਮ੍ਰਿਤਸਰ ਵਿਚ ਅੱਜ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਕਾਲੀ ਕੌਂਸਲਰ ਹਰਜਿੰਦਰ...

ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਭਾਰਤ

ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਨੀਤੀ ਆਯੋਗ ਦੇ ਸੀਈਓ ਬੀਵੀਆਰ ਸੁਬ੍ਰਹਮਣੀਅਮ ਨੇ 24 ਮਈ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਭਾਰਤ ਨੇ ਆਪਣੀ ਆਰਥਿਕ ਨੀਤੀ ਕਾਰਨ ਇਹ...

ਚੋਣ ਕਮਿਸ਼ਨ ਵੱਲੋਂ 4 ਰਾਜਾਂ ਦੀਆਂ 5 ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਚਾਰ ਰਾਜਾਂ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਦਾ ਐਲਾਨ ਕੀਤਾ। ਕਮਿਸ਼ਨ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, ਗੁਜਰਾਤ ਦੀ ਕਾਡੀ ਅਤੇ ਵਿਸਾਵਦਰ ਵਿਧਾਨ ਸਭਾ, ਕੇਰਲਾ ਦੀ ਨੀਲਾਂਬੁਰ ਵਿਧਾਨ ਸਭਾ, ਪੰਜਾਬ ਦੀ...

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫਸੇ ਵਿਧਾਇਕ ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਫਰਜ਼ੀ ਨੋਟਿਸ ਦੀ ਕਾਪੀ ਆਈ ਸਾਹਮਣੇ

ਪੰਜਾਬ ਸਰਕਾਰ ਦੇ ਹੁਕਮਾਂ 'ਤੇ ਵਿਜੀਲੈਂਸ ਵਿਭਾਗ ਨੇ ਵਿਧਾਇਕ ਰਮਨ ਅਰੋੜਾ 'ਤੇ ਆਪਣੀ ਪਕੜ ਹੋਰ ਮਜ਼ਬੂਤ ​​ਕਰ ਲਈ ਹੈ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਜਲੰਧਰ ਨਗਰ ਨਿਗਮ ਦੇ ਏਟੀਪੀ ਸੁਖਦੇਵ ਵਸ਼ਿਸ਼ਟ ਅਤੇ ਵਿਧਾਇਕ ਰਮਨ ਅਰੋੜਾ ਵਿਚਕਾਰ ਮਿਲੀਭੁਗਤ ਦੇ...

ਫਿਰੋਜ਼ਪੁਰ : “ਦੋਸਤ ਨਾਲ ਕੱਪੜੇ ਲੈਣ ਚੱਲੇ ਹਾਂ”… ਇਹ ਕਹਿ ਕੇ ਘਰੋਂ ਨਿਕਲੇ 6 ਮੁੰਡੇ ਹੋਏ ਲਾਪਤਾ, ਪ੍ਰੇਸ਼ਾਨ ਮਾਪੇ ਪਹੁੰਚੇ ਥਾਣੇ

ਫਿਰੋਜ਼ਪੁਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 6 ਲੋਕਾਂ ਦੇ ਲਾਪਤਾ ਹੋਣ ਦੀ ਖਬਰ ਹੈ। ਇਲਾਕੇ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕੋ ਹੀ ਕਲਾਸ ਵਿਚ ਪੜ੍ਹਨ ਵਾਲੇ 4 ਵਿਦਿਆਰਥੀਆਂ ਸਣੇ 6 ਮੁੰਡੇ ਲਾਪਤਾ...

ਕੈਨੇਡਾ ‘ਚ ਪੰਜਾਬੀ ਮੂਲ ਦੇ ਜਿੱਤੇ 3 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ  

ਕੰਜ਼ਰਵੇਟਿਵ ਪਾਰਟੀ ਆਫ਼ ਕੈਨੇਡਾ ਦੀ ਵਲੋਂ ਸੰਸਦ ਪਾਰਲੀਮੈਂਟ ਚੁਣੇ ਗਏ ਕੈਲਗਰੀ ਈਸਟ ਦੇ ਸੰਸਦ ਮੈਂਬਰ ਜਸਰਾਜ ਸਿੰਘ ਹੱਲਣ, ਕੈਲਗਰੀ ਸਕਾਈਵਿਊ ਤੋਂ ਅਮਨਪ੍ਰੀਤ ਸਿੰਘ ਗਿੱਲ ਅਤੇ ਕੈਲਗਰੀ ਮੈਕਨਾਈਟ ਤੋਂ ਦਲਵਿੰਦਰ ਸਿੰਘ ਗਿੱਲ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਸ...

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇੱਕ ਗਵਾਹ ਦੀ ਮੌ.ਤ

ਰਿਟਾ. SHO ਅੰਗਰੇਜ਼ ਸਿੰਘ ਦਾ ਹੋਇਆ ਦਿਹਾਂਤ ਲੰਮੇ ਸਮੇਂ ਤੋਂ ਬਿਮਾਰੀ ਨਾਲ ਪੀੜਤ ਸੀ ਅੰਗਰੇਜ਼ ਸਿੰਘ ਕੋਰਟ ਨੇ 4 ਜੁਲਾਈ ਨੂੰ ਪੇਸ਼ ਹੋਣ ਦੇ ਦਿੱਤੇ ਸਨ ਹੁਕਮ ਬੀਤੇ ਦਿਨ ਕੋਰਟ ਵਿਚ ਹੋਣਾ ਸੀ ਪੇਸ਼ ਬਿਮਾਰੀ ਕਾਰਨ ਨਹੀਂ ਹੋ ਸਕੇ ਸਨ ਪੇਸ਼ ਸਿੱਧੂ ਮੂਸੇਵਾਲਾ (Sidhu...

HSGMC ਨੂੰ ਮਿਲਿਆ ਨਵਾਂ ਪ੍ਰਧਾਨ, ਜਗਦੀਸ਼ ਸਿੰਘ ਝੀਂਡਾ ਦੇ ਨਾਂ ‘ਤੇ ਲੱਗੀ ਮੋਹਰ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। HSGPC ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਵਿਰੋਧੀ ਧਿਰ ਦੇ 20 ਮੈਂਬਰਾਂ ਨੇ ਵਿਰੋਧ...

ਡਾ ਮਨਮੋਹਨ ਸਿੰਘ ਦੀ ਫੋਟੋ ਸਿੱਖ ਅਜਾਇਬ ਘਰ ਲਗਾਉਣ ਤੇ ਹਵਾਰਾ ਨੂੰ ਇਤਰਾਜ਼, ਧਾਮੀ ਦਾ ਬਿਆਨ, ਮੁੜ ਕਰਾਂਗੇ ਵਿਚਾਰ

ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਪੱਤਰ ਲਿਖ ਕੇ ਇਤਰਾਜ ਪ੍ਰਗਟ ਕੀਤੇ ਜਾਣ ਦੇ ਸੰਬੰਧ ਵਿਚ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ...

Kapurthala Police ਦਾ ਆਪਣੇ ਹੀ ਮੁਲਾਜ਼ਮਾਂ ਖਿਲਾਫ਼ ਵੱਡਾ ਐਕਸ਼ਨ! ਫਗਵਾੜਾ ਵਿਖੇ 4 ਮੁਲਾਜ਼ਮਾਂ ਖਿਲਾਫ਼ ਦਰਜ ਕੀਤੀ FIR

ਫਗਵਾੜਾ ’ਚ ਅੱਜ ਉਸ ਸਮੇਂ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਅਧਿਕਾਰੀਆਂ ’ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫਗਵਾੜਾ ਦੀ ਲਗਭਗ ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਆਈ.ਜੀ ਜਲੰਧਰ ਨਵੀਨ ਸਿੰਗਲਾ...