November 18, 2026, 8:19 am
----------- Advertisement -----------
----------- Advertisement -----------
HomeNewsNational-International

National-International

ਅੱਧੀ ਰਾਤ ਨੂੰ ਪੰਜਾਬ ਵਿੱਚ ਧਮਾਕਿਆਂ ਦੀ ਆਵਾਜ਼, ਸਹਿਮੇ ਲੋਕ

ਆਪ੍ਰੇਸ਼ਨ ਸਿੰਦੂਰ ਦੇ 24 ਘੰਟੇ ਬਾਅਦ, ਬੁੱਧਵਾਰ-ਵੀਰਵਾਰ ਦੀ ਅੱਧੀ ਰਾਤ ਨੂੰ ਪੰਜਾਬ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਹ ਆਵਾਜ਼ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸੁਣਾਈ ਦਿੱਤੀ। ਅੰਮ੍ਰਿਤਸਰ ਵਿੱਚ, ਲੋਕਾਂ ਨੇ ਸਵੇਰੇ 1:02 ਵਜੇ ਤੋਂ 1:09 ਵਜੇ ਦੇ ਵਿਚਕਾਰ 6...

ਪਾਕਿਸਤਾਨ ਵੱਲੋਂ ਪੁੰਛ ਦੇ ਗੁਰੂਘਰ ‘ਤੇ ਹਮਲਾ, ਰਾਗੀ ਸਿੰਘ ਸਣੇ ਗੁਰਸਿੱਖਾਂ ਦੀ ਗਈ ਜਾਨ

ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਜੋਂ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਦੀ ਕਾਇਰਾਨਾ ਹਰਕਤ ਸਾਹਮਣੇ ਆਈ ਹੈ। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸੈਂਟਰਲ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਕੁਝ...

ਕਿਸਾਨਾਂ ਨੇ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਲਿਆ ਫੈਸਲਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ 7 ਮਈ ਨੂੰ ਰੇਲ ਚੱਕਾ ਜਾਮ ਦਾ ਐਲਾਨ ਕੀਤਾ ਸੀ, ਜਿਸ ਦੇ ਸਿੱਟੇ ਵਜੋਂ ਵੱਡਾ ਐਕਸ਼ਨ ਦੇਖਣ ਨੂੰ...

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੀ ਤਣਾਅ ਅਤੇ ਪੂੰਛ, ਕਸ਼ਮੀਰ ਵਿੱਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਇਹ ਹਮਲੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਦੇ ਜਵਾਬ ਵਿੱਚ ਪਾਕਿਸਤਾਨੀ ਗੋਲਾਬਾਰੀ...

‘ਆਪ੍ਰੇਸ਼ਨ ਸਿੰਦੂਰ’ ‘ਤੇ ਡੋਨਾਲਡ ਟਰੰਪ ਦਾ ਵੱਡਾ ਬਿਆਨ-‘ਹੁਣ ਸਮਾਂ ਸ਼ਾਂਤੀ ਦਾ ਹੈ ਨਾ ਕਿ ਜੰਗ ਦਾ’

ਆਖਿਰਕਾਰ ਭਾਰਤ ਵੱਲੋਂ ਬੀਤੀ ਰਾਤ ਲਗਭਗ 1.30 ਵਜੇ ਦੇ ਕਰੀਬ ਪਾਕਿਸਤਾਨ ‘ਤੇ ਹਮਲਾ ਕੀਤਾ ਗਿਆ ਹੈ। ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ ਕੀਤੀ ਗਈ ਹੈ। ਇਹ ਮਾਮਲਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ...

ਆਪ੍ਰੇਸ਼ਨ ਸਿੰਦੂਰ – ਫੌਜ ਦੀ ਪ੍ਰੈਸ ਕਾਨਫਰੰਸ, ਕੀਤੇ ਅਹਿਮ ਖੁਲਾਸੇ

ਆਪ੍ਰੇਸ਼ਨ ਸਿੰਦੂਰ – ਫੌਜ ਦੀ ਪ੍ਰੈਸ ਕਾਨਫਰੰਸ, ਕੀਤੇ ਅਹਿਮ ਖੁਲਾਸੇ ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਕੇਂਦਰ ਸਰਕਾਰ ਨੇ ਮੰਗਲਵਾਰ-ਬੁੱਧਵਾਰ ਰਾਤ 1:44 ਵਜੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਕਿਹਾ ਕਿ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ...

ਮੁਸ਼ਕਲ ਸਮੇਂ ਨਾਗਰਿਕਾਂ ਲਈ ਜਰੂਰੀ ਸੂਚਨਾ

ਪੰਜਾਬ ਹੋਮਗਾਰਡਸ ਫਰੀਦਕੋਟ ਦੇ ਡਿਪਟੀ ਕਮਾਂਡੇਂਟ ਸੁਖਵਿੰਦਰ ਸਿੰਘ ਨੇ ਲੋਕਾਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਅਤੇ ਸਿਰਫ ਸਰਕਾਰੀ ਸੂਚਨਾਵਾਂ ‘ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੰਕਟਕਾਲੀ ਸਥਿਤੀਆਂ ਨਾਲ ਨਜਿੱਠਣ ਲਈ ਮੁੱਢਲੇ ਸਿਵਲ ਡਿਫੈਂਸ ਨਿਯਮਾਂ ਦੀ ਜਾਣਕਾਰੀ ਸਾਂਝੀ...

ਖੰਨਾ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ: ਕਈਆਂ ਨੂੰ ਘਰਾਂ ਵਿੱਚ ਕੀਤਾ ਗਿਆ ਨਜ਼ਰਬੰਦ

ਪੰਜਾਬ ਵਿੱਚ ਕਿਸਾਨ ਅੰਦੋਲਨ ਦੀ ਸੰਭਾਵਨਾ ਦੇ ਮੱਦੇਨਜ਼ਰ, ਪੁਲਿਸ ਨੇ ਕਾਰਵਾਈ ਕੀਤੀ ਹੈ। ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਦੇ ਮੱਦੇਨਜ਼ਰ, ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੰਗਲਵਾਰ ਸਵੇਰੇ...

BBMB ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ, ਅੱਜ ਹੀ ਆ ਸਕਦਾ ਹੈ ਫੈਸਲਾ

BBMB ਦੀ ਪਟੀਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਣੀ ਦੇ ਵਿਵਾਦ ਨੂੰ ਲੈ ਕੇ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਦੋਵਾਂ ਪੱਖਾਂ ਨੂੰ ਸੁਣਦੇ ਹੋਏ ਫੈਸਲਾ...

ਪਹਿਲਗਾਮ ਤੋਂ ਬਾਅਦ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀਆਂ ਤਿਆਰੀ! ISI ਸਮਰਥਕ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼; 2 IED ਤੇ 5 ਹੱਥਗੋਲੇ ਬਰਾਮਦ

ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਟਿੱਬਾ ਨੰਗਲ-ਕੁਲਾਰ ਸੜਕ ਦੇ ਨੇੜੇ ਇੱਕ ਜੰਗਲੀ ਖੇਤਰ ਵਿੱਚ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰਾਂ ਅਤੇ ਵਿਸਫੋਟਕਾਂ ਦਾ ਇੱਕ ਜ਼ਖੀਰਾ ਬਰਾਮਦ ਕੀਤਾ।ਪੰਜਾਬ ਪੁਲਿਸ ਦੇ ਅਨੁਸਾਰ, ਇਹ...