November 18, 2026, 10:06 am
----------- Advertisement -----------
----------- Advertisement -----------
HomeNewsNational-International

National-International

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ, ਹੁਣ ਆਰਤੀ ਲਈ ਦੇਣੇ ਪੈਣਗੇ ਵੱਧ ਪੈਸੇ

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾ ਲਈ ਅਹਿਮ ਖਬਰ ਹੈ। ਮਾਤਾ ਵੈਸ਼ਣੋ ਦੇਵੀ ਭਵਨ ਕੰਪਲੈਕਸ ਵਿਖੇ ਸਵੇਰੇ-ਸ਼ਾਮ ਕਰਵਾਈ ਜਾਣ ਵਾਲੀ ਅਲੌਕਿਕ ਆਰਤੀ ਦੀ ਤਰਜ਼ ‘ਤੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ ਵੱਲੋਂ ਪਿਛਲੇ ਸਾਲ ਜੁਲਾਈ ਮਹੀਨੇ ‘ਚ ਭਵਨ ਮਾਰਗ...

124 ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਕਾਨੂੰਨ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ। ਵੱਖ-ਵੱਖ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮੰਡੀਆਂ ‘ਚ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਵਧਾਈ

ਮੰਡੀਆਂ ‘ਚ ਫ਼ਸਲਾਂ ਦੀ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ। ਸਰਕਾਰ ਨੇ ਅਨਾਜ ਦੀ ਚੁਕਾਈ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਦੇ ਰੇਟ ‘ਚ ਵਾਧਾ ਕੀਤਾ ਹੈ। ਸਰਕਾਰ ਨੇ...

ਹੁਣ ਚੱਲਦੀ ਗੱਡੀ ‘ਚ ਕੈਸ਼ ਦੀ ਫਿਕਰ ਨਹੀਂ! ਦੇਸ਼ ‘ਚ ਪਹਿਲੀ ਵਾਰ ਟ੍ਰੇਨ ‘ਚ ਲਾਇਆ ਗਿਆ ATM

ਟ੍ਰੇਨ ‘ਚ ਸਫਰ ਕਰਦੇ ਸਮੇਂ ਕੈਸ਼ ਨਾ ਹੋਣ ‘ਤੇ ਹੁਣ ਫਿਕਰ ਕਰਨ ਦੀ ਲੋੜ ਨਹੀਂ। ਰੇਲਵੇ ਤੁਹਾਨੂੰ ਇਸ ਫਿਕਰ ਤੋਂ ਛੁਟਕਾਰਾ ਦਿਵਾਉਣ ਕਰਨ ਜਾ ਰਿਹਾ ਹੈ। ਭਾਰਤੀ ਰੇਲਵੇ ਨੇ ਮੁੰਬਈ-ਮਨਮਾਡ ਪੰਚਵਟੀ ਐਕਸਪ੍ਰੈਸ ਨੂੰ ਦੇਸ਼ ਦੀ ਪਹਿਲੀ ਰੇਲਗੱਡੀ ਬਣਾ ਕੇ...

ਪੰਜਾਬ ਟਰਾਂਸਪੋਰਟ ਵਿਭਾਗ ‘ਚ ਲੰਬਿਤ ਅਰਜ਼ੀਆਂ ਦਾ ਨਿਪਟਾਰਾ 25 ਤੱਕ

ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਵਿੱਚ ਸਾਰੀਆਂ ਲੰਬਿਤ ਅਰਜ਼ੀਆਂ ਦਾ ਨਿਪਟਾਰਾ 25 ਅਪ੍ਰੈਲ ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਜਿਸ ਸੇਵਾ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ, ਉਸਨੂੰ ਉਸ ਸਮਾਂ ਸੀਮਾ ਦੇ ਅੰਦਰ ਪੂਰਾ...

ਪੰਜਾਬ ‘ਚ ਵਧੇ ਬਿਜਲੀ ਚੋਰੀ ਦੇ ਮਾਮਲੇ, ਸਰਕਾਰ ਨੂੰ ਪੈ ਵੱਡਾ ਘਾਟਾ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੇਣ ਦੇ ਬਾਵਜੂਦ ਬਿਜਲੀ ਚੋਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨਾਲ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੇ ਚੋਰੀ...

ਰਾਹੁਲ ਤੇ ਸੋਨੀਆ ਗਾਂਧੀ ਖਿਲਾਫ਼ ਮਾਮਲਾ ਦਰਜ ਕਰਨ ਉਤੇ ਰੋਸ ਵਜੋਂ ਕਾਂਗਰਸ ਦਾ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ

ED ਨੇ ਕਥਿਤ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਕਾਂਗਰਸ ਓਵਰਸੀਜ਼ ਮੁਖੀ ਸੈਮ ਪਿਤਰੋਦਾ ਖ਼ਿਲਾਫ਼ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਮੁਕੱਦਮਾ ਦਾਇਰ ਕੀਤਾ ਹੈ। ਇਸ ਤੋਂ ਬਾਅਦ ਕਾਂਗਰਸ ਨੇ ਅੱਜ...

ਪ੍ਰਤਾਪ ਸਿੰਘ ਬਾਜਵਾ ਸਾਈਬਰ ਸੈਲ ਪੁਲਿਸ ਥਾਣੇ ’ਚ ਹੋਏ ਪੇਸ਼, ਕਾਂਗਰਸੀਆਂ ਘੇਰਿਆ ਥਾਣਾ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ  ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ...

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ...

ਬੰਬ ਗਿਣਨ ਵਾਲੇ ਹੁਣ ਵਕੀਲ ਲੱਭ ਰਹੇ ਆ, CM ਨੇ ਬਾਜਵਾ ਤੇ ਸਾਧਿਆ ਨਿਸ਼ਾਨਾ

ਪਟਿਆਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਲਏ ਬਿਨਾਂ ਫਿਰ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਉਹ ਕੱਲ੍ਹ ਇੱਕ ਬੰਬ ਗਿਣ ਰਿਹਾ ਸੀ। 50 ਬੰਬ ਆ ਚੁੱਕੇ ਹਨ, 18 ਚਲੇ ਗਏ...