Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 18, 2026, 7:41 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ
ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ
ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ
ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ
ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ
ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ
ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !
ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ
ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ
ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ
----------- Advertisement -----------
----------- Advertisement -----------
Home
News
National-International
National-International
PSEB 12ਵੀਂ ਦਾ Result ਜਾਰੀ, ਟੌਪ-3 ‘ਚ ਤਿੰਨੋਂ ਕੁੜੀਆਂ, ਬਰਨਾਲਾ ਦੀ ਹਰਸੀਰਤ ਨੇ ਲਏ 500/500 ਨੰਬਰ
RanjeetKaur
-
May 14, 2025
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਵੱਲੋਂ ਬੁੱਧਵਾਰ ਦੁਪਹਿਰ 3 ਵਜੇ ਨਤੀਜਾ ਜਾਰੀ ਕੀਤਾ ਗਿਆ ਹੈ। ਇੱਕ ਵਾਰ ਫਿਰ ਧੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਮੁੰਡਿਆਂ ਨੂੰ ਪਛਾੜ ਦਿੱਤਾ...
‘ਰੰਗਲਾ ਪੰਜਾਬ ਸੁਸਾਇਟੀ’ ਦੀ ਸ਼ੁਰੂਆਤ ਕਰੇਗਾ ਪੰਜਾਬ ਸਰਕਾਰ
RanjeetKaur
-
May 14, 2025
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ‘ਰੰਗਲਾ ਪੰਜਾਬ ਸੋਸਾਇਟੀ’ ਬਣਾਉਣ ਦਾ ਫੈਸਲਾ ਲਿਆ। ਇਹ ਸੋਸਾਇਟੀ ਵਿਦੇਸ਼ਾਂ ਵਿੱਚ ਨਾਮ ਕਮਾਉਣ ਵਾਲੇ ਅਤੇ ਉੱਚ ਅਹੁਦਿਆਂ ’ਤੇ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਜੋੜੇਗੀ, ਜੋ...
ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੇ ਤਬਾਦਲੇ, ਹਰਮਨਦੀਪ ਸਿੰਘ ਹੰਸ ਹੋਣਗੇ ਮੋਹਾਲੀ ਦੇ ਨਵੇਂ SSP
RanjeetKaur
-
May 14, 2025
ਪੰਜਾਬ ਸਰਕਾਰ ਵੱਲੋਂ 2 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। SSP ਦੀਪਕ ਪਾਰੀਕ ਤੇ ਸ਼੍ਰੀਵੈਨੇਲਾ IPS ਅਧਿਕਾਰੀਆਂ ਦਾ ਤਬਾਦਲਾ ਹੋਇਆ ਹੈ। 2015 ਬੈਚ ਦੇ IPS ਹਰਮਨਦੀਪ ਸਿੰਘ ਹੰਸ ਮੋਹਾਲੀ ਦੇ ਨਵੇਂ SSP ਹੋਣਗੇ। ਇਸ ਤੋਂ ਪਹਿਲਾਂ ਉਹ ਕ੍ਰਾਈਮ...
ਪਾਕਿਸਤਾਨ ਨੇ ਰਿਹਾਅ ਕੀਤਾ BSF ਜਵਾਨ
RanjeetKaur
-
May 14, 2025
ਪਾਕਿਸਤਾਨ ਵੱਲੋਂ ਹਿਰਾਸਤ ਵਿੱਚ ਲਏ BSF ਜਵਾਨ ਸ਼ਾਹੂ ਦੀ ਘਰ ਵਾਪਸੀ ਹੋ ਗਈ ਹੈ। ਅੱਜ (14 ਮਈ) ਸਵੇਰੇ ਪਾਕਿਸਤਾਨੀ ਰੇਂਜਰਾਂ ਨੇ ਉਹਨਾਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ ਅਤੇ ਉਹ ਅਟਾਰੀ ਵ੍ਹਾਘਾ ਸਰਹੱਦ ਰਾਹੀ ਭਾਰਤ ਵਾਪਿਸ ਆਏ। ਸੀਮਾ ਸੁਰੱਖਿਆ ਬਲ...
ਮਜੀਠਾ ਸ਼ਰਾਬ ਕਾਂਡ ‘ਚ ਮੌ. ਤਾਂ ਦੀ ਗਿਣਤੀ ਵਧ ਕੋ ਹੋਈ 2
RanjeetKaur
-
May 14, 2025
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ 23 ਹੋ ਗਈ ਹੈ। ਬੀਤੀ ਰਾਤ ਇਲਾਜ ਦੌਰਾਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ...
ਭਾਰਤ ਨੇ ਟਰੰਪ ਦੇ ਸਾਰੇ ਦਾਅਵੇ ਦਿੱਤੇ ‘ਝੂਠੇ’ ਕਰਾਰ, ਪਾਕਿਸਤਾਨ ਨੂੰ ਦੋ-ਟੁੱਕ, POK ਨੂੰ ਖਾਲੀ ਕਰੇ
RanjeetKaur
-
May 13, 2025
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਭਾਰਤ-ਪਾਕਿਸਤਾਨ ਜੰਗਬੰਦੀ ਅਤੇ ਵਪਾਰ 'ਤੇ ਇੱਕ ਤੋਂ ਬਾਅਦ ਇੱਕ ਦਾਅਵੇ ਕੀਤੇ। ਟਰੰਪ ਨੇ ਇੱਥੋਂ ਤੱਕ ਕਿਹਾ ਸੀ ਕਿ ਪਾਕਿਸਤਾਨ ਪ੍ਰਮਾਣੂ ਹਮਲਾ (Nuclear attack) ਕਰਨ ਵਾਲਾ ਸੀ। ਮੈਂ ਭਾਰਤ ਨੂੰ ਇਸ ਬਾਰੇ ਦੱਸਿਆ...
ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡੇ ਅਫਸਰਾਂ ‘ਤੇ ਡਿੱਗੀ ਗਾਜ, CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
RanjeetKaur
-
May 13, 2025
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀਦੀ ਮੌਤ ਹੋ ਗਈ, ਜਦੋਂ ਕਿ 9 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਮਜੀਠਾ ਥਾਣੇ ਦੇ ਐਸਐਚਓ...
ਸੀਬੀਐਸਈ ਬੋਰਡ 12ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਕੀਤਾ ਬਾਜ਼ੀ ਮਾਰੀ, ਜਾਣੋ ਕਿੰਨੇ ਮੁੰਡੇ ਪਾਸ ਹੋਏ
RanjeetKaur
-
May 13, 2025
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਮੰਗਲਵਾਰ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰ ਪਾਸ ਪ੍ਰਤੀਸ਼ਤਤਾ 88.39 ਪ੍ਰਤੀਸ਼ਤ ਰਹੀ। ਵਿਦਿਆਰਥੀ ਆਪਣੇ ਨਤੀਜੇ cbse.gov.in, cbseresults.nic.in, results.cbse.nic.in ਅਤੇ results.gov.in ਵਰਗੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਜਾ ਕੇ ਦੇਖ...
ਫਿਰੋਜ਼ਪੁਰ ‘ਚ ਪਾਕਿ ਡਰੋਨ ਹਮਲੇ ‘ਚ ਝੁਲਸੀ ਮਹਿਲਾ ਦੀ ਮੌ.ਤ
RanjeetKaur
-
May 13, 2025
ਭਾਰਤ-ਪਾਕਿਸਤਾਨ ਜੰਗ ਦੌਰਾਨ ਬੀਤੀ ਸ਼ੁਕਰਵਾਰ ਨੂੰ ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਘਰ ‘ਤੇ ਡਿੱਗੇ ਡਰੋਨ ਕਾਰਨ ਵਿਸਫੋਟ ਹੋਇਆ ਸੀ। ਇਸ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿੱਚ 60 ਸਾਲਾ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਮੁਕਾਬਲਾ ਜਾਰੀ, 3 ਅੱਤਵਾਦੀ ਮਾਰੇ ਗਏ; ਫੌਜ ਨੇ ਜੰਗਲ ਨੂੰ ਪਾਇਆ ਘੇਰਾ
RanjeetKaur
-
May 13, 2025
ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਜੰਗਲ ਵਿੱਚ ਕਈ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਜਾਣਕਾਰੀ ਹੈ ਅਧਿਕਾਰੀਆਂ ਨੇ...
1
...
299
300
301
...
1,967
Page 300 of 1,967
ਤਾਜ਼ਾ ਖਬਰਾਂ
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ...
ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ...
ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ...
ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ...
ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ...
ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ...
ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ...
ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ...
ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ...
ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ...