November 18, 2026, 12:22 pm
----------- Advertisement -----------
----------- Advertisement -----------
HomeNewsNational-International

National-International

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ ਛਾਉਣੀ (ਆਰਮੀ ਏਰੀਆ) ਦੇ ਪੀਡਬਲਯੂਡੀ ਰੈਸਟ ਹਾਊਸ ਤੋਂ ਗੁਪਤ ਰੂਪ ਵਿੱਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ। ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਵਿਰੁਧ ਹੁਣ ਤਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਅਤੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਸਟਰਮਾਈਂਡ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਲੋਕਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ HRTC ਬੱਸਾਂ ‘ ਤੇ ਹੋਏ ਹਮਲਿਆਂ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਖਤ ਰੁਖ ਅਪਣਾ ਲਿਆ ਹੈ। ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੀਆਂ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ...

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਮਾਰਚ :ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ  ਓਵਰ ਬ੍ਰਿਜ ਬਨਾਉਣ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪੰਜਾਬ ਵਿਧਾਨ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ...

ਡ੍ਰਿਲ ਰਾਹੀਂ ਮਾਪਿਆਂ ਦੇ +ਕਤ+ਲ ਦੀ ਕਹਾਣੀ: ਕ੍ਰਾਈਮ ਪੈਟਰੋਲ-ਵੈੱਬ ਸੀਰੀਜ਼ ਦੇਖੀ, ਕ+ਤ+ਲ ਤੋਂ ਬਚਣ ਦੀ ਯੋਜਨਾ ਵੀ ਬਣਾਈ; ਮਾਂ ਦੇ ਇਨਕਾਰ ਨੇ ਖੇਡ ਵਿਗਾੜ...

ਹਰਿਆਣਾ ਦੇ ਕਰਨਾਲ ਵਿੱਚ, ਇੱਕ ਪੁੱਤਰ ਨੇ ਜਾਇਦਾਦ ਦੇ ਲਾਲਚ ਕਾਰਨ ਆਪਣੇ ਮਾਪਿਆਂ ਨੂੰ ਡਰਿੱਲ ਮਸ਼ੀਨ ਨਾਲ ਮਾਰ ਦਿੱਤਾ। ਪਿਤਾ ਦੇ ਸਿਰ ਅਤੇ ਗਰਦਨ ਵਿੱਚ ਛੇਕ ਕਰ ਦਿੱਤੇ। ਜਦੋਂ ਮਾਂ ਨੇ ਚੀਕਿਆ ਤਾਂ ਉਸਨੇ ਪਹਿਲਾਂ ਉਸਦਾ ਗਲਾ ਘੁੱਟ ਦਿੱਤਾ...

ਹੱਦਬੰਦੀ ‘ਤੇ ਚੇਨਈ ’ਚ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ,ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਹੱਦਬੰਦੀ ਦੇ ਖਿਲਾਫ

 ਰਾਜਾਂ ਵਿੱਚ ਲੋਕ ਸਭਾ ਸੀਟਾਂ ਦੀ ਹੱਦਬੰਦੀ ਨੂੰ ਲੈ ਕੇ ਸ਼ਨੀਵਾਰ ਨੂੰ ਚੇਨਈ ਵਿੱਚ 5 ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਇੱਕ ਮੀਟਿੰਗ ਹੋਈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਇਹ ਮੀਟਿੰਗ ਬੁਲਾਈ, ਜਿਸ’ਚ 5...