Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 18, 2026, 9:45 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ
ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ
ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ
ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ
ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ
ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ
ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !
ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ
ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ
ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ
----------- Advertisement -----------
----------- Advertisement -----------
Home
News
National-International
National-International
ਕੇਂਦਰੀ ਮੰਤਰੀ ਖੱਟਰ ਨਾਲ ਹਰਜੋਤ ਬੈਂਸ ਨੇ ਕੀਤੀ ਮੁਲਾਕਾਤ, ਭਾਖੜਾ-ਨੰਗਲ ਡੈਮ ਮਿਊਜ਼ੀਅਮ ਜਲਦ ਬਣਾਉਣ ਦੀ ਕੀਤੀ ਮੰਗ
RanjeetKaur
-
April 19, 2025
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਯਾਨੀ ਸ਼ਨੀਵਾਰ ਨੂੰ ਦੇਸ਼ ਦੇ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੰਗਲ ਸ਼ਹਿਰ...
ਪੰਜਾਬ ਵਿੱਚ ਇੱਕ ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਮਾਨ ਸਰਕਾਰ ਨੇ ਸੂਬੇ ਨੂੰ 3 ਜ਼ੋਨਾਂ ਵਿੱਚ ਵੰਡਿਆ
RanjeetKaur
-
April 19, 2025
ਝੋਨੇ ਦੀ ਬੁਆਈ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਵੀ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸਨੂੰ ਲੈ ਕੇ ਕਾਫੀ ਅਲਰਟ ਹਨ। ਹਾਲ ਹੀ ਵਿੱਚ ਜਦੋਂ ਉਹ ਲੁਧਿਆਣਾ ਆਏ ਸਨ ਤਾਂ ਉਨ੍ਹਾਂ ਨਾ ਸਿਰਫ਼...
ਮਾਨਸਾ ਦੇ ਮੌਜੂਦਾ ਕੌਂਸਲਰ ਦੇ ਘਰ ‘ਤੇ ਚੱਲਿਆ ਜ਼ਿਲਾ ਪ੍ਰਸ਼ਾਸਨ ਦਾ ਪੀਲਾ ਪੰਜਾ
RanjeetKaur
-
April 19, 2025
ਮਾਨਸਾ ਵਿਖੇ ਨਜਾਇਜ਼ ਕਬਜ਼ਿਆਂ ਦੇ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ ਵਾਰਡ ਨੰਬਰ 16 ਦੇ ਮੌਜੂਦਾ ਐਮਸੀ ਦੇ ਘਰ ਦੇ ਉੱਪਰ ਵੀ ਪੀਲਾ ਪੰਜਾ ਚਲਾ ਕੇ ਉਸ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਤੇ ਨਾਲ ਹੀ ਮੌਜੂਦਾ ਐਮਸੀ...
ਪੀਜੀਆਈ ਨੂੰ ਨਹੀਂ ਮਿਲੇ ਹਿਮਾਚਲ ਸਰਕਾਰ ਤੋਂ ਹਿਮਕੇਅਰ ਦੇ ਪੈਸੇ, 14 ਕਰੋੜ ਰੁਪਏ ਪਿਆ ਬਕਾਇਆ
RanjeetKaur
-
April 19, 2025
ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਨੂੰ ਹਿਮਕੇਅਰ ਸਕੀਮ ਤਹਿਤ PGI ਵਿੱਚ ਇਲਾਜ ਕਰਾਉਣਾ ਮੁਸ਼ਕਲ ਹੋ ਸਕਦਾ ਹੈ, ਕਿਉਂਕਿ ਹਿਮਾਚਲ ਸਰਕਾਰ ਨੇ ਹਿਮਕੇਅਰ ਅਧੀਨ ਮਰੀਜ਼ਾਂ ਦੇ ਇਲਾਜ ਦਾ ਭੁਗਤਾਨ ਨਹੀਂ ਕੀਤਾ ਹੈ। ਦੈਨਿਕ ਭਾਸਕਰ ਦੀ ਰਿਪੋਰਟ ਅਨੁਸਾਰ PGI ਦੇ ਹਿਮਾਚਲ ਸਰਕਾਰ...
ਪੰਜਾਬ ਵਿਚ ਆਇਆ ਭੂਚਾਲ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ
RanjeetKaur
-
April 19, 2025
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 12: 20 ਉਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਡਰੇ ਲੋਕ...
ਚੰਡੀਗੜ੍ਹ ਦੇ ਘੇਰੇ ‘ਚ ਗੈਰਕਾਨੂੰਨੀ ਢੰਗ ਨਾਲ ਉਸਾਰੀ ਕਰਨ ਵਾਲੇ 90 ਫਾਰਮ ਹਾਊਸ ਮਾਲਕਾਂ ਉਤੇ ਵੱਡਾ ਐਕਸ਼ਨ
RanjeetKaur
-
April 19, 2025
ਚੰਡੀਗੜ੍ਹ ਦੇ ਘੇਰੇ ਵਿੱਚ ਗੈਰਕਾਨੂੰਨੀ ਢੰਗ ਨਾਲ ਉਸਾਰੀ ਕਰਨ ਵਾਲੇ 90 ਫਾਰਮ ਹਾਊਸ ਮਾਲਕਾਂ ਉਪਰ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ। ਦਰਅਸਲ ਵਿੱਚ ਪੰਜਾਬ ਸਰਕਾਰ ਨੇ 90 ਫਾਰਮ ਹਾਊਸ ਮਾਲਕਾਂ ਦੀਆਂ ਰੈਗੂਲਾਈਜੇਸ਼ਨ ਦੀਆਂ ਪਟੀਸ਼ਨਾਂ ਨੂੰ ਰੱਦ ਕਰਵਾ ਦਿੱਤਾ ਹੈ।...
ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸ਼ੁਰੂ, ਸ਼ਰਧਾਲੂਆਂ ਦੇ ਲਈ 25 ਮਈ ਤੋਂ ਖੁੱਲ੍ਹਣਗੇ ਕਪਾਟ
RanjeetKaur
-
April 19, 2025
ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰਸਮੀ ਤੌਰ ‘ਤੇ 22 ਮਈ ਨੂੰ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਹੈ ਅਤੇ ਹੇਮਕੁੰਡ ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਯਾਤਰਾ...
ਕੇਜਰੀਵਾਲ ਦੀ ਲੜਕੀ ਦੇ ਵਿਆਹ ‘ਚ ਮੁੱਖ ਮੰਤਰੀ ਨੇ ਪਾਏ ਭੰਗੜੇ
RanjeetKaur
-
April 18, 2025
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਵੀਰਵਾਰ ਨੂੰ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਮਨਾਈ ਗਈ। ਇਸ ਮੌਕੇ ‘ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸਟੇਜ ‘ਤੇ ਜ਼ੋਰਦਾਰ ਡਾਂਸ ਕੀਤਾ।...
‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ
RanjeetKaur
-
April 18, 2025
ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ QUEEN’ ਦੇ ਨਾਂਅ ਨਾਲ ਜਾਣਿਆ ਜਾ ਰਿਹਾ ਹੈ, ਨੇ ਪੰਜਾਬੀ ਗੀਤਵਿੱਚ ਮਾਡਲਿੰਗ ਵੀ ਕੀਤੀ ਸੀ। ਹੁਣ ਇਸ ਮਾਮਲੇ ਨਾਲ ਜੁੜੇ ਗਾਇਕ ਦਰਸ਼ਨਜੀਤ ਨੇ ਇੱਕ ਪਾਡਕਾਸਟ...
ਫਿਲਮ ‘ਜਾਟ’ ਦੇ ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ
RanjeetKaur
-
April 18, 2025
ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ FIR ਤੋਂ ਬਾਅਦ ਲਿਆ ਗਿਆ ਹੈ। ਇੱਕ ਦਿਨ ਪਹਿਲਾਂ ਈਸਾਈ ਭਾਈਚਾਰੇ ਦੇ ਅਲਟੀਮੇਟਮ ਮਗਰੋਂ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਸਮੇਤ 5 ਲੋਕਾਂ ਖਿਲਾਫ...
1
...
312
313
314
...
1,967
Page 313 of 1,967
ਤਾਜ਼ਾ ਖਬਰਾਂ
ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ...
ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ...
ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ...
ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ...
ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ...
ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ...
ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ...
ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ...
ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ...
ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ...