November 18, 2026, 10:30 am
----------- Advertisement -----------
----------- Advertisement -----------
HomeNewsNational-International

National-International

ਭੱਜ ਕੇ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇਸ ਪਿੰਡ ਦੀ ਪੰਚਾਇਤ ਨੇ ਪਾਏ ਮਤੇ

ਫਾਜ਼ਿਲਕਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਚੂਹੜੀ ਵਾਲਾ ਧੰਨਾ ਵਿਚ ਜੇਕਰ ਕੋਈ ਕੁੜੀ-ਮੁੰਡਾ ਆਪਸ ਵਿਚ ਵਿਆਹ ਕਰਵਾ ਲੈਂਦੇ ਹਨ ਤਾਂ ਉਨ੍ਹਾਂ ਨੂੰ ਪਿੰਡ ਵਿਚ ਨਹੀਂ ਰਹਿਣ ਦਿੱਤਾ ਜਾਵੇਗਾ। ਇਥੋਂ ਤੱਕ ਕਿ ਉਨ੍ਹਾਂ ਦੀ ਮਦਦ ਕਰਨ ਵਾਲੇ ਦਾ ਵੀ ਬਾਈਕਾਟ ਕੀਤਾ...

ਨਸ਼ਾ ਰੋਕਣ ਦੀ ਮੁਹਿੰਮ ‘ਚ ਹੁਣ ਬੱਚੇ ਵੀ ਹੋਣਗੇ ਸ਼ਾਮਲ, ਫਰੀਦਕੋਟ ‘ਚ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿਚ ਹੈ ਤੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ...

ਸ੍ਰੀ ਨਾਂਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਸ਼ੁਰੂ ਹੋਈ ਲਗਜ਼ਰੀ ਬੱਸ ਸਰਵਿਸ

ਪੰਜਾਬ ਦੇ ਸਿੱਖ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਸ੍ਰੀ ਨਾਂਦੇੜ ਸਾਹਿਬ ਜਾਣ ਲਈ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਹ ਬਹੁਤ ਹੀ ਆਰਾਮ ਨਾਲ ਇਹ ਯਾਤਰਾ ਕਰ ਸਕਦੇ ਹਨ। ਇਹ ਬੱਸ ਸੇਵਾ ਇੰਡੋ ਕੈਨੇਡੀਅਨ ਬੱਸ ਸਰਵਿਸ ਵੱਲੋਂ...

ਕਾਲੀਆ ਦੇ ਘਰ ਹਮਲੇ ਦਾ ਫੜਿਆ ਗਿਆ ਮੁਲਜ਼ਮ ਨਿਕਲਿਆ ਪੀੜ੍ਹਤ ! ਅਸਲ ਮੁਲਜ਼ਮ ਸਿਰਫ਼ CCTV ‘ਚ ਕੈਦ

 ਬੀਜੇਪੀ ਆਗੂ ਮਨੋਰੰਜਨ ਕਾਲੀਆ ਦੇ ਘਰ ਗ੍ਰੇਨੇਡ ਸੁੱਟਣ ਮਾਮਲੇ ਵਿੱਚ ਪੁਲਿਸ ਦੇ ਦਾਅਵਿਆਂ ਦੀ ਹਵਾ ਨਿਕਲ ਦੀ ਹੋਈ ਵਿਖਾਈ ਦੇ ਰਹੀ ਹੈ । DGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ 12 ਘੰਟੇ ਦੇ ਅੰਦਰ ਗ੍ਰੇਨੇਡ ਦੇ ਮੁੱਖ ਮੁਲਜ਼ਮ ਸ਼ਾਦਰ...

ਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

 ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਕਿਉਂਕਿ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ਼ ਨਾਲ ਹੀ ਸੰਘਰਸ਼ ਲੜੇ ਜਾਂਦੇ ਹਨ। ਉਨ੍ਹਾਂ...

ਸੋਨੇ ਦਾ ਕਾਰੀਗਰ ਮਾਲਕ ਨਾਲ ਕਰ ਗਿਆ ਧੋਖਾ! 45 ਲੱਖ ਦਾ ਸੋਨਾ ਚੋਰੀ ਕਰ ਹੋਇਆ ਫਰਾਰ

ਲੁਧਿਆਣਾ ਦੇ ਸਰਾਫਾ ਬਾਜ਼ਾਰ ‘ਚ ਇਕ ਸੋਨੇ ਦੇ ਕਾਰੀਗਰ ਨੇ ਇਕ ਸੁਨਿਆਰੇ ਦੀ ਦੁਕਾਨ ‘ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ। ਜਦੋਂ ਦੁਕਾਨਦਾਰ ਨੇ ਗਹਿਣਿਆਂ ਦੇ ਡੱਬੇ...

ਜੇ ਸ਼੍ਰੋਮਣੀ ਅਕਾਲੀ ਦਲ ਨਾਲ ਲੜਨਾ ਹੈ ਤਾਂ ਖੁੱਲ੍ਹ ਕੇ ਸਾਹਮਣੇ ਆਓਨ – ਡਾ. ਦਲਜੀਤ ਸਿੰਘ ਚੀਮਾ

ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਨਿਯੁਕਤੀ ਲਈ ਰੱਖੀ ਗਈ ਤਾਰੀਕ ਤੇ ਜਗ੍ਹਾਂ ਉੱਤੇ ਸਵਾਲ ਚੁੱਕੇ ਗਏ ਹਨ। ਰੰਧਾਵਾ ਨੇ ਪੱਤਰ ਵਿਚ ਲਿਖਿਆ...

BJP ਆਗੂ ਦੇ ਘਰ ‘ਤੇ ਹਮਲੇ ਦਾ ਮਾਮਲਾ, ਨਵੀਂ CCTV ਫੁਟੇਜ ਆਈ ਸਾਹਮਣੇ, ATM ‘ਚੋਂ ਪੈਸੇ ਕਢਵਾਉਂਦਾ ਦਿਖਿਆ ਮੁਲਜ਼ਮ

ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ। ਜਿਸ ਵਿੱਚ ਤੀਜੇ ਦੋਸ਼ੀ ਦੀ ਪਛਾਣ ਸ਼ਾਦੀਰ ਅਲੀ ਪੁੱਤਰ ਬੁੱਟਨ ਖਾਨ ਵਾਸੀ ਪਿੰਡ ਸੋਲੀਆ, ਸ਼ਹਿਰ ਬੰਦਾਯੂ, ਜ਼ਿਲ੍ਹਾ ਉੱਤਰ...

ਪੰਜਾਬ ਦੇ ਲੋਕਾਂ ਲਈ ਵੱਡਾ ਤੋਹਫ਼ਾ, ਕੇਂਦਰ ਨੇ 6 ਲੇਨ ਬਾਈਪਾਸ ਬਣਾਉਣ ਦੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ਬਣਨ ਵਾਲੀ 19.2 ਕਿਲੋਮੀਟਰ ਲੰਬੀ ਜ਼ੀਰਕਪੁਰ ਬਾਈਪਾਸ ਸੜਕ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ...

MP ਸੁਖਜਿੰਦਰ ਰੰਧਾਵਾ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ

ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਚੋਣ ਲਈ ਤੈਅ ਤਾਰੀਕ ਤੇ ਜਗ੍ਹਾ ‘ਤੇ ਇਤਰਾਜ਼ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ...