November 18, 2026, 12:35 pm
----------- Advertisement -----------
----------- Advertisement -----------
HomeNewsNational-International

National-International

ਮਨੀਸ਼ ਸਿਸੋਦੀਆ ਹੋਣਗੇ ਪੰਜਾਬ ‘ਆਪ’ ਦੇ ਨਵੇਂ ਇੰਚਾਰਜ

ਦਿੱਲੀ : ਮਨੀਸ਼ ਸਿਸੋਦੀਆ ਨੂੰ ‘ਆਪ’ ਵਲੋਂ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ‘ਆਪ’ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਤੇਂਦਰ ਜੈਨ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਸੌਰਵ ਭਾਰਦਵਾਜ ਨੂੰ ਦਿੱਲੀ ਦੀ ਕਮਾਨ...

ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

SHARE ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ਜਾਣ ਲਈ ਆਨਲਾਈਨ ਰਜਿਸਟ੍ਰੇਸ਼ਨ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦੇ ਹਿਮਾਲਈ ਮੰਦਰਾਂ ਅਤੇ ਸਿੱਖ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਇੱਛੁਕ ਸ਼ਰਧਾਲੂ...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਉਸ ਤੋਂ ਪਹਿਲਾਂ ਕਿਸਾਨਾਂ ਨੇ ਵੀ ਸੱਦੀ ਆਪਣੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ ਤੋਂ ਦੋ ਦਿਨ ਬਾਅਦ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ)...

ਸ਼ੁਰੂ ਹੋਇਆ ਪੰਜਾਬ ਦਾ ਬਜਟ ਸੈਸ਼ਨ, ਹੱਥ ’ਚ ਤਖ਼ਤੀਆਂ ਫੜ੍ਹ ਵਿਧਾਨ ਸਭਾ ਪੁੱਜੇ ਪ੍ਰਤਾਪ ਸਿੰਘ ਬਾਜਵਾ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria )  ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੁੰਦਿਆਂ...

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000...

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ,19 ਦਿਨਾਂ ਵਿਚ 111 ਨਸ਼ਾ ਤਸਕਰ ਗ੍ਰਿਫਤਾਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ...

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

 ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ...

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ, 20 ਮਾਰਚ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।ਮੀਟਿੰਗ ਦੌਰਾਨ,...

13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ,ਲੋਕਾਂ ਨੇ ਲਿਆ ਸੁਖ ਦਾ ਸਾਹ

ਲਗਭਗ 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਦਾ ਧਰਨਾ ਆਖਿਰਕਾਰ ਖਤਮ ਹੋ ਗਿਆ ਤੇ ਸ਼ੰਭੂ ਬਾਰਡਰ ਦੀ ਇੱਕ ਸਾਈਡ ਤੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਪੰਜਾਬ ਤੋਂ ਹਰਿਆਣਾ ਜਾਣ ਵਾਲੀ ਇੱਕ ਸਾਈਡ ਵੀ ਖੋਲ੍ਹ ਦਿੱਤੀ...

ਮੋਦੀ ਸਰਕਾਰ ਨੂੰ ਖੁਸ਼ ਕਰਨ ‘ਚ ਲੱਗੀ ਮਾਨ ਸਰਕਾਰ : ਸੁਖਪਾਲ ਖਹਿਰਾ

ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਾਜਪਾ ਦੀ “ਬੁਲਡੋਜ਼ਰ ਨਿਆਂ” ਨੀਤੀ ਨੂੰ ਅਪਣਾਉਣ ਦਾ ਦੋਸ਼ ਲਗਾਇਆ। ਚੰਡੀਗੜ੍ਹ ਵਿੱਚ ਕਾਂਗਰਸ ਭਵਨ ’ਚ ਪ੍ਰੈਸ...