November 7, 2026, 3:17 pm
----------- Advertisement -----------
----------- Advertisement -----------
HomeNewsNational-International

National-International

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮਨ ’ਚ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਪ੍ਰਤੀ ਮਲਾਲ ਨਜ਼ਰ ਆਇਆ। ਰਾਜਾ ਵੜਿੰਗ ਨੇ ਦੱਬੀ ਜ਼ੁਬਾਨ ’ਚ ਸਚਿਨ ਪਾਇਲਟ ਪ੍ਰਤੀ ਆਪਣੀ ਨਰਾਜ਼ਗੀ ਦਰਜ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਹਿਰੀਨ ਵਾਲੀ ਬੀਬੀ ਤੋਂ ਲੈ ਕੇ ਤੇ ਜੋ ਵੀ ਮੇਰੇ ਕੋਲ ਹੈ ਮੈਂ 9 ਅਕਤੂਬਰ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਚਾਰ ਸਾਲ ਪਹਿਲਾਂ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਨ ਲਈ ਮਸਕਟ ਗਿਆ ਸੀ। ਬਾਅਦ ਵਿੱਚ ਉਸਨੂੰ ਦੋ ਸਾਲ ਪਹਿਲਾਂ ਸਾਊਦੀ ਅਰਬ ਵਿੱਚ ਨਸ਼ੀਲੇ ਪਦਾਰਥਾਂ ਦੀ...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਇੱਕ ਪਿਕਅੱਪ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ 18 ਹੋਰ ਗੰਭੀਰ ਰੂਪ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੇ ਨਾਬਾਲਗ ਪੁੱਤਰ 'ਤੇ ਇਸ ਕਤਲ ਦਾ ਦੋਸ਼ ਹੈ। ਪੁਲਿਸ ਨੇ ਦੱਸਿਆ ਕਿ ਔਰਤ ਦੀ ਲਾਸ਼ 'ਵਿਜ਼ਨ ਅਪਾਰਟਮੈਂਟਸ' ਦੇ ਇੱਕ ਫਲੈਟ...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਰਸਮੀ ਤੌਰ ‘ਤੇ ਸੌਂਪ ਦਿੱਤਾ ਹੈ। ਰਾਹੁਲ ਨੂੰ ਉਨ੍ਹਾਂ ਦੇ 10,...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ ਪਤੀ ਦਾ ਕਤਲ ਕਰ ਦਿੱਤਾ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਘਟਨਾ ਨੂੰ ਖੁਦਕੁਸ਼ੀ ਵਰਗਾ ਦਿਖਾਉਣ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone 18 Pro), ਆਈਪੈਡ ਅਤੇ ਐਪਲ ਵਾਚ ਉਪਭੋਗਤਾ ਹੁਣ ਇਨ੍ਹਾਂ ਡਿਵਾਈਸਾਂ ਦੀ ਵਰਤੋਂ ਕਰਕੇ ਸੰਪਰਕ ਰਹਿਤ ਭੁਗਤਾਨ ਕਰ ਸਕਣਗੇ। ਕੰਪਨੀ ਨੇ ਐਕਸਿਸ ਬੈਂਕ (Axis Bank) ਨਾਲ...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣ ਤੋਂ ਬਾਅਦ ਵੀਰਵਾਰ ਨੂੰ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਪ੍ਰੋਫਾਈਲ ਨੂੰ ਅਪਡੇਟ ਕਰਦਿਆਂ ਹੁਣ ਪ੍ਰਧਾਨ ਦੀ ਥਾਂ ਸਾਬਕਾ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ ਫ਼ੀ ਕੁਇੰਟਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਵਾਧੇ ਨਾਲ 2027-28...