November 18, 2026, 10:56 am
----------- Advertisement -----------
----------- Advertisement -----------
HomeNewsNational-International

National-International

ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਸੁਖਵਿੰਦਰ ਬਿੰਦਰਾ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾ ਦੇ ਮੱਦੇਨਜਰ ਭਾਰਤ ਸਰਕਾਰ ਨੇ ਸੁਖਵਿੰਦਰ ਬਿੰਦਰਾ ਨੂੰ ਇਕ ਹੋਰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਭਾਰਤ ਸਰਕਾਰ ਨੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਨੈਸ਼ਨਲ ਮੈਂਬਰ NISD ਬਿੰਦਰਾ...

ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ Online IDs ਨੂੰ ਲੈ ਕੇ ਅਮਨ ਅਰੋੜਾ ਨੇ ਦਿੱਤੇ ਵਿਭਾਗ ਨੂੰ ਹੁਕਮ

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਅਖੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ...

ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਹੋਣ ਜਾ ਰਹੀ ‘ਗੇਅ ਪਰੇਡ’

 27 ਅਪ੍ਰੈਲ ਨੂੰ ਗੁਰੂ ਕਿ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਗੇਅ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਆਯੋਜਨ ਕਰਨ ਵਾਲੀ ਸੰਸਥਾ ਨੇ ਇਸ ਨੂੰ ਪ੍ਰਾਈਡ ਮਾਰਚ ਦਾ ਨਾਂ ਦਿੱਤਾ ਹੈ ਪਰ ਇਸ ਨੂੰ ਲੈ ਕੇ ਅੰਮ੍ਰਿਤਸਰ...

ਫਰੀਦਕੋਟ ‘ਚ ਆਰਮੀ ਜਵਾਨਾਂ ‘ਤੇ ਫਾਇਰਿੰਗ, ਅਣਪਛਾਤੇ ਗੱਡੀ ਸਵਾਰ ਨੇ ਕੀਤਾ ਹਮਲਾ, ਪੁਲਿਸ ਕਰ ਰਹੀ ਹੈ ਜਾਂਚ

ਫਰੀਦਕੋਟ ‘ਚ ਆਰਮੀ ਜਵਾਨਾਂ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਆਰਮੀ ਜਵਾਨ ਸਿਵਲ ਵਰਦੀ ‘ਚ ਤਾਇਨਾਤ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਲੱਗ ਗਈ ਹੈ ਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਅਣਪਛਾਤੇ ਗੱਡੀ ਸਵਾਰ...

ਲੁਧਿਆਣਾ ਵੈਸਟ ਤੋਂ ਚੋਣ ਲੜਣਗੇ ਭਾਰਤ ਭੂਸ਼ਨ ਆਸ਼ੂ, ਕਾਂਗਰਸ ਨੇ ਐਲਾਨਿਆ ਉਮੀਦਵਾਰ

ਲੁਧਿਆਣਾ ਵਿੱਚ ਉਪ ਚੋਣ ਦੀ ਤਰੀਕ ਜਲਦ ਐਲਾਨੀ ਜਾਣ ਵਾਲੀ ਹੈ। ਕਾਂਗਰਸ ਹਾਈਕਮਾਨ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੱਛਮੀ ਹਲਕੇ ਤੋਂ ਉਮੀਦਵਾਰ ਚੁਣਿਆ ਹੈ। ਇਹ ਐਲਾਨ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ੁੱਕਰਵਾਰ ਰਾਤ ਜਾਰੀ ਕੀਤੇ...

24 ਘੰਟੇ ਦੇ ਅੰਦਰ ਖਾਤੇ ‘ਚ ਭੇਜੇ ਜਾਣਗੇ ਪੈਸੇ, ਕਣਕ ਖਰੀਦ ਤੇ ਬੋਲੇ ਮੰਤਰੀ ਕਟਾਰੂਚੱਕ

ਜਲੰਧਰ ਵਿੱਚ ਅਨਾਜ ਦੀ ਖਰੀਦ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਅਨਾਜ ਦੀ ਖਰੀਦ ਸਬੰਧੀ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਅਨਾਜ ਦੀ ਖਰੀਦ ਸ਼ੁਰੂ ਕਰ...

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਨੈਣਾ ਦੇਵੀ, 4 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ...

ਮਾਪਿਆਂ ਲਈ ਜ਼ਰੂਰੀ ਖ਼ਬਰ ! ਸਕੂਲਾਂ ਦੀਆਂ ਕਿਤਾਬਾਂ ਤੇ ਵਰਦੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਆਦੇਸ਼ !

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਕਿਤਾਬਾਂ ਅਤੇ ਯੂਨੀਫਾਰਮ ਨੂੰ ਲੈ ਕੇ ਕੀਤੀ ਜਾ ਰਹੀ ਮਨਮਰਜ਼ੀ ‘ਤੇ ਫੌਰਨ ਐਕਸ਼ਨ ਲੈਣ ਦੇ ਹੁਕਮ ਦਿੱਤੇ ਗਏ ਹਨ । ਇਸ ਦੇ ਲਈ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ...

ਪੰਜਾਬ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ, ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਕੀਤਾ ਟੌਪ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ਵਿਚ 10 ਹਜ਼ਾਰ 471 ਸਕੂਲਾਂ ਤੋਂ ਕੁੱਲ 2, 90,471 ਵਿਦਿਆਰਥੀ ਹਾਜ਼ਰ ਹੋਏ ਸਨ, ਇਨ੍ਹਾਂ ਵਿਚੋਂ 2,82,627 ਨੇ ਪ੍ਰੀਖਿਆ ਪਾਸ ਕੀਤੀ ਹੈ। ਪ੍ਰੀਖਿਆ ਦਾ ਨਤੀਜਾ 97.30 ਫੀਸਦੀ...

Media ‘ਚ ਚਲ ਰਹੀ ਗਲਤ ਖਬਰ, ਜਥੇਦਾਰ ਗੜਗੱਜ ਦੇ ਵਿਰੋਧ ਦੀ ਖਬਰ ਦੀ ਅਸਲ ਸੱਚਾਈ

ਬੀਤੇ ਦਿਨੀਂ ਭਾਈ ਮਹਿਲ ਸਿੰਘ ਬੱਬਰ ਪਾਕਿਸਤਾਨ ਵਿਚ ਆਪਣੇ ਸਵਾਸ ਪੂਰੇ ਕਰਕੇ ਅਕਾਲ ਚਲਾਣਾ ਕਰ ਗਏ ਸਨ। ਭਾਈ ਮਹਿਲ ਸਿੰਘ ਦੇ ਨਮਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ...