March 28, 2024, 1:44 pm
----------- Advertisement -----------
----------- Advertisement -----------
HomeNewsNational-International

National-International

CM ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਹਾਈਕੋਰਟ ‘ਚ ਸੁਣਵਾਈ ਅੱਜ

ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਾਇਰ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਸੁਣਵਾਈ ਹੋਵੇਗੀ। ਜਸਟਿਸ ਸਵਰਨਕਾਂਤ ਸ਼ਰਮਾ ਦੀ ਬੈਂਚ ਸਵੇਰੇ 10 ਵਜੇ ਤੋਂ ਇਸ ਮਾਮਲੇ ਦੀ ਸੁਣਵਾਈ ਕਰੇਗੀ।ਦੱਸ ਦਈਏ ਕਿ ਕੇਜਰੀਵਾਲ ਨੂੰ 21...

ਹੋਲੀ ਸਪੈਸ਼ਲ ਟਰੇਨ ਦੇ AC ਕੋਚ ‘ਚ ਲੱਗੀ ਅੱ/ਗ, ਯਾਤਰੀਆਂ ਨੇ ਛਾਲ ਮਾਰ ਕੇ ਬਚਾਈ ਜਾ.ਨ

ਭੋਜਪੁਰ 'ਚ ਹੋਲੀ ਸਪੈਸ਼ਲ ਟਰੇਨ (01410) ਦੇ ਏਸੀ ਕੋਚ (ਐੱਮ-9) 'ਚ ਅਚਾਨਕ ਅੱਗ ਲੱਗ ਗਈ। ਟਰੇਨ ਦੀ ਰਫਤਾਰ ਘੱਟ ਹੋਣ ਕਾਰਨ ਕੁਝ ਯਾਤਰੀਆਂ ਨੇ ਟਰੇਨ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।ਦੱਸ ਦਈਏ ਕਿ ਬਿਹਾਰ ਦੇ ਭੋਜਪੁਰ ਵਿੱਚ ਦੇਰ...

ਹਿਮਾਚਲ ਪ੍ਰਦੇਸ਼ – ਪੱਖਾ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱ.ਗ

 ਹਿਮਾਚਲ ਦੇ ਸਨਅਤੀ ਖੇਤਰ ਬੱਦੀ ਵਿੱਚ ਸਨਅਤੀ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਨੂੰ ਬੱਦੀ ਦੇ ਕਾਠਾ ਵਿੱਚ ਈਐਸਆਈ ਹਸਪਤਾਲ ਦੇ ਨਾਲ ਮਾਰਕ ਹੋਮ ਇੰਪਲਾਈਸਿਸ ਵਿੱਚ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਮਜ਼ਦੂਰ ਆਪਣੀ ਜਾਨ...

IPL – CSK Vs GT ਮੈਚ : ਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਇੰਡੀਅਨ ਪ੍ਰੀਮੀਅਰ ਲੀਗ-2024 ਦਾ 7ਵਾਂ ਮੈਚ ਚੇਪਾਕ ਸਟੇਡੀਅਮ 'ਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਇਸ ਮੈਚ ਦਾ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।  ਪਹਿਲਾਂ ਬੱਲੇਬਾਜ਼ੀ ਕਰਦੇ ਹੋਏ...

ਪਹਿਲੀ ਵਾਰ ਬਣੀ ਮੁੰਬਈ ਏਸ਼ੀਆ ਦੀ ਅਰਬਪਤੀਆਂ ਦੀ ਰਾਜਧਾਨੀ, ਦੁਨੀਆਂ ‘ਚ ਤੀਜੇ ਨੰਬਰ ਤੇ

 ਭਾਰਤ ਦੀ ਵਿੱਤੀ ਰਾਜਧਾਨੀ ਮੁੰਬਈ ਏਸ਼ੀਆ ਦੀ ਅਰਬਪਤੀਆਂ ਦੀ ਰਾਜਧਾਨੀ ਬਣ ਗਈ ਹੈ। ਮੁੰਬਈ ਨੇ ਚੀਨ ਦੀ ਰਾਜਧਾਨੀ ਬੀਜਿੰਗ ਨੂੰ ਪਿੱਛੇ ਛੱਡਦੇ ਹੋਏ ਪਹਿਲੀ ਵਾਰ ਇਹ ਮੁਕਾਮ ਹਾਸਲ ਕੀਤਾ ਹੈ। 603 ਵਰਗ ਕਿਲੋਮੀਟਰ ਦੇ ਖੇਤਰ ਵਾਲੇ ਇਸ ਸ਼ਹਿਰ ਵਿੱਚ...

ਜੀਂਦ ‘ਚ ਕਿਸਾਨ ਆਗੂ ਅਨੀਸ਼ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਕਿਸਾਨਾਂ  ਨੇ  ਦਿੱਤਾ ਧਰਨਾ

 ਹਰਿਆਣਾ ਦੇ ਜੀਂਦ 'ਚ ਖਟਕੜ, ਕਰਸਿੰਧੂ, ਜੁਲਾਨੀ, ਕੰਡੇਲਾ ਸਮੇਤ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ 19 ਮਾਰਚ ਨੂੰ ਖਟਕੜ ਟੋਲ ਤੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂ ਅਨੀਸ਼ ਖਟਕੜ ਨੂੰ ਮਿਲਣ ਲਈ ਟਰੈਕਟਰ-ਟਰਾਲੀਆਂ 'ਚ ਮਿੰਨੀ ਸਕੱਤਰੇਤ ਪਹੁੰਚ ਕੇ ਉਸ...

ਲੱਦਾਖ- ਰੋਪੜ ਦੇ ਜਵਾਨ ਦੀ ਸ਼ੱਕੀ ਹਾਲਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਤੋਂ ਇਨਕਾਰ

 ਰੋਪੜ ਜ਼ਿਲ੍ਹੇ ਦੇ ਇੱਕ ਜਵਾਨ ਦੀ ਲੱਦਾਖ ਵਿੱਚ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਮ ਸੁਖਵਿੰਦਰ ਸਿੰਘ ਹੈ ਅਤੇ ਉਸਦੀ ਉਮਰ 23 ਸਾਲ ਸੀ। ਸੁਖਵਿੰਦਰ ਸਿੰਘ ਰੋਪੜ ਦੇ ਪਿੰਡ ਹੀਰਪੁਰ ਦਾ ਰਹਿਣ ਵਾਲਾ...

ਰਵਨੀਤ ਬਿੱਟੂ ਨੇ ਛੱਡੀ ਕਾਂਗਰਸ ਪਾਰਟੀ, ਭਾਜਪਾ ‘ਚ ਹੋਏ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਐਮ.ਪੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਛੱਡ ਬੀਜੇਪੀ ਦਾ ਪੱਲਾ ਫੜ ਲਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬੀਜੇਪੀ ਆਗੂ ਵਿਨੋਦ...

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਤਿੰਨ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ। ਇਸ ਵਿੱਚ ਰਾਜਸਥਾਨ ਤੋਂ ਦੋ ਅਤੇ ਮਨੀਪੁਰ ਤੋਂ ਇੱਕ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।ਦੱਸ ਦਈਏ ਕਿ ਪਾਰਟੀ ਨੇ...

ਕਾਂਗਰਸੀ ਆਗੂ ਦੀ ਵਿਵਾਦਿਤ ਟਿੱਪਣੀ ‘ਤੇ ਕੰਗਨਾ ਰਣੌਤ ਦਾ ਪਲਟਵਾਰ, ਕਿਹਾ …

ਅਦਾਕਾਰਾ ਕੰਗਨਾ ਰਣੌਤ ਨੂੰ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਉਮੀਦਵਾਰ ਬਣਾਇਆ ਹੈ। ਇਸ ਤੋਂ ਬਾਅਦ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ ਸੋਸ਼ਲ ਮੀਡੀਆ 'ਤੇ ਰਣੌਤ ਅਤੇ ਮੰਡੀ 'ਤੇ ਅਪਮਾਨਜਨਕ ਪੋਸਟ ਸਾਂਝੀ ਕੀਤੀ। ਜਿਸ ਕਾਰਨ...