November 18, 2026, 8:53 am
----------- Advertisement -----------
----------- Advertisement -----------
HomeNewsNational-International

National-International

ਬਠਿੰਡਾ ਛਾਉਣੀ ‘ਚ ਫੌਜ ਦੇ ਅਧਿਕਾਰੀਆਂ ਨੇ ਜਾਸੂਸੀ ਮੋਚੀ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ ਕੈਂਟ ਵਿੱਚ ਫੌਜ ਦੇ ਅਧਿਕਾਰੀਆਂ ਨੇ ਇੱਕ 26 ਸਾਲ ਦੇ ਨੌਜਵਾਨ ਸੁਨੀਲ ਕੁਮਾਰ ਰਾਮ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੁਨੀਲ, ਜੋ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਹੈ, ਪਿਛਲੇ 10 ਸਾਲਾਂ ਤੋਂ...

ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ ‘ਐਕਸ’ ਅਕਾਊਂਟ ਭਾਰਤ ’ਚ ਬੰਦ

ਪਹਿਲਗਾਮ ਹਮਲੇ ਤੋਂ ਕੁਝ ਦਿਨ ਬਾਅਦ, ਜਿਸ ਵਿਚ 26 ਲੋਕ ਮਾਰੇ ਗਏ ਸਨ, ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਐਕਸ ਅਕਾਊਂਟ ਭਾਰਤ ਵਿਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਭਾਰਤ ਨੇ ਜੰਮੂ-ਕਸ਼ਮੀਰ ਵਿਚ ਦੁਖਦਾਈ...

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖਤਮ, ਪ੍ਰਧਾਨ ਮੰਤਰੀ ਕਾਰਨੀ ਦੀ ਲਿਬਰਲ ਪਾਰਟੀ ਜਿੱਤੀ

 ਕੈਨੇਡਾ ਸੰਘੀ ਚੋਣਾਂ ਦੇ ਨਤੀਜੇ ਆ ਗਏ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤ ਲਈ ਹੈ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਇਹ ਦਾਅਵਾ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ...

 ਦਾਜ ‘ਚ ਮਿਲੀ ਸੀ ਸਵਿਫਟ ਕਾਰ ਪਰ ਲਾੜੇ ਨੇ ਮੰਗ ਲਈ ‘Thar’ ਗੱਡੀ, ਫਿਰ…

: ਸਹਾਰਨਪੁਰ ਦੇ ਨਾਗਲ ਥਾਣਾ ਖੇਤਰ ਦੇ ਉਮਾਹੀ ਪਿੰਡ ਵਿੱਚ ਹਰਿਦੁਆਰ ਦੇ ਜਵਾਲਾਪੁਰ ਤੋਂ ਆਈ ਬਰਾਤ ਨੂੰ ਬੰਧਕ ਬਣਾ ਲਿਆ ਗਿਆ। ਦਰਅਸਲ 'ਚ ਕੁੜੀ ਵਾਲਿਆਂ ਨੇ ਦਾਜ ਵਿੱਚ ਸਵਿਫਟ ਕਾਰ ਦੇਣ ਦਾ ਵਾਅਦਾ ਕੀਤਾ ਸੀ ਅਤੇ ਬਰਾਤ ਦਾ ਸਵਾਗਤ...

ਪ੍ਰਤਾਪ ਬਾਜਵਾ ਵੱਲੋਂ ‘ਪਾਸਵਰਡ’ ਨੂੰ ਲੈ ਕੇ ਹਾਈਕੋਰਟ ‘ਚ ਅਰਜ਼ੀ ਦਾਖਲ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੀ ਇੱਕ ਅਰਜ਼ੀ 'ਤੇ ਪੰਜਾਬ ਸਰਕਾਰ (Punjab Government) ਨੂੰ ਨੋਟਿਸ ਜਾਰੀ ਕੀਤਾ ਹੈ। ਬਾਜਵਾ ਵੱਲੋਂ ਇਹ ਅਰਜ਼ੀ ਉਨ੍ਹਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ...

ਪਾਕਿਸਤਾਨ ਵਾਪਸੀ ਦਾ ਅੱਜ ਆਖਰੀ ਦਿਨ, ਪੰਜਾਬ ਵਿੱਚ 235 ਪਾਕਿਸਤਾਨੀ ਨਾਗਰਿਕ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ, ਅੱਜ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਆਖਰੀ ਦਿਨ ਹੈ। ਭਾਰਤ ਸਰਕਾਰ ਇਸ ਸਮੇਂ ਦੀ ਮਿਆਦ ਪਹਿਲਾਂ ਦੋ ਵਾਰ ਵਧਾ ਚੁੱਕੀ ਹੈ। ਅੱਜ ਸ਼ਾਮ ਤੱਕ...

ਪਾਕਿ ਨਾਲ ਤਣਾਅ ‘ਚ ਵਿਚਾਲੇ ਭਾਰਤੀ ਜਲਸੈਨਾ ਦਾ ਐਕਸ਼ਨ, ਅਰਬ ਸਾਗਰ ‘ਚ ਕਈ ਐਂਟੀ-ਸ਼ਿਪ ਮਿਜ਼ਾਈਲਾਂ ਦਾ ਕੀਤਾ ਟੈਸਟ

ਪਾਕਿਸਤਾਨ ਨਾਲ ਤਣਾਅ ਵਿਚਾਲੇ ਭਾਰਤੀ ਜਲ ਸੈਨਾ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ। ਜਲ ਸੈਨਾ ਵੱਲੋਂ ਅਹਿਮ ਟੈਸਟ ਕੀਤਾ ਗਿਆ। ਐਂਟੀਸ਼ਿਪ ਮਿਜ਼ਾਈਲਾਂ ਦਾ ਭਾਰਤੀ ਜਲ ਸੈਨਾ ਦਾ ਟੈਸਟ ਕੀਤਾ ਗਿਆ ਜਿਸ ਦੀ ਵੀਡੀਓ ਸਾਂਝੀ ਕੀਤੀ ਗਈ ਹੈ। ਅਰਬ ਸਾਗਰ ਵਿਚ ਤਾਇਨਾਤ...

ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ NIA, ਚਸ਼ਮਦੀਦਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਪਹਿਲਗਾਮ ਹਮਲੇ ਦੇ ਬਾਅਦ ਹੁਣ ਇਸ ਪੂਰੇ ਮਾਮਲੇ ਵਿਚ NIA ਦੀ ਐਂਟਰੀ ਹੋਈ ਹੈ। ਵੱਡੇ-ਵੱਡੇ ਅਫਸਰ NIA ਦੀ ਟੀਮ ਵਿਚ ਸ਼ਾਮਲ ਕੀਤੇ ਗਏ ਹਨ। ਜਿਨ੍ਹਾਂ ਵੱਲੋਂ ਚਸ਼ਮਦੀਦਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਡੀਆਈਜੀ, ਆਈਜੀ ਤੇ ਐੱਸਪੀ ਦੇ ਦਿਸ਼ਾ-ਨਿਰਦੇਸ਼ਾਂ...

ਚਿੱਠੀਸਿੰਘਪੁਰਾ ਕਤਲੇਆਮ : 25 ਸਾਲਾਂ ਤੋਂ ਇਨਸਾਫ਼ ਦੀ ਉਡੀਕ

ਕਿਵੇਂ ਭੁੱਲਿਆ ਜਾ ਸਕਦੈ 20, ਮਾਰਚ ਸੰਨ 2000, ਹੋਲੀ ਦਾ ਉਹ ਦਿਨ, ਜਦੋਂ ਚਿੱਠੀਸਿੰਘਪੁਰਾ ਵਿੱਚ 35 ਬੇਦੋਸ਼ੇ ਸਿਖਾਂ ਦੇ ਖ਼ੂਨ ਦੀ ਹੋਲੀ ਖੇਡੀ ਗਈ ਸੀ। ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਬਿਲ ਕਲਿੰਟਨ ਦੀ ਭਾਰਤ ਫ਼ੇਰੀ ਦੌਰਾਨ ਵਾਪਰੇ ਇਸ ਖੂਨੀਕਾਂਡ ਨੇ...

ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼

ਸੋਸ਼ਲ ਮੀਡੀਆ ਰਾਹੀਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਵੱਖ-ਵੱਖ ਪਲੇਟਫਾਰਮਾਂ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮਿਰ ਖਾਨ ਦੀ ਨਵੀਂ ਫਿਲਮ ਆ ਰਹੀ ਹੈ, ਜਿਸ ਵਿੱਚ ਗੁਰੂ ਨਾਨਕ ਦੇਵ ਜੀ...