November 18, 2026, 8:01 am
----------- Advertisement -----------
----------- Advertisement -----------
HomeNewsNational-International

National-International

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ” ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ...

ਤਣਾਅ ਵਿਚਾਲੇ ਪ੍ਰਵਾਸੀਆਂ ਨੇ ਛੱਡਿਆ ਪੰਜਾਬ, ਰੇਲਵੇ ਸਟੇਸ਼ਨਾਂ ਤੋਂ ਫੜੀਆਂ UP-ਬਿਹਾਰ ਦੀਆਂ ਗੱਡੀਆਂ

ਲੁਧਿਆਣਾ- ਭਾਰਤ ਪਾਕਿਸਤਾਨ ਵਿਚਕਾਰ ਵੱਧਦੇ ਤਨਾਅ ਨੂੰ ਵੇਖਦਿਆਂ ਲੁਧਿਆਣਾ ਦੇ ਪ੍ਰਵਾਸੀ ਮਜ਼ਦੂਰਾਂ ਨੇ ਵਾਪਸੀ ਲਈ ਯੂਪੀ ਬਿਹਾਰ ਨੂੰ ਚਾਲੇ ਪਾ ਦਿੱਤੇ ਹਨ। ਲੁਧਿਆਣਾ ਰੇਲਵੇ ਸਟੇਸ਼ਨ ਤੇ ਯੂਪੀ ਬਿਹਾਰ ਜਾਣ ਵਾਲੇ ਯਾਤਰੀਆਂ ਦਾ ਹਜ਼ੂਮ ਵੇਖਿਆ ਜਾ ਰਿਹਾ ਹੈ। ਪ੍ਰਵਾਸੀ ਯਾਤਰੀਆਂ...

ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਬਾਜ਼ਾਰ ਹੋਏ ਬੰਦ

ਪਾਕਿਸਤਾਨ ਨੇ ਅੱਜ 10 ਮਈ ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਇਸ ਦੇ ਨਾਲ ਹੀ ਫਿਰੋਜ਼ਪੁਰ ਅਤੇ ਕਪੂਰਥਲਾ ਵਿੱਚ ਵੀ ਬਾਜ਼ਾਰ ਬੰਦ ਕਰ ਦਿੱਤੇ ਗਏ ਹਨ। ਸਿਰਫ਼ ਮੈਡੀਕਲ ਸਟੋਰ ਹੀ ਖੁੱਲ੍ਹੇ ਰਹਿਣਗੇ। ਸਰਹੱਦੀ ਖੇਤਰ ’ਚ ਹੋਏ ਧਮਾਕਿਆਂ ਬਾਅਦ ਫਿਰੋਜ਼ਪੁਰ...

ਦਿਨ ਵੇਲੇ ਫਿਰੋਜ਼ਪੁਰ ‘ਚ ਮੁੜ ਵੱਜਣੇ ਸ਼ੁਰੂ ਹੋਏ ਸਾਇਰਨ, ਲੋਕਾਂ ਨੂੰ ਕੀਤਾ ਰੈਡ ਅਲਰਟ

ਫਿਰੋਜ਼ਪੁਰ ਸਮੇਤ ਸਾਰੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਵੱਡੀ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਫਿਰੋਜ਼ਪੁਰ ਅੰਦਰ ਦਿਨ ਵੇਲੇ ਵੀ ਸਾਇਰਨ ਵੱਜ ਰਹੇ ਹਨ। ਲੋਕਾਂ ਨੂੰ ਰੈੱਡ ਅਲਰਟ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...

ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ‘ਚ ਡਰੋਨ ਹਮਲਾ

ਪਾਕਿਸਤਾਨ ਨੇ ਅੱਜ ਸਵੇਰੇ (10 ਮਈ) ਲਗਾਤਾਰ ਚੌਥੇ ਦਿਨ ਪੰਜਾਬ ‘ਤੇ ਹਮਲਾ ਕੀਤਾ। ਫਿਰੋਜ਼ਪੁਰ ਵਿੱਚ ਫਿਰ ਤੋਂ ਸਾਇਰਨ ਵੱਜ ਰਹੇ ਹਨ। ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਪ੍ਰਸ਼ਾਸਨ ਤੋਂ ਹਰੀ ਝੰਡੀ...

ਪਾਕਿਸਤਾਨ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਹਮਲਾ

ਜਿਵੇਂ ਹੀ ਪੰਜਾਬ ਵਿੱਚ ਹਨੇਰਾ ਹੋਇਆ, ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਅੰਦਰ ਦਾਖਲ ਹੋਏ, ਤਾਂ ਫੌਜ ਦੇ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਮਾਰਨਾ ਸ਼ੁਰੂ ਕਰ...

ਕੀ ਧੋਨੀ, ਸਚਿਨ ਬਣਨਗੇ ਜੰਗ ਦਾ ਹਿੱਸਾ? ਟੈਰੀਟੋਰੀਅਲ ਆਰਮੀ ਨੂੰ ਰੱਖਿਆ ਮੰਤਰਾਲੇ ਨੇ ਦਿੱਤਾ ਸੱਦਾ

ਰੱਖਿਆ ਮੰਤਰਾਲੇ ਵੱਲੋਂ ਫੌਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਟੈਰੀਟੋਰੀਅਲ ਆਰਮੀ ਨੂੰ ਸੱਦਾ ਦੇ ਦਿੱਤਾ ਜਾਵੇ। ਦੱਸ ਦੇਈਏ ਕਿ TS ਯਾਨੀ ਟੈਰੀਟੋਰੀਅਲ ਆਰਮੀ ਇਕ ਅਜਿਹੀ ਯੂਨਿਟ ਹੈ ਜਿਹੜੀ ਸੈਕੰਡ ਲਾਈਨ ਵਿਚ ਰਹਿੰਦੀ ਹੈ। CRPF, BSF ਫਰੰਟ ਲਾਈਨ...

DC ਚੰਡੀਗੜ੍ਹ ਦਾ ਐਲਾਨ, ਸ਼ਾਮ 7 ਵਜੇ ਤੋਂ ਬਾਅਦ ਸਾਰੇ ਬਜ਼ਾਰ ਮੁਕੰਮਲ ਬੰਦ

ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸ਼ਾਮ 7 ਵਜੇ ਤੋਂ ਬਾਅਦ ਬਜ਼ਾਰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਅੱਜ ਸ਼ਾਮ 7 ਵਜੇ ਤੋਂ ਬਾਅਦ ਚੰਡੀਗੜ੍ਹ ‘ਚ ਕੋਈ...

CM ਮਾਨ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਨਾ ਕਰਨ ਦੀ ਕੀਤੀ ਅਪੀਲ, ਕਿਹਾ-ਨਾ ਮੰਨਿਆ ਤਾਂ ਹੋਵੇਗੀ ਕਾਰਵਾਈ

ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਤੇ ਅਜਿਹੇ ਵਿਚ ਪੰਜਾਬ ਵਿਚ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਜ਼ਰੂਰੀ ਵਸਤੂਆਂ...

ਕਈ ਸ਼ਹਿਰਾਂ ‘ਚ ਹਾਈ ਅਲਰਟ, ਪ੍ਰਸ਼ਾਸਨ ਨੇ ਕੀਤੀ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

ਭਾਰਤ ਪਾਕਿਸਤਾਨ ਦੇ ਹਮਲਿਆਂ ਦੇ ਵਿਚਾਲੇ ਪਟਿਆਲਾ ਪ੍ਰਸਾਸ਼ਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਰੀ ਵਿਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ...