November 18, 2026, 3:24 am
----------- Advertisement -----------
----------- Advertisement -----------
HomeNewsNational-International

National-International

ਸਿੰਘ ਸਹਿਬਾਨ ਨੇ ਹਰਵਿੰਦਰ ਸਿੰਘ ਸਰਨਾ ਸਮੇਤ ਵੱਖ ਵੱਖ ਆਗੂਆਂ ਨੂੰ ਸੁਣਾਈਆਂ ਧਾਰਮਿਕ ਸਜ਼ਾਵਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਅਹਿਮ ਫੈਸਲੇ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ...

PPCB ਦੀ ਚੇਅਰਪਰਸਨ ਰੀਨਾ ਗੁਪਤਾ ਦੀ ਨਿਯੁਕਤੀ ‘ਤੇ ਸਵਾਲ-‘ਬਾਹਰਲਿਆਂ ਦੇ ਹੱਥ ਪੰਜਾਬ ਦੀ ਕਮਾਨ’

ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਤੇ ਬੋਰਡ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। 31 ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਇਸ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਪਰ ਨਿਯੁਕਤੀ ਨੂੰ ਲੈ ਕੇ ਵਿਵਾਦ...

ਪੰਜਾਬ ‘ਚ 30 ਮਈ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 30 ਮਈ ਦਿਨ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਵਸ ਕਰਕੇ ਸਰਕਾਰੀ ਛੁੱਟੀ ਐਲਾਨੀ ਗਈ...

ਅਗਨੀਵੀਰ ਅਕਾਸ਼ਦੀਪ ਦੀ ਮਾਤਾ ਦੇ ਵੱਡੇ ਇਲਜ਼ਾਮ, ਸਰਕਾਰ ਨੇ ਉਡਾਈਆਂ ਅਕਾਸ਼ਦੀਪ ਦੀ ਸ਼ਹਾਦਤ ਦਾ ਮਜ਼ਾਕ

ਬੀਤੇ ਦਿਨੀ ਜੰਮੂ ਕਸ਼ਮੀਰ ਵਿਚ ਤਾਇਨਾਤ ਫਰੀਦਕੋਟ ਜਿਲ੍ਹੇ ਦੇ ਪਿੰਡ ਕੋਠੇ ਚਹਿਲ ਵਾਸੀ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਸਿਰ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਕੋਠੇ ਚਹਿਲ...

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ, 2 ਵੱਡੇ ਅਫਸਰਾਂ ਦੇ ਸਸਪੈਂਸ਼ਨ ਆਰਡਰ ਰੱਦ, ਇੱਕ ‘ਤੇ ਡਿੱਗੀ ਗਾਜ

ਪੰਜਾਬ ਪੁਲਿਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਰਕਾਰ ਵੱਲੋਂ ਦੋ ਪੁਲਿਸ ਅਧਿਕਾਰੀਆਂ ਦੇ ਸਸਪੈਂਸ਼ਨ ਆਰਡਰ ਰੱਦ ਕਰ ਦਿੱਤੇ ਹਨ। ਦੋਵਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਹੁਦੇ ‘ਤੇ ਤਾਇਨਾਤ ਹੋਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ...

ਜੋਤੀ ਮਲਹੋਤਰਾ ਮਗਰੋਂ ਇੱਕ ਹੋਰ ਯੂਟਿਊਬਰ ਜਾਂਚ ਏਜੰਸੀਆਂ ਦੇ ਰਾਡਾਰ ‘ਤੇ !

 ਹਰਿਆਣਾ ਦੇ ਯੂਟਿਊਬਰ ਜੋਤੀ ਮਲਹੋਤਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਕਿਸਤਾਨ ਲਈ ਜਾਸੂਸੀ ਦਾ ਮਾਮਲਾ ਇੱਕ ਨਵੀਂ ਦਿਸ਼ਾ ਵੱਲ ਵਧਿਆ ਹੈ। ਹੁਣ ਇਸ ਮਾਮਲੇ ਦੀ ਜਾਂਚ ਦੀ ਗਰਮੀ ਓਡੀਸ਼ਾ ਤੱਕ ਪਹੁੰਚ ਗਈ ਹੈ, ਜਿੱਥੇ ਪੁਰੀ ਦੀ ਯੂਟਿਊਬਰ ਪ੍ਰਿਯੰਕਾ ਸੈਨਾਪਤੀ ਜਾਂਚ...

ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ, ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ

ਹੁਣ ਹਰਿਆਣਾ ਤੋਂ ਬਾਅਦ ਪੰਜਾਬ ਨੇ BBMB ਤੋਂ 9000 ਕਿਊਸਿਕ ਪਾਣੀ ਦੀ ਮੰਗ ਕੀਤੀ ਹੈ। ਪੰਜਾਬ ਵਿਚ ਝੋਨੇ ਦੀ ਬੀਜਾਈ 15 ਦਿਨ ਪਹਿਲਾ 1 ਜੂਨ ਤੋਂ ਸ਼ੁਰੂ ਹੋ ਜਾਵੇਗੀ। ਸਰਕਾਰ ਨੇ ਇਹ ਮੰਗ ਹਰੇਕ ਕਿਸਾਨ ਨੂੰ ਨਹਿਰੀ ਪਾਣੀ ਪਹੁੰਚਾਉਣ...

ISRO EOS-09 ਸੈਟੇਲਾਈਟ ਨੂੰ ਸਥਾਪਤ ਕਰਨ ’ਚ ਰਿਹਾ ਅਸਫਲ, 101ਵਾਂ ਮਿਸ਼ਨ ਤੀਜੇ ਪੜਾਅ ’ਚ ਹੋਇਆ ਫੇਲ੍ਹ

 ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਐਤਵਾਰ ਨੂੰ ਪੋਲਰ ਸੈਟੇਲਾਈਟ ਲਾਂਚ ਵਹੀਕਲ (PSLV-C61) ਰਾਹੀਂ ਆਪਣੇ 101ਵੇਂ ਮਿਸ਼ਨ ਦੇ ਹਿੱਸੇ ਵਜੋਂ EOS-09 ਸੈਟੇਲਾਈਟ ਲਾਂਚ ਕੀਤਾ, ਪਰ ਇਹ ਮਿਸ਼ਨ ਕੁਝ ਮਿੰਟਾਂ ਵਿੱਚ ਹੀ ਅਸਫਲ ਹੋ ਗਿਆ। ਇਸਰੋ ਨੇ ਅੱਜ ਸਵੇਰੇ 5:59...

ਹੈਦਰਾਬਾਦ ਅਗਨੀਕਾਂਡ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 17

 ਸਵੇਰੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਵਿਖੇ ਇਕ ਇਮਾਰਤ ਵਿਚ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿਚ ਘੱਟੋ-ਘੱਟ 17  ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। "ਤੇਲੰਗਾਨਾ ਦੇ ਹੈਦਰਾਬਾਦ ਵਿਚ ਅੱਗ ਲੱਗਣ ਕਾਰਨ ਹੋਏ ਜਾਨੀ...

ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਵੱਡਾ ਝਟਕਾ, ਰੈਡੀਮੇਡ ਕੱਪੜਿਆਂ, ਪ੍ਰੋਸੈਸਡ ਫੂਡ ਸਣੇ ਇਨ੍ਹਾਂ ਚੀਜ਼ਾਂ ‘ਤੇ ਲਗਾਇਆ ਬੈਨ

ਪਾਕਿਸਤਾਨ ਦੇ ਬਾਅਦ ਭਾਰਤ ਨੇ ਬੰਗਲਾਦੇਸ਼ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤ ਨੇ ਬੰਗਲਾਦੇਸ਼ ਤੋਂ ਰੈਡੀਮੇਡ ਕੱਪੜੇ ਤੇ ਪ੍ਰੋਸੈਸਡ ਫੂਡ ਸਣੇ ਕੁਝ ਚੀਜ਼ਾਂ ਦੇ ਆਯਾਤ ‘ਤੇ ਬੰਦਰਗਾਹ ਪ੍ਰਤੀਬੰਧ ਲਗਾ ਦਿੱਤੇ ਹਨ। ਭਾਰਤ ਦੇ ਮਨਿਸਟਰੀ ਆਫ ਕਾਮਰਸ ਐਂਡ ਇੰਡਸਟਰੀ ਅਧੀਨ...