November 18, 2026, 8:11 am
----------- Advertisement -----------
----------- Advertisement -----------
HomeNewsNational-International

National-International

ਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ ਲਈ ਬਣਾਇਆ ਪਲੈਨ

ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਸਟੇਡੀਅਮ ਦੇ...

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ

ਦੇਸ਼ ਅੰਦਰ ਜੰਗ ਵਰਗੇ ਬਣੇ ਹਾਲਾਤ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ੁਦ ਕੀਤੀ ਦੱਖਣ...

ਪੰਜਾਬ ’ਚ ਸੋਲਰ ਲਾਈਟਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ

ਪਾਕਿਸਤਾਨ ਤੋਂ ਹਮਲੇ ਦੇ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਰ ਵੱਲੋਂ ਪੰਜਾਬ ਵਿੱਚ ਸੋਲਰ ਲਾਈਟਾਂ ਬੰਦ ਕਰਨ ਦੇ ਹੁਕਮ ਦਿੱਤਾ ਗਏ ਹਨ।  ਪੰਜਾਬ ਸਰਕਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪਿੰਡਾਂ ਦੀਆਂ ਸੋਲਰ ਲਾਈਟਾਂ ਵੀ ਬੰਦ ਕਰ ਦਿੱਤੀਆਂ...

ਭਾਰਤ ਨੇ ਬੀਤੀ ਰਾਤ 50 ਤੋਂ ਵੱਧ ਪਾਕਿ ਡਰੋਨ ਕੀਤੇ ਬੇਅਸਰ

ਕੰਟਰੋਲ ਰੇਖਾ ‘ਤੇ ਹਥਿਆਰਬੰਦ ਬਲਾਂ ਨੇ 50 ਤੋਂ ਵੱਧ ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕੀਤਾ ਹੈ। ਜਿਵੇਂ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ (LoC) ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਵੱਖ-ਵੱਖ ਥਾਵਾਂ ‘ਤੇ ਡਰੋਨ ਭੇਜਣ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ। ਉਧਮਪੁਰ, ਸਾਂਬਾ, ਜੰਮੂ, ਅਖਨੂਰ,...

ਪੰਜਾਬ ‘ਚ 10-11 ਮਈ ਨੂੰ ਪਵੇਗਾ ਭਾਰੀ ਮੀਂਹ, IMD ਨੇ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿਗਣ ਦੀ ਦਿੱਤੀ ਚੇਤਾਵਨੀ

ਪੰਜਾਬ ਵਿਚ ਮੌਸਮ ਵਿਭਾਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿਚ 2 ਦਿਨ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿਗਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ਵਿਚ ਅੱਜ ਮੀਂਹ ਜਾਂ ਤੇਜ਼ ਹਵਾਵਾਂ...

ਅਜਨਾਲਾ ‘ਚ ਸਾਢੇ 10 ਘੰਟੇ ਰੋਜ਼ਾਨਾ ਬੰਦ ਰਹਿਣਗੀਆਂ ਬੱਤੀਆਂ, ਬਲੈਕਆਊਟ ਦੇ ਹੁਕਮ ਜਾਰੀ

ਭਾਰਤ-ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਤਣਾਅ ਵੱਧ ਗਿਆ ਹੈ। ਪਾਕਿਸਤਾਨ ਵੱਲੋਂ ਬੁੱਧਵਾਰ-ਵੀਰਵਾਰ ਰਾਤ ਨੂੰ ਚੰਡੀਗੜ੍ਹ ਤੇ ਪੰਜਾਬ ਦੇ ਸੱਤ ਸ਼ਹਿਰਾਂ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਵੱਲੋਂ ਨਾਕਾਮ ਕਰ ਦਿੱਤਾ ਗਿਆ। ਵਧਦੇ ਤਣਾਅ ਨੂੰ ਵੇਖਦੇ ਹੋਏ ਲੋਕਾਂ...

ਪੰਜਾਬ-ਹਰਿਆਣਾ ਵਿੱਚ ਪਾਣੀ ਵਿਵਾਦ, CM ਨੇ ਕਹਿ ਦਿੱਤੀਆਂ ਵੱਡੀਆਂ ਗੱਲਾਂ

ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਚੇਅਰਮੈਨ ਨੂੰ ਨੰਗਲ ਡੈਮ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੰਧਕ ਬਣਾ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ...

'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ 'ਚ ਸਥਿਤੀ ਤਣਾਅਪੂਰਨ , ਪੰਜਾਬ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ  ਬੁੱਧਵਾਰ ਸਵੇਰੇ ਭਾਰਤੀ ਫੌਜ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤੀ ਤਣਾਅਪੂਰਨ ਹੈ। ਇਸ ਦੌਰਾਨ ਪਾਕਿਸਤਾਨ ਦੇ ਪੰਜਾਬ ਸੂਬੇ...

‘ਭਾਰਤ ਦੀ ਸਟ੍ਰਾਈਕ ਪੂਰੀ ਤਰ੍ਹਾਂ ਸਹੀ’, ਭਾਰਤੀ ਫੌਜ ਦੇ ਆਪ੍ਰੇਸ਼ਨ ‘ਸਿੰਦੂਰ’ ‘ਤੇ ਬੋਲੇ ਰਿਸ਼ੀ ਸੁਨਕ

ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਭਾਰਤ ਨੇ ਮੰਗਲਵਾਰ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ 9 ਅੱਤਵਾਦੀ ਠਿਕਾਣਿਆਂ ‘ਤੇ ਹਵਾਈ ਹਮਲਾ ਕੀਤਾ। ਤਿੰਨਾਂ ਫੌਜਾਂ ਨੇ ਸਾਂਝੇ ਤੌਰ ‘ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਜਿਸ ਨੂੰ ‘ਆਪ੍ਰੇਸ਼ਨ ਸਿੰਦੂਰ’...

ਪੁੰਛ ‘ਚ ਪਾਕਿਸਤਾਨ ਦੀ ਗੋ.ਲੀ.ਬਾਰੀ ‘ਚ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਅੱਜ ਹੋਵੇਗਾ ਅੰਤਿਮ ਸਸਕਾਰ

ਪਹਿਲਗਾਮ ਹਮਲੇ ਦਾ ਭਾਰਤ ਵੱਲੋਂ ਬਦਲਾ ਲਿਆ ਗਿਆ ਹੈ। ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਪਾਕਿਸਤਾਨ ਦੇ 9 ਟਿਕਾਣਿਆਂ ‘ਤੇ ਹਮਲਾ ਕੀਤਾ ਸੀ। ਭਾਰਤ ਵੱਲੋਂ ਪਾਕਿਸਤਾਨ ‘ਤੇ ਏਅਰ ਸਟ੍ਰਾਈਕ ਕੀਤੀ ਗਈ ਤੇ ਇਸ ਦੌਰਾਨ ਪਾਕਿਸਤਾਨ ਦੇ 9 ਟਿਕਾਣਿਆਂ ਨੂੰ ਨਿਸ਼ਾਨਾ...