November 18, 2026, 3:17 am
----------- Advertisement -----------
----------- Advertisement -----------
HomeNewsNational-International

National-International

ਵਿਧਾਇਕ ਰਮਨ ਅਰੋੜਾ ਦੇ ਘਰ ‘ਤੇ ਵਿਜੀਲੈਂਸ ਵੱਲੋਂ ਛਾਪੇਮਾਰੀ, ਭ੍ਰਿਸ਼ਟਾਚਾਰ ਨਾਲ ਜੁੜਿਆ ਹੈ ਮਾਮਲਾ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਪੰਜਾਬ) ਦੇ ਵਿਧਾਇਕ ਰਮਨ ਅਰੋੜਾ ਦੇ ਘਰ ਛਾਪੇਮਾਰੀ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਦੇ ਘਰ ਵਿਜੀਲੈਂਸ (Vigilance Raid) ਵੱਲੋਂ ਪਿਛਲੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਜਲੰਧਰ...

ਸਲਮਾਨ ਖਾਨ ਦੀ ਸੁਰੱਖਿਆ ‘ਚ ਕੁਤਾਹੀ, ਗਲੈਕਸੀ ਅਪਾਰਟਮੈਂਟ ‘ਚ ਜ਼ਬਰਦਸਤੀ ਵੜੀ ਔਰਤ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਪਿਛਲੇ ਕੁਝ ਸਮੇਂ ਤੋਂ ਆਪਣੀ ਸੁਰੱਖਿਆ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਹਨ। ਹੁਣ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ।...

3 ਤਖ਼ਤ ਸਾਹਿਬਾਨਾਂ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਹੁਕਮਨਾਮਾ ਮੁੱਢੋਂ ਖ਼ਾਰਜ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਫਿਰ ਤੋਂ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਪੰਜਾਂ ਪਿਆਰਿਆਂ ਨੇ ਇਕੱਤਰਤਾ ਤੋਂ ਬਾਅਦ ਬੀਤੇ ਦਿਨੀਂ ਤਖਤ ਸ਼੍ਰੀ ਪਟਨਾ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਆਦੇਸ਼ਾਂ ਨੂੰ ਖਾਰਜ...

ਤਹਿਸੀਲ ਰਾਜਪੁਰਾ ਦੇ 8 ਪਿੰਡਾਂ ਨੂੰ ਮੁਹਾਲੀ ’ਚ ਕੀਤਾ ਗਿਆ ਸ਼ਿਫਟ

ਪਟਿਆਲਾ ਦੇ ਕੁੱਝ ਪਿੰਡ ਜ਼ਿਲ੍ਹਾ ਮੁਹਾਲੀ ’ਚ ਕੀਤੇ ਗਏ ਸ਼ਾਮਲ  ਰਾਜਪੁਰਾ ਤਹਿਸੀਲ ਦੇ 8 ਪਿੰਡਾਂ ਨੂੰ ਮੁਹਾਲੀ ’ਚ ਕੀਤਾ ਗਿਆ ਸ਼ਿਫਟ  ਡਾਇਰੈਟਕਰ ਆਫ ਰਿਕਾਰਡਜ਼ ਜਲੰਧਰ ਨੇ ਪੂਰੀ ਕਵਾਇਦ ਨੂੰ ਕੀਤਾ ਮੁਕੰਮਲ  ਇਨ੍ਹਾਂ ਪਿੰਡਾਂ ਦੇ ਲੋਕ ਜ਼ਿਲ੍ਹਾ ਬਦਲਣ ਦੀ ਲੰਮੇ ਸਮੇਂ ਤੋਂ ਕਰ...

3 ਦੋਸਤਾਂ ਨੇ ਇਕੱਠੇ ਲਗਾਇਆ ਪੈੱਗ, ਵਿਗੜੀ ਸਿਹਤ, 1 ਦੀ ਗਈ ਜਾਨ, 2 ਦੀ ਹਾਲਤ ਗੰਭੀਰ

ਲੁਧਿਆਣਾ ਦੇ ਨੂਰਵਾਲਾ ਰੋਡ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 3 ਦੋਸਤ ਇਕੱਠੇ ਬੈਠ ਕੇ ਪੈੱਗ ਲਗਾ ਰਹੇ ਸੀ ਕਿ ਸ਼ਰਾਬ ਇੰਨੀ ਜ਼ਿਆਦਾ ਪੀ ਲਈ ਕਿ ਤਿੰਨਾਂ ਦੀ ਤਬੀਅਤ ਖਰਾਬ ਹੋ ਗਈ ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ...

ਅਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਮੌ.ਤ: 2 ਦੀ ਹਾਲਤ ਗੰਭੀਰ

ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਫੇਲ੍ਹ ਹੁੰਦੀ ਨਜ਼ਰ ਰਹੀ ਹੈ। ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਤਕਰੀਬਨ-ਤਕਰੀਬਨ ਨਸ਼ਾ ਖਤਮ ਕਰ ਦਿੱਤਾ ਗਿਆ ਹੈ। ਪਰ ਉੱਥੇ ਹੀ ਆਏ ਦਿਨ ਨਸ਼ੇ...

ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ...

ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਕੂੜੇ ਦੇ ਢੇਰ ਵਿਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਝਬਾਲ ਖੁਰਦ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮੰਦਭਾਗੀ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਬਲਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੇ ਸਵੇਰੇ ਕੂੜੇ ਦੇ ਢੇਰ ਅਤੇ ਸੜਕ ‘ਤੇ ਖਿੱਲਰੇ ਹੋਏ ਗੁਟਕਾ ਸਾਹਿਬ ਦੇ ਅੰਗ...

ਤਖ਼ਤ ਪਟਨਾ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਧਨੌਲਾ ਤਨਖ਼ਾਹੀਆ ਕਰਾਰ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ। ਇਸ ਦੇ...

BBMB ਅੱਜ ਤੋਂ ਨਵੇਂ ਕੋਟੇ ਤਹਿਤ 3 ਰਾਜਾਂ ਨੂੰ ਦੇਵੇਗਾ ਪਾਣੀ, ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਛੱਡਿਆ ਜਾਵੇਗਾ ਪਾਣੀ

ਹਰਿਆਣਾ ਤੇ ਪੰਜਾਬ ਵਿਚ ਚੱਲ ਰਹੇ ਪਾਣੀ ਵਿਵਾਦ ਵਿਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ ਤੋਂ ਪਾਣੀ ਛੱਡੇਗਾ। ਦੱਸ ਦੇਈਏ ਕਿ 15 ਮਈ ਨੂੰ ਹੋਈ ਬੈਠਕ ਦੇ ਬਾਅਦ ਅੱਜ ਤੈਅ ਕੀਤੇ ਗਏ...